By G-Kamboj on
FEATURED NEWS, INDIAN NEWS, News, SPORTS NEWS

16 ਰਾਜਾਂ ਦੇ 250 ਤੋਂ ਵੱਧ ਗੱਤਕੇਬਾਜਾਂ ਨੇ 64 ਤਗਮਿਆਂ ਲਈ ਕੀਤੀ ਜੋਰ-ਅਜਮਾਈ ਪਹਿਲੀ ਵਾਰ ਦਰਸ਼ਕਾਂ ਲਈ ਗੱਤਕਾ ਮੈਚਾਂ ਦੇ ਨਤੀਜੇ ਸਕੋਰਬੋਰਡ ‘ਤੇ ਸਿੱਧੇ ਪ੍ਰਸਾਰਿਤ ਹੋਏ ਚੰਡੀਗੜ੍ਹ, 11 ਜੂਨ (Jatin Kamboj )- ਭਾਰਤੀ ਖੇਡ ਮੰਤਰਾਲੇ ਵੱਲੋਂ ਪੰਚਕੂਲਾ, ਹਰਿਆਣਾ ਵਿਖੇ ਆਯੋਜਿਤ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ਼ ਦੌਰਾਨ ਹੋਏ ਗੱਤਕੇ ਦੇ ਨੈਸ਼ਨਲ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਪੰਜਾਬ ਨੇ ਸਮੁੱਚੀ ਚੈਂਪੀਅਨਸ਼ਿਪ ਜਿੱਤੀ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ 11 ਜੂਨ – ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦਾ ਇੱਕ ਬਿਆਨ ਆਇਆ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤੀਰਾਦਿਤਿਆ ਸਿੰਧੀਆ ਨਾਲ ਮੁਲਾਕਾਤ ਕਰਕੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਨੂੰ ਮੁੜ ਚਾਲੂ ਕਰਾਉਣ ਦੀ ਵੀ ਮੰਗ ਕੀਤੀ ਹੈ। ਅੰਮ੍ਰਿਤਸਰ ਵਿਕਾਸ […]
By G-Kamboj on
ARTICLES, FEATURED NEWS, News
3 ਮਈ 2022 ਨੂੰ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ʻਰਿਪੋਰਟਜ਼ ਵਿਦਾਊਟ ਬਾਰਡਰਜ਼ʼ ਨੇ ਵਿਸ਼ਵ ਪ੍ਰੈਸ ਆਜ਼ਾਦੀ ਸੂਚਕ ਅੰਕ ਦਾ ਵੀਹਵਾਂ ਅਡੀਸ਼ਨ ਪ੍ਰਕਾਸ਼ਿਤ ਕੀਤਾ। ਇਸ ਵਿਚ ਦੁਨੀਆਂ ਦੇ 180 ਦੇਸ਼ਾਂ ਵਿਚੋਂ ਭਾਰਤ 150ਵੇਂ ਸਥਾਨ ʼਤੇ ਰਿਹਾ। ਇਹ ਸੂਚੀ ਹਰੇਕ ਸਾਲ ʻਰਿਪੋਰਟਜ਼ ਵਿਦਾਊਟ ਬਾਰਡਰਜ਼ʼ ਨਾਂ ਦੇ ਇਕ ਆਜ਼ਾਦ ਗੈਰ-ਸਰਕਾਰੀ ਸੰਗਠਨ ਦੁਆਰਾ ਤਿਆਰ ਕੀਤੀ ਜਾਂਦੀ ਹੈ। ਕਿਸੇ ਦੇਸ਼ […]
By G-Kamboj on
FEATURED NEWS, INDIAN NEWS, News

ਬੰਗਲੁਰੂ, 30 ਮਈ- ਇਥੇ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟਣ ਬਾਰੇ ਜਾਣਕਾਰੀ ਮਿਲੀ ਹੈ। ਇਥੇ ਇੱਕ ਸਮਾਗਮ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਯੁੱਧਵੀਰ ਸਿੰਘ ਪੁੱਜੇ ਸਨ। ਉਨ੍ਹਾਂ ’ਤੇ ਉਸ ਵੇਲੇ ਸਿਆਹੀ ਸੁੱਟੀ ਗਈ ਜਦੋਂ ਉਹ ਇਕ ਖੇਤਰੀ ਚੈਨਲ ਦੇ ਕੀਤੇ ਗਏ ਸਟਿੰਗ ਅਪ੍ਰੇਸ਼ਨ ਦੇ ਵੀਡੀਓ ਬਾਰੇ ਦੱਸ ਰਹੇ ਸਨ। ਉਸ ਵਿਚ ਕਰਨਾਟਕ ਦਾ ਕਿਸਾਨ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਆਦਾ ਹੈ। ਉਨ੍ਹਾਂ […]