By G-Kamboj on
FEATURED NEWS, News

ਨਵੀਂ ਦਿੱਲੀ : ਭਾਜਪਾ ਆਈਟੀ ਸੈੱਲ ਦੇ ਮੁੱਖੀ ਅਮੀਤ ਮਾਲਵੀਆ ਨੂੰ ਇਕ ਕਰੋੜ ਰੁਪਏ ਮਾਨਹਾਨੀ ਦਾ ਨੋਟਿਸ ਮਿਲਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਸ਼ਾਹੀਨ ਬਾਗ ਵਿਚ ਸੀਏਏ ਵਿਰੁੱਧ ਧਰਨੇ ਤੇ ਬੈਠੀਆਂ ਔਰਤਾ ‘ਤੇ ਕਥਿਤ ਤੌਰ ਉੱਤੇ 500-700 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਦਾ ਆਰੋਪ ਲਗਾਉਣ ਕਰਕੇ ਦਿੱਤਾ ਗਿਆ ਹੈ। ਦਰਅਸਲ ਭਾਰਤੀ ਜਨਤਾ ਪਾਰਟੀ ਦੇ ਆਈਟੀ […]
By G-Kamboj on
FEATURED NEWS, News

ਪਟਨਾ : ਯੋਗ ਗੁਰੂ ਬਾਬਾ ਰਾਮਦੇਵ ਨੇ ਹੁਣ ਪਰਿਵਾਰ ਨਿਯੋਜਨ ਦੇ ਖੇਤਰ ਵਿਚ ਵੀ ਅਪਣਾ ਵਡਮੁੱਲਾ ਯੋਗਦਾਨ ਪਾਉਣ ਦੇ ਸੰਕੇਤ ਦਿੱਤੇ ਹਨ। ਆਬਾਦੀ ਵਾਧੇ ਦੇ ਹੱਲ ਲਈ ਅਪਣਾ ‘ਰਾਮਬਾਣ’ ਫਾਰਮੂਲਾ ਸੁਝਾਉਂਦਿਆਂ ਬਾਬਾ ਰਾਮਦੇਵ ਨੇ ਕਿਹਾ ਕਿ ਹੁਣ ਆਬਾਦੀ ਦੇ ਵਾਧੇ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦਾ ਸਮਾਂ ਆ ਗਿਆ ਹੈ। ਬਾਬਾ ਰਾਮਦੇਵ ਦੇ ਫਾਰਮੂਲੇ […]
By G-Kamboj on
FEATURED NEWS, News

ਤੇਹਰਾਨ : ਇਰਾਨ ਦੇ ਘਰੇਲੂ ਹਵਾਬਾਜ਼ੀ ਮੰਤਰਾਲੇ ਨੇ ਯੂਕਰੇਨ ਦੇ ਜਹਾਜ਼ ਨਾਲ ਵਾਪਰੇ ਹਾਦਸੇ ਸਬੰਧੀ ਵੱਡਾ ਖੁਲਾਸਾ ਕਰਦਿਆਂ ਮੰਨਿਆ ਹੈ ਕਿ ਉਸ ਵਲੋਂ ਜਹਾਜ਼ ‘ਤੇ ਦੋ ਮਿਜ਼ਾਈਲਾਂ ਦਾਗੀਆਂ ਗਈਆਂ ਸਨ। ਮੰਤਰਾਲੇ ਦੀ ਵੈਬਸਾਈਟ ‘ਤੇ ਸੋਮਵਾਰ ਦੇਰ ਰਾਤ ਜਾਰੀ ਕੀਤੀ ਗਈ ਮੁਢਲੀ ਰਿਪੋਰਟ ਮੁਤਾਬਕ ਜਾਂਚ ਦੌਰਾਨ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਜਹਾਜ਼ ‘ਤੇ ਦੋ […]
By G-Kamboj on
FEATURED NEWS, News

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀ ‘ਚ ਲੱਗੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਿੱਗਜ ਨੇਤਾ ਅਤੇ ਵਿਧਾਇਕ ਸਾਬਕਾ ਐਨਐਸਜੀ ਕਮਾਂਡੋ ਸੁਰਿੰਦਰ ਸਿੰਘ ਨੇ ਚੋਣਾਂ ਤੋਂ ਠੀਕ ਪਹਿਲਾਂ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਬਿਜਲੀ ਸਮਝੌਤਿਆਂ ਨੂੰ ਲੈ ਕੇ ਸੁਪਰੀਮ ਕੋਰਟ ‘ਚ ਕੇਸ ਹਾਰਨ ਤੋਂ ਬਾਅਦ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਗੁੱਸਾ ਐਡਵੋਕੇਟ ਜਨਰਲ ਅਤੁਲ ਨੰਦਾ ‘ਤੇ ਅਜਿਹਾ ਫੁੱਟਿਆ ਕਿ ਮੀਟਿੰਗ ਵਿਚ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਚੀਫ਼ ਸੈਕਟਰੀ ਕਰਣ ਅਵਤਾਰ ਸਿੰਘ, ਪ੍ਰਿੰਸੀਪਲ ਸੈਕਟਰੀ ਫਾਈਨਾਂਸ ਅਨਿਰੁੱਧ ਤਿਵਾੜੀ ਦੇ ਮਬੰਹ ਅੱਡੇ ਰਹਿ ਗਏ। ਜਾਖੜ, […]