By G-Kamboj on
FEATURED NEWS, INDIAN NEWS

ਲਖੀਮਪੁਰ ਖੀਰੀ (ਯੂਪੀ),10 ਅਕਤੂਬਰ : ਉੱਤਰ ਪ੍ਰਦੇਸ਼ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸ਼ਨਿਚਰਵਾਰ ਨੂੰ ਲਖੀਮਪੁਰ ਖੇੜੀ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ‘ਤੇਨੀ’ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਬਾਅਦ ਅੱਧੀ ਰਾਤ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 14 ਦਿਨਾਂ ਲਈ ਲਖੀਮਪੁਰ […]
By G-Kamboj on
AUSTRALIAN NEWS, FEATURED NEWS

ਕੈਨਬਰਾ -ਆਸਟਰੇਲੀਆ ਦੀ ਸਰਕਾਰ ਨੇ ਸ਼ਨੀਵਾਰ ਕੋਵਿਡ-19 ਮਹਾਮਾਰੀ ਦੀ ਤੀਜੀ ਲਹਿਰ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਿਹਤ ਪ੍ਰਣਾਲੀ ’ਤੇ ਦਬਾਅ ਘੱਟ ਕਰਨ ਲਈ ਹਜ਼ਾਰਾਂ ਅੰਤਰਰਾਸ਼ਟਰੀ ਸਿਹਤ ਕਰਮਚਾਰੀਆਂ ਨੂੰ ਦੇਸ਼ ’ਚ ਲਿਆਉਣ ਦੀ ਯੋਜਨਾ ਦਾ ਖੁਲਾਸਾ ਕੀਤਾ। ਸਮਾਚਾਰ ਏਜੰਸੀ ‘ਸ਼ਿਨਹੂਆ’ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ, ਜਿਸ ਦਾ ਐਲਾਨ ਸਿਹਤ ਮੰਤਰੀ ਗ੍ਰੇਗ ਹੰਟ ਨੇ ਐਲਾਨ ਕੀਤਾ […]
By G-Kamboj on
FEATURED NEWS, INDIAN NEWS

ਨਵੀਂ ਦਿੱਲੀ, 9 ਅਕਤੂਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦੇਸ਼ ਦੀ ਰਾਜਧਾਨੀ ’ਚ ਬਿਜਲੀ ਸੰਕਟ ਹੋਰ ਡੂੰਘਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਸੰਕਟ ‘ਤੇ ਨਜ਼ਰ ਰੱਖ ਰਹੀ ਹੈ। ਸ੍ਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਿੱਲੀ ਵਿੱਚ ਬਿਜਲੀ ਪਲਾਂਟਾਂ ਨੂੰ ਲੋੜੀਂਦਾ […]
By G-Kamboj on
FEATURED NEWS, INDIAN NEWS, News

ਮਾਨਸਾ, 9 ਅਕਤੂਬਰ : ਕੋਲੇ ਦੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਰਾਜ ਵਿਚਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜੇ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ਵਿੱਚ ਹੋਰ ਯੂਨਿਟ ਬੰਦ ਹੋ ਜਾਣਗੇ। ਰਾਜ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ […]
By G-Kamboj on
FEATURED NEWS, SPORTS NEWS

ਸਾਨੇ : ਭਾਰਤ ਨੇ ਅੱਜ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦੇ ਸਾਲਾਨਾ ਪੁਰਸਕਾਰਾਂ ‘ਤੇ ਕਬਜ਼ਾ ਕੀਤਾ। ਪੰਜ ਖਿਡਾਰੀਆਂ ਅਤੇ ਪੁਰਸ਼ਾਂ ਅਤੇ ਮਹਿਲਾ ਟੀਮਾਂ ਦੇ ਮੁੱਖ ਕੋਚਾਂ ਨੇ ਵੱਖ ਵੱਖ ਸ਼੍ਰੇਣੀਆਂ ਵਿੱਚ ਪੁਰਸਕਾਰ ਹਾਸਲ ਕੀਤੇ। ਟੋਕੀਓ ਓਲੰਪਿਕ ਖੇਡਾਂ ਵਿੱਚ ਭਾਰਤੀ ਪੁਰਸ਼ ਟੀਮ ਦੇ ਇਤਿਹਾਸਕ ਕਾਂਸੀ ਦੇ ਤਗਮੇ ਅਤੇ ਮਹਿਲਾ ਟੀਮ ਦੇ ਬੇਮਿਸਾਲ ਪ੍ਰਦਰਸ਼ਨ ਕਾਰਨ ਭਾਰਤੀ ਖਿਡਾਰੀਆਂ ਅਤੇ […]