By G-Kamboj on
FEATURED NEWS, News

ਨਵੀਂ ਦਿੱਲੀ — ਸਾਲ 2019 ਖਤਮ ਹੋਣ ‘ਚ ਕੁਝ ਹੀ ਦਿਨ ਬਾਕੀ ਬਚੇ ਹਨ ਅਤੇ ਆਮ ਤੌਰ ‘ਤੇ ਹਰ ਨਵੇਂ ਸਾਲ ‘ਚ ਕੁਝ ਨਵੇਂ ਬਦਲਾਅ ਦੇਖਣ ਨੂੰ ਮਿਲਦੇ ਹਨ। ਇਸ ਸਾਲ ਵੀ 1 ਜਨਵਰੀ 2020 ਤੋਂ ਬੈਂਕ , ਆਮਦਨ ਟੈਕਸ , ATM ਅਤੇ ਪੈਨ ਕਾਰਡ ਨਾਲ ਜੁੜੇ ਕੁਝ ਵੱਡੇ ਬਦਲਾਅ ਹੋਣ ਜਾ ਰਹੇ ਹਨ। ਇਸ […]
By G-Kamboj on
FEATURED NEWS, News

ਨਵੀਂ ਦਿੱਲੀ- ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਲਗਾਤਾਰ ਵਿਰੋਧ ਪ3ਦਰਸ਼ਨ ਹੋ ਰਿਹਾ ਹੈ। ਦਿੱਲੀ ਵਿਚ 19 ਮੈਟਰੋ ਸਟੇਸ਼ਨ ਅਤੇ ਕੁੱਝ ਇਲਾਕਿਆਂ ਵਿਚ ਮੋਬਾਇਲ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਇਸ ਵਿਚਕਾਰ ਦਿੱਲੀ ਦੇ ਜਾਮੀਆ ਨਗਰ ਵਿੱਚ ਭਾਈਚਾਰੇ ਵੱਲੋਂ ਇਕ ਮਿਸਾਲ ਕਾਇਮ ਕੀਤੀ ਗਈ ਹੈ। ਇੱਥੇ ਪ੍ਰਦਰਸ਼ਨ ਕਰ ਰਹੇ […]
By G-Kamboj on
FEATURED NEWS, News, World

ਬਰਤਾਨੀਆ ‘ਚ ਸਿੱਖਾਂ ਦੀ ਵੱਖਰੀ ਕੌਮੀ ਹੋਂਦ ਦੀ ਮੰਗ ਦਾ ਮੁੱਦਾ ਰੌਇਲ ਕੋਰਟਸ ਆਫ਼ ਜਸਟਿਸ ਵਿਚ ਨਿਆਂਇਕ ਸਮੀਖਿਆ ਲਈ ਪਹੁੰਚਿਆ ਪਰ ਕੋਰਟ ਨੇ ਅਰਜ਼ੀ ‘ਸਮੇਂ ਤੋਂ ਪਹਿਲਾਂ’ ਕਹਿ ਕੇ ਰੱਦ ਕਰ ਦਿੱਤੀ। ਸਿੱਖਾਂ ਦੀ ਇੱਕ ਨੁਮਾਇੰਦਾ ਜਥੇਬੰਦੀ, ਸਿੱਖ ਫੈਡਰੇਸ਼ਨ ਯੂਕੇ ਨੇ 120 ਗੁਰਦੁਆਰਿਆਂ ਅਤੇ ਜੱਥੇਬੰਦੀਆਂ ਦੀ ਮਦਦ ਨਾਲ ਕਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਇਸ ਪ੍ਰਕਿਰਿਆ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ- ਬੱਚੇ ਦਾ ਮਨ ਕੋਮਲ ਅਤੇ ਕੋਰੇ ਕਾਗਜ਼ ਦੀ ਤਰ੍ਹਾਂ ਹੁੰਦਾ ਹੈ, ਉਸ ਨੂੰ ਜੋ ਸਿਖਾਇਆ ਜਾਂਦਾ ਹੈ ਉਹ ਜਲਦੀ ਸਿੱਖ ਜਾਂਦਾ ਹੈ। ਸੋਸ਼ਲ ਮੀਡੀਆ ‘ਤੇ ਇਕ ਸਿੱਖ ਬੱਚੇ ਦੀ ਵੀਡੀਓ ਕਾਫ਼ੀ ਫੈਲ ਰਹੀ ਹੈ। ਜਿਸ ਵਿਚ ਛੋਟਾ ਜਿਹਾ ਸਿੱਖ ਬੱਚਾ ਗੁਰਬਾਣੀ ਦੀਆਂ ਤੁਕਾਂ ਬੋਲਦਾ ਨਜ਼ਰ ਆ ਰਿਹਾ ਹੈ ਅਤੇ ਫਿਰ ਉਨ੍ਹਾਂ ਦੀ ਵਿਆਖਿਆ […]
By G-Kamboj on
FEATURED NEWS, News, World

ਨਵੀਂ ਦਿੱਲੀ : ਗੂਗਲ ਅਰਥ ਨੇ ਪੂਰੀ ਦੁਨੀਆਂ ਦੀ 98 ਫੀਸਦੀ ਅਬਾਦੀ ਨੂੰ ਅਪਣੇ ਕੈਮਰੇ ਵਿਚ ਕੈਦ ਕਰ ਲਿਆ ਹੈ। ਯਾਨੀ ਜਿਨ੍ਹਾਂ ਇਲਾਕਿਆਂ ਵਿਚ ਲੋਕ ਰਹਿੰਦੇ ਹਨ , ਉਹਨਾਂ ਸਾਰਿਆਂ ਦੇ ਚਿੱਤਰ ਅਤੇ ਨਕਸ਼ੇ ਗੂਗਲ ਅਰਥ ਦੇ ਕੋਲ ਹਨ। ਆਓ ਜਾਣਦੇ ਹਾਂ ਕਿ ਗੂਗਲ ਅਰਥ ਨੇ ਕਿੰਨੀਆਂ ਤਸਵੀਰਾਂ ਖਿੱਚੀਆਂ ਹਨ। ਗੂਗਲ ਅਰਥ ਦੇ ਕੋਲ ਇਸ […]