By G-Kamboj on
FEATURED NEWS, INDIAN NEWS, News, World News

ਵਾਸ਼ਿੰਗਟਨ, 26 ਮਈ- ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਪਿਛਲੇ ਛੇ ਸਾਲਾਂ ਦੌਰਾਨ ਉਪਭੋਗਤਾਵਾਂ ਦੇ ਡੇਟਾ ਨੂੰ ਗੁਪਤ ਰੱਖਣ ਵਿੱਚ ਅਸਫ਼ਲ ਰਹਿਣ ਲਈ 15 ਕਰੋੜ ਦਾ ਜੁਰਮਾਨਾ ਅਦਾ ਕਰੇਗਾ। ਇਸ ਦੇ ਨਾਲ ਹੀ ਟਵਿੱਟਰ ਯੂਜ਼ਰਸ ਦੇ ਡੇਟਾ ਦੀ ਸੁਰੱਖਿਆ ਲਈ ਨਵੇਂ ਨਿਯਮ ਬਣਾਏਗਾ। ਨਿਆਂ ਵਿਭਾਗ ਅਤੇ ਸੰਘੀ ਵਪਾਰ ਕਮਿਸ਼ਨ ਨੇ ਬੁੱਧਵਾਰ ਨੂੰ ਟਵਿੱਟਰ ਨਾਲ ਝਗੜਾ ਨਿਬੇੜਨ ਦਾ […]
By G-Kamboj on
ARTICLES, FEATURED NEWS, News

ਅਮੋਲਕ ਸਿੰਘ ਗ਼ਦਰ ਪਾਰਟੀ ਦੇ ਭਾਈ ਪਿਆਰਾ ਸਿੰਘ ਲੰਗੇਰੀ ਦੇ ਪਿੰਡ ਲੰਗੇਰੀ (ਹੁਸ਼ਿਆਰਪੁਰ) ਵਿੱਚ ਉਨ੍ਹਾਂ ਦਾ ਜੱਦੀ ਘਰ, ਇੱਟਾਂ ਦਾ ਮਕਾਨ ਨਹੀਂ ਸਗੋਂ ਇਹ ਆਪਣੇ ਆਪ ਵਿੱਚ ਮੂੰਹ ਬੋਲਦਾ ਇਤਿਹਾਸ ਹੈ। ਇਸ ਦੇ ਦਰਵਾਜ਼ੇ, ਕੰਧਾਂ, ਬੂਹੇ ਬਾਰੀਆਂ, ਆਲ਼ੇ, ਸਾਮਾਨ, ਇਸ ਘਰ ਅੰਦਰ ਦਾਖਲ ਹੁੰਦਿਆਂ ਹੀ ਤੁਹਾਡੇ ਨਾਲ ਆਜ਼ਾਦੀ ਸੰਗਰਾਮ ਦੇ ਇਤਿਹਾਸਕ ਪਿਛੋਕੜ ਦੀਆਂ ਗੱਲਾਂ ਕਰਦੇ […]
By G-Kamboj on
ENTERTAINMENT, FEATURED NEWS, INDIAN NEWS, News, Punjabi Movies

ਚੰਡੀਗੜ੍ਹ : ਸੂਬੇ ‘ਚ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਤੋਂ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਪਿੰਡ ਹੋਤੀਪੁਰ ‘ਚ ਪੈਮਾਇਸ਼ ਦੇ ਦੌਰਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਦੀ ਕੋਠੀ ਵੀ ਪੰਚਾਇਤ ਦੀ ਜ਼ਮੀਨ ‘ਤੇ ਪਾਈ ਗਈ ਹੈ।
By G-Kamboj on
FEATURED NEWS, INDIAN NEWS, News, World News

ਵਾਸ਼ਿੰਗਟਨ, 18 ਮਈ- ਨਵੇਂ ਅਧਿਐਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਵਿਸ਼ਵ ਪੱਧਰ ‘ਤੇ ਹਰ ਸਾਲ 90 ਲੱਖ ਮੌਤਾਂ ਲਈ ਹਰ ਕਿਸਮ ਦਾ ਪ੍ਰਦੂਸ਼ਣ ਜ਼ਿੰਮੇਵਾਰ ਹੈ ਅਤੇ ਵਾਹਨਾਂ ਅਤੇ ਉਦਯੋਗਾਂ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਕਾਰਨ ਸਾਲ 2000 ਤੋਂ ਬਾਅਦ ਮੌਤਾਂ ਦੀ ਗਿਣਤੀ 55 ਫੀਸਦੀ ਵਧ ਗਈ ਹੈ। ‘ਦਿ ਲੈਂਸੇਟ ਪਲੈਨੇਟਰੀ […]
By G-Kamboj on
FEATURED NEWS, News, World News

ਵਾਸ਼ਿੰਗਟਨ, 17 ਮਈ- ਅਮਰੀਕਾ ਵਿਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਸਾਰੀਆਂ ਅਰਜ਼ੀਆਂ ਦਾ ਛੇ ਮਹੀਨਿਆਂ ਵਿਚ ਨਿਪਟਾਰਾ ਕਰਨ ਦੀ ਸਿਫ਼ਾਰਸ਼ ਕਰਨ ਵਾਲੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਜੇ ਵ੍ਹਾਈਟ ਹਾਊਸ ਵੱਲੋਂ ਏਸ਼ੀਅਨ ਅਮਰੀਕਨਾਂ, ਨੇਟਿਵ ਹਵਾਈਅਨ ਅਤੇ ਪੈਸੀਫਿਕ ਆਈਲੈਂਡਰਜ਼ ’ਤੇ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ […]