‘ਅਪਰੇਸ਼ਨ ਬਲਿਊ ਸਟਾਰ’ ਗਲਤ ਤਰੀਕਾ ਸੀ: ਚਿਦੰਬਰਮ

‘ਅਪਰੇਸ਼ਨ ਬਲਿਊ ਸਟਾਰ’ ਗਲਤ ਤਰੀਕਾ ਸੀ: ਚਿਦੰਬਰਮ

ਕਸੌਲੀ, 12 ਅਕਤੂਬਰ : ਕਾਂਗਰਸ ਦੇ ਸੰਸਦ ਮੈਂਬਰ ਪੀ ਚਿਦੰਬਰਮ ਨੇ ਕਿਹਾ ਕਿ 1984 ਵਿੱਚ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਵਿਚੋਂ ਅਤਿਵਾਦੀਆਂ ਨੂੰ ਬਾਹਰ ਕੱਢਣ ਲਈ ਚਲਾਇਆ ਗਿਆ ਅਪਰੇਸ਼ਨ ਬਲਿਊ ਸਟਾਰ ਗਲਤ ਤਰੀਕਾ ਸੀ ਤੇ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਇਸ ਗਲਤੀ ਕਾਰਨ ਆਪਣੀ ਜਾਨ ਗੁਆਉਣੀ ਪਈ ਸੀ ਹਾਲਾਂਕਿ ਇਹ ਫੈਸਲਾ ਇਕੱਲਾ ਇੰਦਰਾ […]

ਅਨਿਲ ਅੰਬਾਨੀ ਦੇ ਸੀਨੀਅਰ ਕਾਰਜਕਾਰੀ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

ਅਨਿਲ ਅੰਬਾਨੀ ਦੇ ਸੀਨੀਅਰ ਕਾਰਜਕਾਰੀ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 11 ਅਕਤੂਬਰ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਰੋਬਾਰੀ ਅਨਿਲ ਅੰਬਾਨੀ ਦੇ ਰਿਲਾਇੰਸ ਸਮੂਹ ਦੇ ਇੱਕ ਕਾਰਜਕਾਰੀ ਨੂੰ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਅੱਜ ਇੱਥੇ ਦਿੰਦਿਆਂ ਦੱਸਿਆ ਕਿ ਰਿਲਾਇੰਸ ਪਾਵਰ ਦੇ ਮੁੱਖ ਵਿੱਤੀ ਅਧਿਕਾਰੀ (CFO) ਅਸ਼ੋਕ ਪਾਲ ਨੂੰ ਸ਼ੁੱਕਰਵਾਰ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ […]

ਤਾਮਿਲਨਾਡੂ ਭਗਦੜ: ਵਿਜੈ ਦੇ ਚੋਣ ਪ੍ਰਚਾਰ ਦੌਰਾਨ ਵਾਹਨ ਵਿੱਚ ਰਹਿਣ ਕਾਰਨ ਭੀੜ ਵਧੀ

ਤਾਮਿਲਨਾਡੂ ਭਗਦੜ: ਵਿਜੈ ਦੇ ਚੋਣ ਪ੍ਰਚਾਰ ਦੌਰਾਨ ਵਾਹਨ ਵਿੱਚ ਰਹਿਣ ਕਾਰਨ ਭੀੜ ਵਧੀ

ਤਾਮਿਲਨਾਡੂ- ਤਾਮਿਲਨਾਡੂ ਵਿਚ ਭਗਦੜ ਮਚਣ ਕਾਰਨ 41 ਲੋਕਾਂ ਦੀ ਮੌਤ ਹੋ ਗਈ ਸੀ ਤੇ ਪੰਜ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਪੁਲੀਸ ਵਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਅਦਾਕਾਰ ਤੇ ਰਾਜਸੀ ਆਗੂ ਵਿਜੈ ਚੋਣ ਪ੍ਰਚਾਰ ਦੌਰਾਨ ਵਾਹਨ ਵਿੱਚ ਹੀ ਰੁਕੇ, ਜਿਸ ਕਾਰਨ ਭੀੜ ਜ਼ਿਆਦਾ ਵੱਧ ਗਈ।ਪੁਲੀਸ ਨੇ ਇਸ ਮਾਮਲੇ ’ਤੇ […]

ਪੀਸੀਬੀ ਵੱਲੋਂ ਅਰਸ਼ਦੀਪ ਸਿੰਘ ਖ਼ਿਲਾਫ਼ ਸ਼ਿਕਾਇਤ

ਪੀਸੀਬੀ ਵੱਲੋਂ ਅਰਸ਼ਦੀਪ ਸਿੰਘ ਖ਼ਿਲਾਫ਼ ਸ਼ਿਕਾਇਤ

ਦੁਬਈ, 29 ਸਤੰਬਰ :ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ 21 ਸਤੰਬਰ ਨੂੰ ਦੁਬਈ ਵਿੱਚ ਚੱਲ ਰਹੇ ਏਸ਼ੀਆ ਕੱਪ ਦੌਰਾਨ ਇਤਰਾਜ਼ਯੋਗ ਇਸ਼ਾਰੇ ਕਰਨ ਦੇ ਦੋਸ਼ ਹੇਠ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੀਸੀਬੀ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਣ ਵਾਲੇ ਫਾਈਨਲ ਤੋਂ ਪਹਿਲਾਂ ਮੰਗ ਕੀਤੀ ਹੈ ਕਿ […]

ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂ

ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂ

ਨਵੀਂ ਦਿੱਲੀ, 16 ਸਤੰਬਰ : ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰਾਂ ਨੇ ਪ੍ਰਸਤਾਵਿਤ ਵਪਾਰ ਸਮਝੌਤੇ ‘ਤੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਭਾਰੀ ਟੈਕਸ ਕਾਰਨ ਪੈਦਾ ਹੋਏ ਮੁੱਦਿਆਂ ਨੂੰ ਸੁਲਝਾਇਆ ਜਾ ਸਕੇ। ਅਮਰੀਕੀ ਟੀਮ ਦੀ ਅਗਵਾਈ ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕੀ ਵਪਾਰ ਪ੍ਰਤੀਨਿਧੀ ਦੇ ਸਹਾਇਕ, ਬ੍ਰੈਂਡਨ ਲਿੰਚ ਕਰ ਰਹੇ ਹਨ, ਜਦੋਂ ਕਿ ਵਣਜ […]