By G-Kamboj on
FEATURED NEWS, INDIAN NEWS, News

ਅਟਾਰੀ, 12 ਅਪਰੈਲ-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ 1949 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਸਤੇ ਤੋਂ ਪਾਕਿਸਤਾਨ ਪੁੱਜ ਗਿਆ। ਵਿਸਾਖੀ ਪੁਰਬ […]
By G-Kamboj on
ARTICLES, EDITORIAL, FEATURED NEWS, News

ਮਾਨਵ ਪਹਿਲਾਂ ਸਿਟਕੋ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ, ਤੇ ਹੁਣ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦੇ ਨੇਮ ਲਾਗੂ ਕਰਨ ਦੇ ਐਲਾਨ ਨਾਲ਼ ਚੰਡੀਗੜ੍ਹ ਦਾ ਮੁੱਦਾ ਇੱਕ ਵਾਰ ਫਿਰ ਭਖ ਗਿਆ ਹੈ। ਕੇਂਦਰ ਸਰਕਾਰ ਦੀ ਇਸ ਕੇਂਦਰਵਾਦੀ ਧੁਸ ਨੇ ਪੰਜਾਬ ਦੇ ਚੰਡੀਗੜ੍ਹ ’ਤੇ ਹੱਕ ਦੇ ਸਵਾਲ ਨੂੰ ਮੁੜ ਉਭਾਰ ਦਿੱਤਾ ਹੈ। ਰਾਜਧਾਨੀ ਚੰਡੀਗੜ੍ਹ ’ਤੇ […]
By G-Kamboj on
ARTICLES, FEATURED NEWS, INDIAN NEWS, News

ਵੱਡਾ ਘੱਲੂਘਾਰਾ 1762, ਸ਼ਹੀਦੀ ਸਾਕਾ… ਅਹਿਮਦ ਸ਼ਾਹ ਅਬਦਾਲੀ ਬਾਰੇ ਮਾਰਚ 1761 ਈ. ਨੂੰ ਲੁੱਟਿਆ ਹੋਇਆ ਮਾਲ ਲੈ ਕੇ ਕਾਬੁਲ-ਕੰਧਾਰ, ਅਫਗਾਨ ਵੱਲ ਨੂੰ ਜਾਣ ਦੀ ਜਦੋਂ ਸਿੱਖ ਸਰਦਾਰਾਂ ਨੂੰ ਸੂਹ ਲੱਗੀ ਤਾਂ ਉਹ ਆਪਣੇ ਜਥੇ ਅਫਗਾਨੀ ਫ਼ੌਜਾਂ ਦੇ ਨੇੜੇ ਇਕ ਰਾਤ ਪਹਿਲਾਂ ਲੈ ਆਏ ਅਤੇ ਦੂਜੀ ਰਾਤ ਅਫਗਾਨੀ ਫ਼ੌਜਾਂ ‘ਤੇ ਹਮਲਾ ਬੋਲ ਦਿੱਤਾ। ਜਦੋਂ ਅਹਿਮਦ ਸ਼ਾਹ […]
By G-Kamboj on
ARTICLES, FEATURED NEWS, News
23 ਜਨਵਰੀ : ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਬੀਤੇ ਕਲ 22 ਜਨਵਰੀ ਨੂੰ ਸਵੇਰੇ 11 ਵਜੇ ਚੋਣ ਡਾਇਰੈਕਟਰ ਵਲੋਂ ਦਿੱਲੀ ਸਿੱਖ ਗੁਰੂਦੁਆਰਾ […]
By G-Kamboj on
FEATURED NEWS, INDIAN NEWS, News

ਡਾ. ਹਰਜਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਪੰਜਾਬ ਸਮੇਤ ਸਮੂਹ ਮੁੱਖ ਮਹਿਮਾਨ ਦਾ ਕੀਤਾ ਤਹਿ ਦਿਲੋਂ ਧੰਨਵਾਦ ਪਟਿਆਲਾ 26 ਨਵੰਬਰ (ਗੁਰਪ੍ਰੀਤ ਕੰਬੋਜ)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਪਸਾਰ ਲਈ ਬਣਾਈ ਗਈ ਨਵੀਂ ਇੰਸਟੀਚਿਊਟ ਬਿਲਡਿੰਗ ਦਾ ਉਦਘਾਟਨ ਅੱਜ ਪੰਜਾਬ ਸਰਕਾਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਰਾਜ ਕੁਮਾਰ ਵੇਰਕਾ ਵਲੋਂ […]