By G-Kamboj on
FEATURED NEWS, News

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦੇਸ਼ ਨੂੰ ਦਹਿਲਾ ਦੇਣ ਵਾਲੇ ਨਿਰਭਆ ਕਾਂਡ ਦੇ ਇੱਕ ਹੋਰ ਦੋਸ਼ੀ ਅਕਸ਼ੇ ਕੁਮਾਰ ਦੀ ਕਿਊਰੇਟਿਵ ਪਟੀਸ਼ਨ ਵੀਰਵਾਰ ਨੂੰ ਖਾਰਿਜ਼ ਕਰ ਦਿੱਤੀ। ਜਸਟਿਸ ਐਨ ਵੀ ਰਮਨ, ਜਸਟਿਸ ਅਰੁਣ ਕੁਮਾਰ ਮਿਸ਼ਰਾ, ਜਸਟਿਸ ਆਰ ਐਫ ਨਰੀਮਨ, ਜਸਟਿਸ ਆਰ ਭਾਨੁਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਦੀ ਸੰਵਿਧਾਨਿਕ ਬੈਂਚ ਨੇ ਅਕਸ਼ੇ ਦੀ ਕਿਊਰੇਟਿਵ ਪਟੀਸ਼ਨ ਖਾਰਿਜ਼ […]
By G-Kamboj on
FEATURED NEWS, News

ਨਵੀਂ ਦਿੱਲੀ: ਦਿੱਲੀ ਦੇ ਜਾਮਿਆ ਇਲਾਕੇ ‘ਚ ਨਾਗਰਿਕਤਾ ਸੰਸ਼ੋਧਨ ਕਨੂੰਨ ਦੇ ਖਿਲਾਫ ਚੱਲ ਰਹੇ ਪ੍ਰਦਰਸ਼ਨ ਦੇ ਦੌਰਾਨ ਇੱਕ ਸ਼ਖਸ ਨੂੰ ਬੰਦੂਕ ਲਹਿਰਾਉਂਦੇ ਵੇਖਿਆ ਗਿਆ। ਨੌਜਵਾਨ ਪੁਲਿਸ ਦੇ ਸਾਹਮਣੇ ਹੀ ਨਿਡਰ ਹੋਕੇ ਬੰਦੂਕ ਦਿਖਾਉਂਦਾ ਰਿਹਾ ਅਤੇ ਬੋਲਿਆ ਲਓ ਆਜ਼ਾਦੀ। ਇਸਤੋਂ ਬਾਅਦ ਉਸਨੇ ਗੋਲੀ ਵੀ ਚਲਾਈ ਜਿਸ ਵਿੱਚ ਇੱਕ ਵਿਦਿਆਰਥੀ ਜਖ਼ਮੀ ਹੋ ਗਿਆ ਹੈ। ਹਾਲਾਂਕਿ ਦਾਅਵਾ ਹੈ […]
By G-Kamboj on
FEATURED NEWS, INDIAN NEWS, News

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਢੀਂਡਸਾ ਪਰਵਾਰ ਵਿਚਾਲੇ ਪਿਛਲੇ ਦਿਨਾਂ ਦੌਰਾਨ ਪਈ ਖਾਈ ਦਿਨੋਂ ਦਿਨ ਡੂੰਘੀ ਹੁੰਦੀ ਜਾ ਰਹੀ ਹੈ। ਦੋਵਾਂ ਧਿਰਾਂ ਵਲੋਂ ਇਕ-ਦੂਜੇ ‘ਤੇ ਹਮਲਾ ਬੋਲਣ ਦਾ ਕੋਈ ਵੀ ਮੌਕਾ ਹੱਥੋਂ ਜਾਣ ਨਹੀਂ ਦਿਤਾ ਜਾ ਰਿਹਾ। ਇਕ ਪਾਸੇ ਜਿੱਥੇ ਸੁਖਬੀਰ ਬਾਦਲ ਹਲਕੇ ਅੰਦਰ ਢੀਂਡਸਾ ਪਰਵਾਰ ਨੂੰ ਘੇਰਨ ਦੀ […]
By G-Kamboj on
FEATURED NEWS, News

ਨਵੀਂ ਦਿੱਲੀ : ਪਿਛਲੇ ਦਿਨਾਂ ਦੌਰਾਨ ਅਸਮਾਨੀ ਚੜ੍ਹੇ ਭਾਅ ਕਾਰਨ ਸੁਰਖੀਆਂ ਦਾ ਸ਼ਿੰਗਾਰ ਬਣੇ ਰਹੇ ਪਿਆਜ਼ ਦੀਆਂ ਕੀਮਤਾਂ ਹੁਣ ਤੇਜ਼ੀ ਨਾਲ ਹੇਠਾਂ ਵੱਲ ਜਾ ਰਹੀਆਂ ਹਨ। ਇਸ ਨਾਲ ਭਾਵੇਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਪਰ ਪਿਆਜ਼ ਦੀ ਹਾਲਤ ਅਰਸ਼ ਤੋਂ ਫਰਸ਼ ‘ਤੇ ਡਿੱਗਣ ਵਾਲੀ ਹੋ ਗਈ ਹੈ। ਇਸ ਦੀ ਵਜ੍ਹਾ ਨਾਲ ਵਿਦੇਸ਼ ਤੋਂ […]
By G-Kamboj on
FEATURED NEWS, News

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਸਤੇ ‘ਤੇ ਲਗਾਏ ਗਏ ਗਿੱਧੇ-ਭੰਗੜੇ ਦੇ ਬੁੱਤ ਹੁਣ ਨਹੀਂ ਦਿਖਾਈ ਦੇਣਗੇ। ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਵਲੋਂ ਵਿਰਾਸਤੀ ਮਾਰਗ ਵਿਖੇ ਲੱਗੇ ਗਿੱਧਾ ਭੰਗੜਾ ਪਾਉਂਦੇ ਬੁੱਤਾਂ ਨੂੰ ਕਰਮਚਾਰੀਆਂ ਵਲੋਂ ਹਟਾਇਆ ਗਿਆ। ਇਥੇ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ 9 ਸਿੱਖ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਰਸਤੇ ‘ਤੇ ਆਏ […]