By G-Kamboj on
FEATURED NEWS, News

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ‘ਦਿੱਲੀ ਵਿਧਾਨ ਸਭਾ ਚੋਣਾਂ 2020’ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਵਿਧਾਨ ਸਭਾ ਲਈ ਵੋਟਾਂ ਅਗਲੇ ਮਹੀਨੇਂ ਫਰਵਰੀ ਵਿਚ ਪੈਣਗੀਆਂ ਅਤੇ ਅੱਜ ਤੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਵਿਧਾਨ […]
By G-Kamboj on
FEATURED NEWS, News

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਤਹਿਰਾਨ ਨੇ ਆਪਣੇ ਸਿਖਰਲੇ ਫੌਜੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਬਦਲਾ ਲੈਣ ਲਈ ਅਮਰੀਕਾ ਖ਼ਿਲਾਫ਼ ਕੋਈ ਕਾਰਵਾਈ ਕੀਤੀ ਤਾਂ ਉਹ ਇਰਾਨ ਵਿੱਚ 52 ਸੰਭਾਵੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਏਗਾ, ਜਿਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ। ਚੇਤੇ ਰਹੇ ਕਿ ਸ਼ੁੱਕਰਵਾਰ ਨੂੰ […]
By G-Kamboj on
FEATURED NEWS, News

ਹਿਊਸਟਨ (ਕੈਲੀਫ਼ੋਰਨੀਆ) : ਸਵਰਗੀ ਪੁਲਿਸ ਅਧਿਕਾਰੀ ਜੋ ਕਿ ਭਾਰਤੀ ਮੂਲ ਦਾ ਨਿਵਾਸੀ ਸ. ਸੰਦੀਪ ਸਿੰਘ ਧਾਲੀਵਾਲ ਸੀ, ਜਿਸ ਦੀ ਬੀਤੇ ਸਮੇਂ ਇਕ ਸਿਰ ਫਿਰੇ ਅਮਰੀਕੀ ਨੌਜਵਾਨ ਨੇ ਡਿਊਟੀ ਦੌਰਾਨ ਗੋਲੀ ਮਾਰ ਕੇ ਹਤਿਆ ਕਰ ਦਿਤੀ ਸੀ। ਉਸ ਦੇ ਸਨਮਾਨ ਵਿਚ ਭਾਈਚਾਰੇ ਵਲੋਂ ਸਦੀਵੀ ਯਾਦਗਾਰ ਬਣਾਏ ਜਾਣ ਦੀ ਹਿੰਮਤ ਜੁਟਾਈ ਜਾ ਰਹੀ ਹੈ ਇਹ ਵੀ ਜਾਣਕਾਰੀ […]
By G-Kamboj on
FEATURED NEWS, News

ਚੰਡੀਗੜ੍ਹ : ਪਾਕਿਸਤਾਨ ‘ਚ ਸਿੱਖ ਧਰਮ ਦੇ ਪਵਿੱਤਰ ਸਥਾਨ ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਦੀ ਹਰ ਪਾਸੇ ਨਿੰਦਾ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵਲੋਂ ਗੁਰਦੁਆਰਾ ਸਾਹਿਬ ‘ਚ ਤੋੜ-ਭੰਨ ਦੀ ਘਟਨਾ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ ਹੈ ਪਰ ਇਸ ਘਟਨਾ ‘ਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਵਲੋਂ ਅਜੇ ਤੱਕ ਕਿਸੇ ਤਰ੍ਹਾਂ […]
By G-Kamboj on
FEATURED NEWS, News

ਨਵੀਂ ਦਿੱਲੀ : ਪਾਕਿਸਤਾਨ ਵਿਚ ਸਥਿਤ ਸਿੱਖਾਂ ਦੇ ਧਾਰਮਕ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਸ਼ੁੱਕਰਵਾਰ ਨੂੰ ਹੋਈ ਪੱਖਰਬਾਜ਼ੀ ਅਤੇ ਸਿੱਖਾਂ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਭਾਰਤ ਵਿਚ ਕਾਫੀ ਰੋਸ ਦਿਖਾਈ ਦੇ ਰਿਹਾ ਹੈ। ਇਸ ਦੇ ਸਬੰਧੀ ਭਾਰਤੀ ਆਗੂਆਂ ਅਤੇ ਮੰਤਰੀਆਂ ਦੇ ਕਈ ਬਿਆਨ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਅੱਜ ਭਾਰਤੀ ਕ੍ਰਿਕਟਰ ਹਰਭਜਨ […]