By G-Kamboj on
FEATURED NEWS, INDIAN NEWS

ਲਖਨਊ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਮਗਰੋਂ ਲਖਨਊ ਪੁੱਜੇ ਹਨ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਵੀ ਹਨ। ਰਾਹੁਲ ਗਾਂਧੀ ਕਾਂਗਰਸ ਨੇਤਾਵਾਂ ਨਾਲ ਲਖਨਊ ਹਵਾਈ ਅੱਡੇ ’ਤੇ ਮੌਜੂਦ ਹਨ ਅਤੇ ਧਰਨੇ ’ਤੇ ਬੈਠ ਗਏ ਹਨ। ਰਾਹੁਲ ਨੇ ਕਿਹਾ ਕਿ ਉਹ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 29 ਸਤੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਆਪਣੀ ਚੁੱਪ ਤੋੜਦਿਆਂ ਨਵੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਨਵੇਂ ਡੀਜੀਪੀ ਤੇ ਐਡਵੋਕੇਟ ਜਨਰਲ ਦੀਆਂ ਨਿਯੁਕਤੀਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਿਧਾਂਤਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਰਾਜ […]
By G-Kamboj on
FEATURED NEWS, News

ਵਾਸ਼ਿੰਗਟਨ : ਭਾਰਤ ਦੀ ਰਾਜਧਾਨੀ ਦਿੱਲੀ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੀ ਹਿੰਸਾ ‘ਤੇ ਅਮਰੀਕੀ ਸੰਸਦ ਮੈਂਬਰਾਂ ਨੇ ਤਿੱਖ਼ੀ ਪ੍ਰਤੀਕਿਰਿਆ ਵਿਅਕਤ ਕੀਤੀ ਹੈ। ਰਾਸ਼ਟਰਪਤੀ ਟਰੰਪ ਦੀ ਭਾਰਤ ਯਾਤਰਾ ਦੇ ਨਾਲ ਹੀ ਮੀਡੀਆ ਵੱਲੋਂ ਇਹਨਾਂ ਘਟਨਾਵਾਂ ਨੂੰ ਵੱਡੇ ਪੱਧਰ ‘ਤੇ ਦਿਖਾਇਆ ਜਾ ਰਿਹਾ ਹੈ। ਅਮਰੀਕੀ ਸੰਸਦ ਮੈਂਬਰ ਪ੍ਰਮੀਲਾ ਜੈਪਾਲ ਨੇ ਕਿਹਾ ਕਿ ਭਾਰਤ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿਧਾਨ ਸਭਾ ਦੇ ਬਾਹਰ ਫਿਰ ਹੰਗਾਮਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਆਗੂਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ ਜਾ ਰਿਹਾ ਹੈ।ਇਹ ਪ੍ਰਦਰਸ਼ਨ ਪੰਜਾਬ ਵਿਚ ਚੱਲ ਰਹੇ ਮਾਫੀਆ ਰਾਜ ਵਿਰੁੱਧ ਕੀਤਾ ਜਾ […]
By G-Kamboj on
FEATURED NEWS, News

ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ ‘ਤੇ ਟਕਰਾਅ ਦੇ ਕਾਰਨ ਹੋਈ ਹਿੰਸਾ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਚ ਅੱਧੀ ਰਾਤ ਨੂੰ ਸੁਣਵਾਈ ਹੋਈ। ਜਸਟਿਸ ਐਸ. ਮੁਰਲੀਧਰ ਦੇ ਘਰ ਮੰਗਲਵਾਰ ਦੇਰ ਰਾਤ ਹੋਈ ਸੁਣਵਾਈ ਵਿਚ ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਮੁਸਤਫ਼ਬਾਦ ਦੇ ਇਕ ਹਸਪਤਾਲ ਤੋਂ ਐਂਬੂਲੈਂਸ ਨੂੰ ਸੁਰੱਖਿਅਤ ਰਾਸਤਾ ਅਤੇ ਮਰੀਜਾਂ ਨੂੰ ਸਰਕਾਰੀ ਹਸਪਤਾਲ ਵਿਚ […]