By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਪੰਜਾਬ ਦੇ ਦਲ ਖਾਲਸਾ ਨੇ ਅੱਜ 25 ਜਨਵਰੀ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਸੀ। ਇਹ ਬੰਦ ਨਾਗਰਿਕਤਾ ਸੰਸ਼ੋਧਨ ਕਨੂੰਨ ਸੀਏਏ ਅਤੇ ਕੇਂਦਰ ਸਰਕਾਰ ਦੀ ਜਨਵਿਰੋਧੀ ਨੀਤੀਆਂ ਦੇ ਵਿਰੁੱਧ ਬੁਲਾਇਆ ਗਿਆ ਹੈ। ਇਸ ਮੌਕੇ ‘ਤੇ ਅੰਮ੍ਰਿਤਸਰ ਦੇ ਭੰਡਾਰੀ ਪੁੱਲ ‘ਤੇ ਦਲ ਖਾਲਸਾ ਅਤੇ ਮੁਸਲਮਾਨ ਭਾਈਚਾਰਾ ਨੇ ਮਿਲਕੇ ਪ੍ਰੋਟੈਸਟ ਕੀਤਾ ਅਤੇ ਕੇਂਦਰ […]
By G-Kamboj on
FEATURED NEWS, News, SPORTS NEWS

ਕਰਾਚੀ : ਪੀਸੀਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਸੀਮ ਖਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿੱਚ ਹੋਣ ਵਾਲਾ ਏਸ਼ੀਆ ਕੱਪ ਟੀ-20 ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰੇਗੀ ਤਾਂ ਪਾਕਿਸਤਾਨ ਵੀ 2021 ਵਿਸ਼ਵ ਕੱਪ ਲਈ ਆਪਣੀ ਟੀਮ ਨੂੰ ਭਾਰਤ ਨਹੀਂ ਭੇਜੇਗਾ। ਖਾਨ ਨੇ ਲਾਹੌਰ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਭਾਰਤੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਖਰ ਗੁਜਰਾਤ ਤੋਂ ਹੁੰਦਾ ਹੋਇਆ ਰਾਜਸਥਾਨ ਤੋਂ ਬਾਅਦ ਹੁਣ ਹਰਿਆਲੀ ਦਾ ਦੁਸ਼ਮਣ ਖਤਰਨਾਕ ਟਿੱਡੀ ਦਲ ਪੰਜਾਬ ‘ਚ ਵੀ ਦਾਖਲ ਹੋ ਚੁੱਕਿਆ ਹੈ। ਮਾਲਵੇ ਦੇ ਕਈ ਜ਼ਿਲਿਆਂ ‘ਚ ਟਿੱਡੀ ਦਲ ਦੇ ਭਾਵੇਂ ਹਾਲੇ ਛੋਟੇ-ਛੋਟੇ ਗਰੁੱਪਾਂ ‘ਚ ਦਾਖਲ ਹੋਣ ਕਾਰਣ ਫਿਲਹਾਲ ਵੱਡਾ ਹਮਲਾ ਨਹੀਂ ਹੋਇਆ ਪਰ ਟਿੱਡੀਆਂ ਦੇ ਪੰਜਾਬ ‘ਚ ਕਈ ਥਾਵਾਂ ‘ਤੇ ਖੇਤਾਂ ‘ਚ […]
By G-Kamboj on
FEATURED NEWS, News

ਅੰਕਾਰਾ : ਪੂਰਬੀ ਤੁਰਕੀ ‘ਚ ਸ਼ੁੱਕਰਵਾਰ ਨੂੰ ਆਏ 6.8 ਤੀਬਰਤਾ ਦੇ ਭੁਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 22 ਹੋ ਗਈ ਹੈ, ਜਦਕਿ 1100 ਤੋਂ ਜਿਆਦਾ ਲੋਕਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਰਿਪੋਰਟ ਮੁਤਾਬਿਕ ਸ਼ੁਰੁਆਤੀ ਭੁਚਾਲ ਤੋਂ ਬਾਅਦ 35 ਆਫਟਰਸ਼ਾਕਸ ਦਰਜ ਕੀਤੇ ਗਏ ਹਨ, […]
By G-Kamboj on
FEATURED NEWS, News

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਥੇ ਨੇਤਾਵਾਂ ਦੇ ਦਲ ਬਦਲਨ ਦਾ ਸਿਲਸਿਲਾ ਜਾਰੀ ਹੈ। ਨਵੀਨਤਮ ਘਟਨਾਕ੍ਰਮ ‘ਚ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਹਰੀਨਗਰ ਵਿਧਾਨ ਸਭਾ ਖੇਤਰ ਤੋਂ ਚਾਰ ਵਾਰ ਵਿਧਾਇਕ ਰਹੇ ਹਰਸ਼ਰਨ ਸਿੰਘ ਬੱਲੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਮਦਨ ਲਾਲ ਖੁਰਾਨਾ ਸਰਕਾਰ ਵਿੱਚ ਮੰਤਰੀ […]