By G-Kamboj on
ARTICLES, FEATURED NEWS, News

ਸਾਹਿਬਜ਼ਾਦਾ ਅਜੀਤ ਸਿੰਘ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਦਸਮ ਪਿਤਾ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਸਪੁੱਤਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪੋਤਰੇ ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੇ ਪੜਪੋਤੇ ਸਨ। ਚੜ੍ਹਦੀ ਉਮਰ ਵਿਚ ਨੌਜੁਆਨ ਹੁੰਦਿਆਂ ਹੀ ਅਪਣੀ ਲਿਆਕਤ, ਸਿਆਣਪ, ਦਲੇਰੀ ਤੇ ਸੂਰਬੀਰਤਾ ਦੇ ਉਹ ਜੌਹਰ ਵਿਖਾਏ ਕਿ ਦੁਨੀਆਂ ਵਿਚ ਅਮਿੱਟ ਯਾਦਾਂ ਛੱਡ ਗਏ। ਸੰਸਾਰ […]
By G-Kamboj on
ARTICLES, COMMUNITY, FEATURED NEWS, News

ਸ਼੍ਰੀ ਫ਼ਤਿਹਗੜ੍ਹ ਸਾਹਿਬ : ਰਾਤ ਹਨ੍ਹੇਰੀ ਅਤੇ ਸਰਸਾ ਨਦੀ ਦੇ ਹੜ੍ਹ ਦੇ ਕਾਰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਰਵਾਰ ਕਾਫਿਲੇ ਤੋਂ ਵਿਛੜ ਗਿਆ ਸੀ। ਮਾਤਾ ਗੁਜਰ ਕੌਰ ਜੀ ਦੇ ਨਾਲ ਉਨ੍ਹਾਂ ਦੇ ਦੋ ਛੋਟੇ ਪੋਤਰੇ ਸਨ, ਆਪਣੇ ਰਸੋਇਏ ਗੰਗਾ ਰਾਮ (ਗੰਗੁ ਬਾਹਮਣ) ਦੇ ਨਾਲ ਅੱਗੇ ਵੱਧਦੇ ਹੋਏ ਰਸਤੇ ਤੋਂ ਭਟਕ ਗਏ ਸਨ। ਉਨ੍ਹਾਂ ਨੂੰ […]
By G-Kamboj on
FEATURED NEWS, News

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮਹਾਰਾਸ਼ਟਰ ਵਿਚ ਸਿੱਖ ਘੱਟ ਗਿਣਤੀ ਦੀ ਨਾਬਾਲਗ ਕੁੜੀ ਨਾਲ ਛੇੜਛਾੜ ਕਰਨ ਤੇ ਉਸ ਦਾ ਪਿੱਛਾ ਕਰਨ ਵਾਲੇ DIG ਨਿਸ਼ੀਕਾਂਤ ਮੋਰੇ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸਿਰਸਾ […]
By G-Kamboj on
FEATURED NEWS, News, SPORTS NEWS

ਨਵੀਂ ਦਿੱਲੀ : ਵਿਰਾਟ ਕੋਹਲੀ ਨੇ ਇਸ ਸਾਲ ਵਿੱਚ ਯਾਨੀ ਸਾਲ 2010 ਤੋਂ ਲੈ ਕੇ 2019 ਦੇ ਵਿੱਚ ਕ੍ਰਿਕੇਟ ਦੇ ਤਿੰਨਾਂ ਸ਼੍ਰੇਣੀਆਂ ਵਿੱਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਖਿਤਾਬ ਹਾਂਸਲ ਕੀਤਾ। ਇਸ ਸਾਲ ਵਿੱਚ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਵਿਰਾਟ ਦੇ ਆਲੇ-ਦੁਆਲੇ ਕੋਈ ਵੀ ਬੱਲੇਬਾਜ ਨਹੀਂ ਰਿਹਾ। ਵਿਰਾਟ ਦੀ ਇਸ ਕਮਾਲ ਦੀ ਉਪਲਬਧੀ ਤੋਂ […]
By G-Kamboj on
FEATURED NEWS, News

ਨਵੀਂ ਦਿੱਲੀ : ਆਈਆਈਟੀ ਮਦਰਾਸ ਵਿਖੇ ਇਕ ਜਰਮਨ ਐਕਸਚੇਂਜ ਵਿਦਿਆਰਥੀ ਨੂੰ ਨਾਗਰਿਕਤਾ ਸੋਧ ਐਕਟ ਦੇ ਵਿਰੋਧ ਵਿਚ ਹਿੱਸਾ ਲੈਣ ਦੇ ਦੋਸ਼ ਵਿਚ ਭਾਰਤ ਤੋਂ ਵਾਪਸ ਭੇਜ ਦਿੱਤਾ ਗਿਆ ਹੈ। ਆਈ.ਆਈ.ਟੀ. ਮਦਰਾਸ ਵਿਖੇ ਭੌਤਿਕ ਵਿਗਿਆਨ ਵਿਚ ਪੋਸਟ ਗ੍ਰੈਜੂਏਸ਼ਨ ਕਰ ਰਹੇ ਜੈਕਬ ਲਿੰਡੇਂਥਲ ਕਥਿਤ ਤੌਰ ‘ਤੇ ਐਮਸਟਰਡਮ ਚਲੇ ਗਏ। ਇੱਕ ਨਿਊਜ਼ ਏਜੰਸੀ ਅਨੁਸਾਰ ਵਿਦਿਆਰਥੀ ਦਾ ਕਹਿਣਾ ਹੈ […]