By G-Kamboj on
FEATURED NEWS, News

ਅਹਿਮਦਾਬਾਦ : ਅਸਮਾਨ ਛੂੰਹਦੀਆਂ ਕੀਮਤਾਂ ਕਾਰਨ ਆਮ ਲੋਕਾਂ ਦੀਆਂ ਅੱਖਾਂ ‘ਚੋਂ ਪਾਣੀ ਕੱਢਣ ਵਾਲਾ ਪਿਆਜ਼ ਹੁਣ ਕਿਸਾਨਾਂ ਲਈ ਰੁਆਉਣ ਦੀ ਤਿਆਰੀ ‘ਚ ਹੈ। ਡੇਢ-ਦੋ ਮਹੀਨੇ ਪਹਿਲਾਂ 100 ਤੋਂ 150 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿੱਕਣ ਵਾਲੇ ਪਿਆਜ਼ ਦੀ ਕੀਮਤ ਹੁਣ ਡਿੱਗ ਕੇ 20 ਰੁਪਏ ਕਿਲੋ ਤਕ ਪਹੁੰਚ ਗਈ ਹੈ। ਗੁਜਰਾਤ ਦੀ ਸਬਜ਼ੀ ਮੰਡੀ ਵਿਚ […]
By G-Kamboj on
FEATURED NEWS, News

ਮੁੰਬਈ : ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਹੂੰਝਾਫੇਰੂ ਜਿੱਤ ਬਾਅਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾਂ ਲੱਗ ਗਿਆ ਹੈ। ਇਸ ਜਿੱਤ ਦੀ ਗੂੰਜ ਦਿੱਲੀ ਦੇ ਨਾਲ-ਨਾਲ ਪੰਜਾਬ ਅੰਦਰ ਵੀ ਵਿਖਾਈ ਦੇ ਰਹੀ ਹੈ। ਪੰਜਾਬ ਅੰਦਰ ਵੱਡੀ ਗਿਣਤੀ ‘ਚ ‘ਆਪ’ ਸਮਰਥਕਾਂ ਵਲੋਂ ਢੋਲ-ਢਮੱਕੇ ਨਾਲ ਖ਼ੁਸ਼ੀ ਦਾ ਇਜ਼ਾਹਰ ਕੀਤਾ ਜਾ ਰਿਹਾ। ਇਸੇ […]
By G-Kamboj on
FEATURED NEWS, News

ਨਵੀਂ ਦਿੱਲੀ- ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਦਿੱਲੀ ਵਿਚ ਮੁੱਖ ਮੰਤਰੀ ਬਣ ਗਏ ਹਨ। ਆਓ ਇੱਕ ਨਜ਼ਰ ਮਾਰੀਏ ਕਿ ਕਿਵੇਂ ਅਰਵਿੰਦ ਕੇਜਰੀਵਾਲ ਨੇ ਫਿਰ ਗੇਮ ਜਿੱਤੀ। ਯਾਨੀ ਜਿੱਤ ਦੇ 10 ਮੰਤਰ, ਜਿਸ ਨੇ ਅਰਵਿੰਦ ਕੇਜਰੀਵਾਲ ਨੂੰ ਲਗਾਤਾਰ ਤੀਜੀ ਵਾਰ ਦਿੱਲੀ ਵਿੱਚ ਸੱਤਾ ਵਿੱਚ ਲਿਆਇਆ। ਬਿਜਲੀ, ਪਾਣੀ ਮੁਕਤ- ਅਰਵਿੰਦ ਕੇਜਰੀਵਾਲ ਨੇ ਇਸ ਵਾਰ ਸਭ ਤੋਂ ਵੱਡਾ […]
By G-Kamboj on
FEATURED NEWS, News

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਿੱਤ ਤੋਂ ਬਾਅਦ ਦਿੱਲੀ ਦੇ ਲੋਕਾਂ ਦਾ ਧਨਵਾਦ ਕਰਦੇ ਹੋਏ। ਆਈ ਲਵ ਯੂ ਕਿਹਾ, ਕੇਜਰੀਵਾਲ ਨੇ ਸਮਰਥਕ, ਕਰਮਚਾਰੀਆਂ ਦਾ ਵੀ ਧਨਵਾਦ ਕੀਤਾ। ਕੇਜਰੀਵਾਲ ਨੇ ਕਿਹਾ, ਦਿੱਲੀ ਦੇ ਲੋਕਾਂ ਨੇ ਬਹੁਤ ਉਮੀਦਾਂ ਨਾਲ ਸਾਨੂੰ ਜਿੱਤ ਦਿੱਤੀ ਹੈ। ਅਗਲੇ ਪੰਜ ਸਾਲ ਦਿੱਲੀ ਨੂੰ ਬਿਹਤਰ ਸ਼ਹਿਰ ਬਣਾਉਣ ਲਈ ਕੰਮ […]
By G-Kamboj on
FEATURED NEWS, News

ਨਵੀਂ ਦਿੱਲੀ- ਜਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਦੇ ਬਾਹਰ ਪੁਲਿਸ ਅਤੇ ਆਰਏਐਫ ਦੇ ਜਵਾਨਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਵਿਦਿਆਰਥੀ ਪੁਲਿਸ ਬੈਰੀਕੇਡਿੰਗ ‘ਤੇ ਚੜ੍ਹ ਗਏ ਅਤੇ ਪੁਲਿਸ ਵਾਪਸ ਜਾਓ ਦੇ ਨਾਅਰੇ ਲਗਾਉਣ ਲੱਗੇ।ਦਰਅਸਲ ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀ ਅਤੇ ਸਥਾਨਕ ਲੋਕ ਸੀਏਏ, ਐਨਆਰਸੀ ਅਤੇ ਐਨਪੀਆਰ ਦੇ ਵਿਰੁੱਧ ਹੋਣ ਵਾਲੇ ਮਾਰਚ ਵਿੱਚ ਸ਼ਾਮਲ ਹੋਣ ਲਈ […]