By G-Kamboj on
FEATURED NEWS, News, SPORTS NEWS

ਪੋਟਚੈਫਸਟਰੂਮ : ਯਸ਼ਸਵੀ ਜੈਸਵਾਲ ਅਤੇ ਅਥਰਵ ਅੰਕੋਲੇਕਰ ਦੇ ਨੀਮ ਸੈਂਕੜਿਆਂ ਅਤੇ ਮਗਰੋਂ ਗੇਂਦਬਾਜ਼ੀ ਦੌਰਾਨ ਕਾਰਿਤਕ ਤਿਆਗੀ ਤੇ ਆਕਾਸ਼ ਸਿੰਘ ਦੀ ਤੇਜ਼ਧਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਆਈਸੀਸੀ ਅੰਡਰ-19 ਵਿਸ਼ਵ ਕੱਪ ਦੇ ਪਹਿਲੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 74 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਦਾ ਟਿਕਟ ਕਟਾ ਲਿਆ ਹੈ। ਭਾਰਤ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ […]
By G-Kamboj on
FEATURED NEWS, News

ਨਵੀਂ ਦਿੱਲੀ : ਚੀਨ ਦੇ ਹੁਬੇਈ ਸੂਬੇ ’ਚ ਕਰੋਨਾਵਾਇਰਸ ਨਾਲ ਉਪਜੀ ਸਥਿਤੀ ਨਾਲ ਪ੍ਰਭਾਵਿਤ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪੇਈਚਿੰਗ ’ਚ ਭਾਰਤੀ ਦੂਤਾਵਾਸ ਚੀਨੀ ਅਥਾਰਿਟੀ ਤੇ ਭਾਰਤੀ ਨਾਗਰਿਕਾਂ ਦੇ ਸੰਪਰਕ ਵਿਚ ਹੈ। ਚੀਨ ਤੋਂ ਪਰਤੇ ਦਿੱਲੀ-ਐੱਨਆਰਸੀ ਦੇ ਤਿੰਨ ਵਾਸੀਆਂ […]
By G-Kamboj on
FEATURED NEWS, News

ਨਵੀਂ ਦਿੱਲੀ : ਮੰਗਲਵਾਰ ਨੂੰ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ ਸੀਨੀਅਰ ਸਫ਼ਾਰਤੀ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ‘ਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ। ਸੰਧੂ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਹਨ, ਇਸਤੋਂ ਪਹਿਲਾਂ ਉਹ ਸ਼੍ਰੀਲੰਕਾ ‘ਚ ਭਾਰਤ ਦੇ ਰਾਜਦੂਤ ਸਨ। ਤਰਨਜੀਤ ਸਿੰਘ ਸੰਧੂ ਅਮਰੀਕਾ ‘ਚ ਹਰਸ਼ਵਰਧਨ ਸ਼ਰ੍ਰੰਗਲਾ ਦਾ ਸਥਾਨ ਲੈਣਗੇ। ਦੱਸ […]
By G-Kamboj on
FEATURED NEWS, News

ਦਿੱਲੀ : ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ ‘ਚ 24 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰਾਖੰਡ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ‘ਚ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 28 ਤੇ 29 ਜਨਵਰੀ ਨੂੰ ਕਈ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ […]
By G-Kamboj on
FEATURED NEWS, News

ਨਵੀਂ ਦਿੱਲੀ : ਬਾਲੀਵੁੱਡ ਡਾਇਰੈਕਟਰ ਅਨੁਰਾਗ ਕਸ਼ਿਅਪ ਇਨਾਂ ਦਿਨਾਂ ‘ਚ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਨਜ਼ਰ ਆ ਰਹੇ ਹਨ, ਹਾਲ ਹੀ ‘ਚ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ ਰੈਲੀ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਲੋਕ ਦੱਸਦੇ ਨਜ਼ਰ ਆ ਰਹੇ ਹਨ ਕਿ ਉਨ੍ਹਾਂਨੂੰ 500 ਰੁਪਏ ਦੀ ਦਿਹਾੜੀ ਉੱਤੇ ਬੁਲਾਇਆ ਗਿਆ ਹੈ। ਬੀਜੇਪੀ ਰੈਲੀ […]