ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਨਵੀਂ ਦਿੱਲੀ, 30 ਅਪਰੈਲ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੀਤੇ ਇਕ ਫ਼ੈਸਲੇ ਵਿਚ ਆਗਾਮੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (Fair and Remunerative Price – FRP) ਵਿਚ 4.41 ਫ਼ੀਸਦੀ ਵਾਧਾ ਕਰ ਕੇ ਇਸ ਨੂੰ 355 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।

ਰੀਗਨ ਆਹਲੂਵਾਲੀਆ ਵਲੋਂ ਵਿਸਾਖੀ ਮੌਕੇ ਲੰਗਰ ਲਗਾਇਆ

ਰੀਗਨ ਆਹਲੂਵਾਲੀਆ ਵਲੋਂ ਵਿਸਾਖੀ ਮੌਕੇ ਲੰਗਰ ਲਗਾਇਆ

ਪਟਿਆਲਾ, 13 ਅਪ੍ਰੈਲ (ਗੁਰਪ੍ਰੀਤ ਕੰਬੋਜ ਸੂਲਰ)- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਸੂਲਰ ਵਿਖੇ ਕੱਢੇ ਗਏ ਨਗਰ ਕੀਰਤਨ ਵਿਚ ਰੀਗਨ ਆਹਲੂਵਾਲੀਆ ਵਲੋਂ ਕੋਲ ਡਰਿੰਕ, ਲੱਡੂ ਅਤੇ ਕੇਲਿਆਂ ਦਾ ਲੰਗਰ ਲਗਾਇਆ ਗਿਆ। ਉਨ੍ਹਾਂ ਨਗਰ ਕੀਰਤਨ ਨਾਲ ਜੁੜੀ ਸੰਗਤ ਨੂੰ ਜਲ ਵੀ ਵਰਤਾਇਆ। ਰੀਗਨ ਆਹਲੂਵਾਲੀਆ ਵਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਅਤੇ […]

ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪੇਸ਼

ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪੇਸ਼

ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਸ਼ੁੱਕਰਵਾਰ ਨੂੰ ਇਥੇ ਸ਼ੁਰੂ ਹੋ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ […]

ਭਾਰਤੀ ਕ੍ਰਿਕਟ ਟੀਮ ਚੁੱਪ-ਚਾਪ ਵਤਨ ਪਰਤੀ

ਭਾਰਤੀ ਕ੍ਰਿਕਟ ਟੀਮ ਚੁੱਪ-ਚਾਪ ਵਤਨ ਪਰਤੀ

ਨਵੀਂ ਦਿੱਲੀ, 12 ਮਾਰਚ- ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਦੁਬਈ ਵਿੱਚ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਚੁੱਪ-ਚਾਪ ਅਤੇ ਬਿਨਾਂ ਕਿਸੇ ਧੂਮਧਾਮ ਦੇ ਦੇਸ਼ ਪਰਤ ਆਈ ਹੈ। ਨੌਂ ਮਹੀਨਿਆਂ ਵਿੱਚ ਭਾਰਤ ਨੂੰ ਦੂਜੀ ਆਈਸੀਸੀ ਟਰਾਫੀ ਜਿਤਾਉਣ ਮਗਰੋਂ ਕਪਤਾਨ ਰੋਹਿਤ ਬੀਤੀ ਰਾਤ ਮੁੰਬਈ ਪਹੁੰਚਿਆ। ਭਾਰਤੀ ਟੀਮ ਦੇ ਖਿਡਾਰੀ 22 ਮਾਰਚ ਤੋਂ ਸ਼ੁਰੂ ਹੋਣ ਵਾਲੀ […]

ਬਨਸਪਤਿ ਮਉਲੀ ਚੜਿਆ ਬਸੰਤੁ॥

ਬਨਸਪਤਿ ਮਉਲੀ ਚੜਿਆ ਬਸੰਤੁ॥

ਜੱਗਾ ਸਿੰਘ ਆਦਮਕੇ ਬਸੰਤ ਦਾ ਨਾਂ ਆਉਂਦਿਆਂ ਹੀ ਸਾਡੇ ਸਾਹਮਣੇ ਕਰੂੰਬਲਾਂ ਫੁੱਟੇ ਰੁੱਖਾਂ ਦੀਆਂ ਟਾਹਣੀਆਂ, ਪੀਲੇ ਫੁੱਲਾਂ ਨਾਲ ਭਰੀ ਸਰ੍ਹੋਂ, ਫੁੱਲਦਾਰ ਪੌਦਿਆਂ ’ਤੇ ਖਿੜੇ ਫੁੱਲ, ਸਰਦੀ ਦੀ ਝੰਬੀ ਬਨਸਪਤੀ ਵਿੱਚ ਆਉਂਦੇ ਜੋਬਨ ਦਾ ਨਜ਼ਾਰਾ ਅੱਖਾਂ ਸਾਹਮਣੇ ਆ ਜਾਂਦਾ ਹੈ। ਸੰਸਕ੍ਰਿਤ ਦੇ ਸ਼ਬਦ ‘ਬਸੰਤ’ ਦਾ ਅਰਥ ਹੀ ਬਹਾਰ ਹੈ। ਬਸੰਤ ਉੱਤਰੀ ਭਾਰਤ ਵਿੱਚ ਫੱਗਣ-ਚੇਤ ਮਹੀਨਿਆਂ ਦੌਰਾਨ […]

1 4 5 6 7 8 1,188