By G-Kamboj on
FEATURED NEWS, News

ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ ‘ਤੇ ਟਕਰਾਅ ਦੇ ਕਾਰਨ ਹੋਈ ਹਿੰਸਾ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਚ ਅੱਧੀ ਰਾਤ ਨੂੰ ਸੁਣਵਾਈ ਹੋਈ। ਜਸਟਿਸ ਐਸ. ਮੁਰਲੀਧਰ ਦੇ ਘਰ ਮੰਗਲਵਾਰ ਦੇਰ ਰਾਤ ਹੋਈ ਸੁਣਵਾਈ ਵਿਚ ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਮੁਸਤਫ਼ਬਾਦ ਦੇ ਇਕ ਹਸਪਤਾਲ ਤੋਂ ਐਂਬੂਲੈਂਸ ਨੂੰ ਸੁਰੱਖਿਅਤ ਰਾਸਤਾ ਅਤੇ ਮਰੀਜਾਂ ਨੂੰ ਸਰਕਾਰੀ ਹਸਪਤਾਲ ਵਿਚ […]
By G-Kamboj on
FEATURED NEWS, News

ਨਵੀਂ ਦਿੱਲੀ : ਦੋ ਰੋਜ਼ਾ ਫੇਰੀ ’ਤੇ ਭਾਰਤ ਆਏ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਿੱਲੀ ਵਿੱਚ ਜਾਰੀ ਹਿੰਸਾ ’ਤੇ ਕੋਈ ਟਿੱਪਣੀ ਕਰਨ ਤੋਂ ਇਹ ਕਹਿੰਦਿਆਂ ਨਾਂਹ ਕਰ ਦਿੱਤੀ ਕਿ ਭਾਰਤ ਇਨ੍ਹਾਂ ਹਾਲਾਤ ਨਾਲ ਕਿਵੇਂ ਨਜਿੱਠਦਾ ਹੈ, ਇਸ ਉਸ ’ਤੇ ਨਿਰਭਰ ਹੈ। ਅਮਰੀਕੀ ਸਦਰ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ (ਹੈਦਰਾਬਾਦ ਹਾਊਸ ਵਿੱਚ) […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਡੀਜੀਪੀ ਤੇ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ ਨੂੰ […]
By G-Kamboj on
FEATURED NEWS, News

ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ਵਿੱਚ ਨਵੇਂ ਨਾਗਰਿਕਤਾ ਕਾਨੂੰਨ (ਸੀਏਏ) ਨੂੰ ਲੈ ਕੇ ਭੜਕੀ ਫ਼ਿਰਕੂ ਹਿੰਸਾ ’ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋ ਗਈ ਹੈ। ਦੋ ਸੌ ਤੋਂ ਵੱਧ ਲੋਕ ਜ਼ਖ਼ਮੀ ਹਨ, ਜਿਨ੍ਹਾਂ ਵਿੱਚ 48 ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਪੁਲੀਸ ਅੱਜ ਵੀ ਦੰਗਾਕਾਰੀਆਂ ਨੂੰ ਡੱਕਣ ਵਿੱਚ ਨਾਕਾਮ ਰਹੀ। ਦੰਗਾਕਾਰੀਆਂ ਨੇ ਦੁਕਾਨਾਂ ਲੁੱਟੀਆਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਪੁਲੀਸ ਦੇ ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਾਲ 1992 ਵਿੱਚ ਲੁਧਿਆਣਾ ਦੀ ਗੁੜ ਮੰਡੀ ’ਚ ਹੋਏ ਬੰਬ ਧਮਾਕੇ ਅਤੇ ਗੈਰ-ਸਮਾਜਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਰਗੇ ਗੰਭੀਰ ਦੋਸ਼ ਲਗਾਏ ਹਨ। ਮੁਅੱਤਲ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਇੱਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ […]