ਸਿਨਸਿਨਾਟੀ ਵਿਖੇ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

ਸਿਨਸਿਨਾਟੀ ਵਿਖੇ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

ਸਿਨਸਿਨਾਟੀ, ਓਹਾਇਓ (ਸਮੀਪ ਸਿੰਘ ਗੁਮਟਾਲਾ)- : ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ, ਓਹਾਇਓ ਵਿਖੇ 2022 ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ। ਇਸ ਵਿਚ 6 ਸਾਲ ਤੋਂ 17 ਸਾਲ ਦੇ ਬੱਚਿਆਂ ਨੇ ਭਾਗ ਲਿਆ ਜਿਨ੍ਹਾਂ ਨੂੰ ਉਮਰ ਅਨੁਸਾਰ ਚਾਰ ਗਰੁੱਪਾਂ ਵਿਚ ਵੰਡਿਆ ਗਿਆ ਸੀ। ਹਰੇਕ ਗਰੁੱਪ ਨੂੰ ਕੁੱਝ ਮਹੀਨੇ ਪਹਿਲਾਂ ਇਕ ਕਿਤਾਬ ਦਿੱਤੀ ਜਾਂਦੀ […]

ਰਾਮ ਬਾਗ਼ ਵਿੱਚੋਂ ਨਜਾਇਜ ਕਬਜੇ ਹਟਾਉਣ ਦੀ ਮੰਗ

ਰਾਮ ਬਾਗ਼ ਵਿੱਚੋਂ ਨਜਾਇਜ ਕਬਜੇ ਹਟਾਉਣ ਦੀ ਮੰਗ

ਅੰਮ੍ਰਿਤਸਰ  8 ਮਈ : ਪੰਜਾਬ ਵਿਚ  ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ   ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਸੁਆਗਤ ਕਰਦੇ ਹੋਇ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ  ਵੀ ਨਜਾਇਜ ਕਬਜਿਆਂ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ ਹੈ। […]

ਸਿਡਨੀ ਵਿਸਾਖੀ ਮੇਲੇ ਤੇ ਰਿਕਾਰਡ ਤੋੜ ਇਕੱਠ  

ਸਿਡਨੀ ਵਿਸਾਖੀ ਮੇਲੇ ਤੇ ਰਿਕਾਰਡ ਤੋੜ ਇਕੱਠ  

ਦਰਸ਼ਕ ਮੈਲਬਰਨ, ਬ੍ਰਿਸਬੇਨ, ਕੈਨਬਰਾ ਤੋਂ ਪਹੁੰਚੇ   ਕਹਿੰਦੇ ਹਨ ਕਿ,’ ਜਿੱਥੇ ਵੀ ਇਹ ਜਾਣ ਪੰਜਾਬੀ ਨਵਾਂ ਪੰਜਾਬ ਬਣਾਉਂਦੇ ਨੇ’। ਸਿਡਨੀ ਦੇ ਉਨੀ ਵੇਂ ਵਿਸਾਖੀ ਮੇਲੇ ਵਿੱਚ ਇਹ ਗੱਲ ਸੱਚ ਹੋ ਨਿੱਬੜੀ  ।ਪੰਜਾਬੀ ਸੰਗੀਤ ਸੈਂਟਰ ਵੱਲੋਂ ਕਰਵਾਏ ਇਸ ਮੇਲੇ ਵਿਚ ਦੱਸ ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਿਰਕਤ ਕੀਤੀ  । ਪ੍ਰਬੰਧਕ ਹਰਕੀਰਤ ਸਿੰਘ ਸੰਧਰ ਤੇ ਦਵਿੰਦਰ ਧਾਰੀਆ ਨੇ […]

ਟੀ. ਵੀ. ਪੱਤਰਕਾਰੀ ਭਾਸ਼ਾ ਦੀ ਮਰਯਾਦਾ ਭੁੱਲੀ

ਟੀ. ਵੀ. ਪੱਤਰਕਾਰੀ ਭਾਸ਼ਾ ਦੀ ਮਰਯਾਦਾ ਭੁੱਲੀ

ਸਿੱਖਿਆ ਦਾ ਜੀਵਨ ਦੇ ਹਰ ਖੇਤਰ ਵਿਚ ਵੱਡਾ ਮੁੱਲ ਮਹੱਤਵ ਹੈ। ਪੱਤਰਕਾਰੀ ਵਿਚ ਇਸਦੀ ਭੂਮਿਕਾ ਹੋਰ ਜ਼ਿੰਮੇਵਾਰੀ ਵਾਲੀ ਹੋ ਜਾਂਦੀ ਹੈ। ਨਵੇਂ-ਨਵੇਂ ਚੈਨਲ ਆਰੰਭ ਹੋਣ ਨਾਲ ਟੀ.ਵੀ. ਪੱਤਰਕਾਰੀ ਨਿੱਤ ਨਵੇਂ ਨਿਘਾਰ ਵੱਲ ਜਾ ਰਹੀ ਹੈ। ਭਾਸ਼ਾ ਦਾ, ਸ਼ਬਦ-ਚੋਣ ਦਾ ਮਸਲਾ ਇਸ ਸੂਚੀ ਵਿਚ ਸਭ ਤੋਂ ਉੱਪਰ ਹੈ।  ਆਮ ਦਰਸ਼ਕਾਂ ਨੂੰ ਆਕਰਸ਼ਿਤ ਕਰਨ ਲਈ, ਯੂ-ਟਿਊਬ ʼਤੇ […]

ਗੁਰੂ ਘਰਾਂ ਵਿਚ ਫ਼ਾਲਤੂ ਰੁਮਾਲਿਆਂ ਦੀ ਸਮੱਸਿਆ

ਗੁਰੂ ਘਰਾਂ ਵਿਚ ਫ਼ਾਲਤੂ ਰੁਮਾਲਿਆਂ ਦੀ ਸਮੱਸਿਆ

ਗੁਰੂ ਜੀ ਦੇ ਸ਼ਰਧਾਲੂ ਸਿੱਖ ਆਪਣੇ ਖ਼ੂਨ ਪਸੀਨੇ ਦੀ ਕਮਾਈ ਨੂੰ ਆਪਣੇ ਬੱਚਿਆਂ ਦੇ ਮੂੰਹਾਂ ਵਿਚੋਂ ਬਚਾ ਕੇ, ਮਹਿੰਗੇ ਤੋਂ ਮਹਿੰਗਾ ਰੁਮਾਲਾ ਖ਼ਰੀਦ ਕੇ, ਗੁਰਦੁਆਰਾ ਸਾਹਿਬ ਵਿਖੇ ਲਿਆਉਂਦੇ ਹਨ। ਕੁਝ ਸੁੱਖਣਾ ਲਾਹੁਣ ਲਈ, ਕੁਝ ਵੇਖੋ ਵੇਖੀ, ਕੁਝ ਮਰਯਾਦਾ ਸਮਝ ਕੇ, ਕੁਝ ਧਰਮੀ ਪੁਜਾਰੀਆਂ ਦੀ ਪ੍ਰੇਰਨਾ, ਤੇ ਸ਼ਾਇਦ ਕੁਝ ਹੋਰ ਕਾਰਨਾਂ ਕਰਕੇ, ਹਰ ਰੋਜ਼ ਦੇਸ ਤੇ […]