By G-Kamboj on
FEATURED NEWS, INDIAN NEWS, News

ਪਟਿਆਲਾ, 11 ਮਈ (ਗੁਰਪ੍ਰੀਤ ਕੰਬੋਜ)- ਸਰਕਾਰੀ ਨਰਸਿੰਗ ਕਾਲਜ, ਰਜਿੰਦਰਾ ਹਸਪਤਾਲ ਪਟਿਆਲਾ ਵਿਚ ਅੱਜ ਕਾਲਜ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਨਰਸਿੰਗ ਆਫਿਸਰਜ਼ ਅਤੇ ਵਿਦਿਆਰਥੀਆਂ ਦੀ ਡਿਸਾਸਟਰ ਮੈਨੇਜਮੈਂਟ (ਆਫਤ ਪ੍ਰਬੰਧਨ) ਤੇ ਫਸਟ ਏਡ ਸਬੰਧੀ ਟਰੇਨਿੰਗ ਕਰਵਾਈ ਗਈ। ਇਸ ਦੌਰਾਨ ਕਾਲਜ ਦੇ ਨਰਸਿੰਗ ਸਟਾਫ ਵਲੋਂ ਕਿਸੇ ਵੀ ਆਫਤ ਅਤੇ ਐਮਰਜੰਸੀ ਹਾਲਾਤਾਂ ਸਮੇਂ ਦਿੱਤੀ ਜਾਣ ਵਾਲੀ ਮੁੱਢਲੀ […]
By G-Kamboj on
FEATURED NEWS, INDIAN NEWS, News, Punjab News

ਨੰਗਲ, 8 ਮਈ : ਅੱਜ ਨੰਗਲ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਬੀਬੀਐੱਮਬੀ ਦੇ ਚੇਅਰਮੈਨ ਹਰਿਆਣਾ ਨੂੰ ਪਾਣੀ ਛੱਡਣ ਨੂੰ ਲੈ ਕੇ ਨੰਗਲ ਡੈਮ ਪਹੁੰਚ ਗਏ। ਇਸ ਦਾ ਪਤਾ ਜਦੋਂ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਲੱਗਿਆ ਤਾਂ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਬੀਬੀਐੱਮਬੀ ਦੇ ਸਦਨ ਹਾਊਸ ਵਿਖੇ ਪਹੁੰਚ ਕੇ ਚੇਅਰਮੈਨ ਦਾ […]
By G-Kamboj on
FEATURED NEWS, INDIAN NEWS, News
ਨਵੀਂ ਦਿੱਲੀ, 6 ਮਈ : ਫੁੱਲ ਬੈਂਚ ਦੇ ਫੈਸਲੇ ਤੋਂ ਬਾਅਦ ਪਾਰਦਰਸ਼ਤਾ ਵਧਾਉਣ ਦੀ ਇਕ ਕੋੋੋੋਸ਼ਿਸ਼ ਵਜੋਂ ਸੁਪਰੀਮ ਕੋਰਟ ਨੇ ਜੱਜਾਂ ਦੀਆਂ ਜਾਇਦਾਦਾਂ ਸਬੰਧੀ ਵੇਰਵੇ ਸੋਮਵਾਰ ਨੂੰ ਆਪਣੀ ਵੈੱਬਸਾਈਟ ’ਤੇ ਅਪਲੋਡ ਕੀਤੇ ਹਨ। ਇਨ੍ਹਾਂ ਵੇਰਵਿਆਂ ਮੁਤਾਬਕ ਸੇਵਾ ਮੁਕਤ ਹੋ ਰਹੇ ਸੀਜੇਆਈ ਸੰਜੀਵ ਖੰਨਾ ਕੋਲ 55.75 ਲੱਖ ਰੁਪਏ ਦੀ ਫਿਕਸਡ ਡਿਪਾਜ਼ਿਟ, ਦੱਖਣੀ ਦਿੱਲੀ ਵਿਚ ਤਿੰਨ ਬੈੱਡਰੂਮ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 6 ਮਈ : ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਲਈ ਖ਼ਤਰਾ ਖੜ੍ਹਾ ਹੋ ਗਿਆ ਹੈ ਜਿਸ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਮੁੱਖ ਇੰਜਨੀਅਰ ਨੇ ਫ਼ੌਰੀ ਪੁਲੀਸ ਦੀ ਸੁਰੱਖਿਆ ਮੰਗੀ ਹੈ। ਅੱਜ ਦੁਪਹਿਰ 12 ਵਜੇ ਪਿੱਛੋਂ ਨੰਗਲ ਡੈਮ ਅਤੇ ਲੋਹੰਡ ਖੱਡ ਦੇ ਗੇਟਾਂ ਲਾਗੇ ਮਾਹੌਲ ਵਿਗੜਨ ਦਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 2 ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਟੋਮੈਟਿਕ ਪਾਵਰ ਸਵਿੱਚ-ਓਵਰ ਦੀ ਅਣਹੋਂਦ ਨੂੰ ਹੈਰਾਨ ਕਰਨ ਵਾਲਾ ਕਰਾਰ ਦੇਣ ਦੇ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਬਾਅਦ, ਇਕ ਡਿਵੀਜ਼ਨ ਬੈਂਚ ਨੇ ਇਸ ਦੇ (ਆਟੋਮੈਟਿਕ ਸਵਿੱਚ-ਓਵਰ) ਲਗਾਉਣ ਬਾਰੇ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਸ਼ੀਲ ਨਾਗੂ […]