By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਪਿੰਡਾਂ ਦੀਆਂ ਸ਼ਾਮਲਾਟਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵਿਲੇਜ ਕਾਮਨ ਲੈਂਡ ਰੈਗੁਲੇਸ਼ਨ 1964 ‘ਚ ਕੀਤੇ ਗਏ ਫੇਰਬਦਲ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸੋਮਵਾਰ ਨੂੰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ‘ਚ ਆਪ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਇਨ੍ਹਾਂ ਸ਼ਾਮਲਾਟਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਨਾਂ ਏ.ਡੀ.ਸੀ. […]
By G-Kamboj on
FEATURED NEWS, News

ਭੁਵਨੇਸ਼ਵਰ- ਉਡੀਸ਼ਾ ਵਿਚ ਗੁਰਦੁਆਰਾ ਮੰਗੂ ਮੱਠ ਢਾਹੇ ਜਾਣ ਸਬੰਧੀ ਅੱਜ ਲੋਕ ਇਨਸਾਫ਼ ਪਾਰਟੀ ਦੇ ਮੈਂਬਰਾਂ ਨੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਅਤੇ ਉਡੀਸ਼ਾ ਦੇ ਹਲਕੇ ਪੁਰੀ ਦੇ ਐਮ.ਐਲ.ਏਨਾਲ ਮੁਲਾਕਾਤ ਕੀਤੀ।ਇਸ ਮੌਕੇ ਉਡੀਸ਼ਾ ਸਰਕਾਰ ਨੇ ਲੋਕ ਇਨਸਾਫ਼ ਪਾਰਟੀ ਦੀ ਮੰਗ ਨੂੰ ਮੰਨਦੇ ਹੋਏ ਗੁਰਦੁਆਰਾ ਮੰਗੂ ਮੱਠ ਨੂ ਮੁੜ ਤੋਂ ਉਸ ਸਥਾਨ ਤੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ‘ਪੰਜਾਬ ਖੇਤ ਮਜ਼ਦੂਰ ਯੂਨੀਅਨ’ ਵਲੋਂ ਕਰਵਾਏ ਗਏ ਇਕ ਸਰਵੇ ਮੁਤਾਬਕ ਪੰਜਾਬ ‘ਚ ਖੇਤ ਮਜ਼ਦੂਰਾਂ ਬਾਰੇ ਹੈਰਾਨ ਕਰਦੇ ਆਂਕੜੇ ਸਾਹਮਣੇ ਆਏ ਹਨ। ਇਨ੍ਹਾਂ ਆਂਕੜਿਆਂ ਮੁਤਾਬਕ ਪੰਜਾਬ ‘ਚ ਹਰ ਪੰਜਵਾਂ ਖੇਤ ਮਜ਼ਦੂਰ ਬੇਘਰ ਹੈ। ਪੰਜਾਬ ‘ਚ 6 ਜ਼ਿਲਿਆਂ ਦੇ 12 ਪਿੰਡਾਂ ‘ਚੋਂ 1640 ਘਰਾਂ ਦੇ ਕੀਤੇ ਸਰਵੇਖਣ ਦੀ ਰਿਪੋਰਟ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ […]
By G-Kamboj on
FEATURED NEWS, News

ਨਵੀਂ ਦਿੱਲੀ- ਪੰਜਾਬ ‘ਚ ਦੂਸ਼ਿਤ ਪਾਣੀ ਪੀਣ ਕਾਰਨ ਲੋਕ ਕੈਂਸਰ ਵਰਗੀਆਂ ਜਾਨਲੇਵਾ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਅਜਿਹੇ ਵਿੱਚ ਲੋਕਾਂ ਨੂੰ ਬਚਾਉਣ ਲਈ ਐੱਨ. ਆਰ. ਆਈ. ਪਰਮਜੀਤ ਸਿੰਘ ਅੱਗੇ ਆਏ ਹਨ, ਜੋ ਕਿ ਪੰਜਾਬ ਦੇ ਕਰੀਬ 12,700 ਪਿੰਡਾਂ ‘ਚ ਪਾਣੀ ਨੂੰ ਸਾਫ ਕਰਨ ਵਾਲੀਆਂ ਮਸ਼ੀਨਾਂ ਲਾਉਣ ਲਈ ਤਿਆਰ ਹਨ। ਪਰਮਜੀਤ ਸਿੰਘ ਦਾ ਕਹਿਣਾ ਹੈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਉੱਤਰ ਭਾਰਤ ਵਿੱਚ ਭਿਆਨਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਭਾਰਤ ਦੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ ਵਿਚ ਕਿਹਾ ਹੈ ਕਿ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਇਲਾਕਿਆਂ ਵਿਚ ਸੰਘਣੀ ਧੁੰਦ ਪਵੇਗੀ। ਨਾਲ ਹੀ ਮੌਸਮ ਵਿਭਾਗ ਨੇ 25 ਦਸੰਬਰ ਤੋਂ ਬਾਅਦ ਵਧੇਰੇ ਠੰਡ ਦਾ ਸੰਕੇਤ […]