By G-Kamboj on
FEATURED NEWS, INDIAN NEWS, News

ਚੰਡੀਗੜ੍ਹ, 2 ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਟੋਮੈਟਿਕ ਪਾਵਰ ਸਵਿੱਚ-ਓਵਰ ਦੀ ਅਣਹੋਂਦ ਨੂੰ ਹੈਰਾਨ ਕਰਨ ਵਾਲਾ ਕਰਾਰ ਦੇਣ ਦੇ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਬਾਅਦ, ਇਕ ਡਿਵੀਜ਼ਨ ਬੈਂਚ ਨੇ ਇਸ ਦੇ (ਆਟੋਮੈਟਿਕ ਸਵਿੱਚ-ਓਵਰ) ਲਗਾਉਣ ਬਾਰੇ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਸ਼ੀਲ ਨਾਗੂ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 30 ਅਪਰੈਲ : ਕੇਂਦਰ ਸਰਕਾਰ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੀਤੇ ਇੱਕ ਵੱਡੇ ਅਤੇ ਸਿਆਸੀ ਤੇ ਸਮਾਜਿਕ ਤੌਰ ’ਤੇ ਬਹੁਤ ਹੀ ਅਹਿਮ ਫੈਸਲੇ ਵਿੱਚ ਦੇਸ਼ ਦੀ ਆਉਣ ਵਾਲੀ ਮਰਦਮਸ਼ੁਮਾਰੀ/ਜਨਗਣਨਾ ਅਭਿਆਸ ਵਿੱਚ ਜਾਤੀ ਗਣਨਾ ਨੂੰ ‘ਪਾਰਦਰਸ਼ੀ’ ਢੰਗ ਨਾਲ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਇਹ ਫ਼ੈਸਲਾ ਸਿਆਸੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (Cabinet […]
By G-Kamboj on
FEATURED NEWS, INDIAN NEWS, News
ਗੁਰਦਾਸਪੁਰ, 30 ਅਪਰੈਲ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਕਿਸੇ ਨੇ ਦੁਰਵਰਤੋਂ ਕੀਤੀ ਹੈ। ਗੁਰਦਾਸਪੁਰ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 30 ਅਪਰੈਲ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੀਤੇ ਇਕ ਫ਼ੈਸਲੇ ਵਿਚ ਆਗਾਮੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (Fair and Remunerative Price – FRP) ਵਿਚ 4.41 ਫ਼ੀਸਦੀ ਵਾਧਾ ਕਰ ਕੇ ਇਸ ਨੂੰ 355 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।
By G-Kamboj on
FEATURED NEWS, News, Punjab News

ਪਟਿਆਲਾ, 13 ਅਪ੍ਰੈਲ (ਗੁਰਪ੍ਰੀਤ ਕੰਬੋਜ ਸੂਲਰ)- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਸੂਲਰ ਵਿਖੇ ਕੱਢੇ ਗਏ ਨਗਰ ਕੀਰਤਨ ਵਿਚ ਰੀਗਨ ਆਹਲੂਵਾਲੀਆ ਵਲੋਂ ਕੋਲ ਡਰਿੰਕ, ਲੱਡੂ ਅਤੇ ਕੇਲਿਆਂ ਦਾ ਲੰਗਰ ਲਗਾਇਆ ਗਿਆ। ਉਨ੍ਹਾਂ ਨਗਰ ਕੀਰਤਨ ਨਾਲ ਜੁੜੀ ਸੰਗਤ ਨੂੰ ਜਲ ਵੀ ਵਰਤਾਇਆ। ਰੀਗਨ ਆਹਲੂਵਾਲੀਆ ਵਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਅਤੇ […]