By G-Kamboj on
FEATURED NEWS, INDIAN NEWS, News

ਚੰਡੀਗੜ੍ਹ, 17 ਅਪ੍ਰੈਲ- ਬਰਤਾਨੀਆਂ ਦੇ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਗੈਰ-ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਘੰਟਾ ਭਰ ਚੱਲੀ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ, ਡਾ: ਇੰਦਰਬੀਰ ਸਿੰਘ ਨਿੱਝਰ ਵਿਧਾਇਕ ਅੰਮ੍ਰਿਤਸਰ ਦੱਖਣੀ ਅਤੇ ਢੇਸੀ […]
By G-Kamboj on
ENTERTAINMENT, EVENTS, FEATURED NEWS, INDIAN NEWS, News

ਚੰਡੀਗੜ੍ਹ, 16 ਅਪਰੈਲ- ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਪ੍ਰਤੀ ਲੋਕਾਂ ਦਾ ਉਤਸ਼ਾਹ ਹਾਲੇ ਵੀ ਬਰਕਰਾਰ ਹੈ। ਕਿਹਾ ਜਾ ਰਿਹਾ ਹੈ ਕਿ ਨਵ-ਵਿਆਹੁਤਾ ਜੋੜਾ ਦੱਖਣੀ ਅਫਰੀਕਾ ਵਿੱਚ ਆਪਣਾ ਹਨੀਮੂਨ ਮਨਾੲੇਗਾ। ਵਿਆਹ ਦੀਆਂ ਤਸਵੀਰਾਂ ਆਲੀਆ ਅਤੇ ਹੋਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ ਇੰਟਰਨੈੱਟ ‘ਤੇ ਤੂਫਾਨ ਲਿਆ ਦਿੱਤਾ ਹੈ।
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 16 ਅਪਰੈਲ- ਸਾਬਕਾ ਕ੍ਰਿਕਟਰ ਅਤੇ ‘ਆਪ’ ਸੰਸਦ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦਾ ਯੋਗਦਾਨ ਦੇਣਗੇ। ਉਨ੍ਹਾਂ ਟਵੀਟ ਕੀਤਾ, ‘ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ […]
By G-Kamboj on
ARTICLES, FEATURED NEWS, INDIAN NEWS, News
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 13 ਅਪਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 1919 ਦੇ ਜਲ੍ਹਿਆਂਵਾਲਾ ਕਤਲੇਆਮ ਵਿਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਲਾਸਾਨੀ ਹਿੰਮਤ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ।