By G-Kamboj on
COMMUNITY, FEATURED NEWS, News

ਬਠਿੰਡਾ- ਬਠਿੰਡਾ ਦੇ ਭਗਤਾ ਭਾਈਕਾ ਦੇ ਰਹਿਣ ਵਾਲੇ ਨੌਜਵਾਨ ਅਧਿਆਪਕ ਮਨਕਿਰਤ ਸਿੰਘ ਨੇ ਸੋਨੇ ਦੀ ਸਿਆਹੀ ਨਾਲ ਪੁਰਾਤਨ ਢੰਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਖਣ ਦਾ ਸੰਕਲਪ ਲਿਆ ਹੈ। ਮਨਕਿਰਤ ਪੁਰਾਣੇ ਸਮੇਂ ਵਿਚ ਲੜੀਵਾਰ ਤਰੀਕੇ ਨਾਲ ਗੁਰਬਾਣੀ ਲਿੱਖ ਰਹੇ ਹਨ ਅਤੇ ਰੋਜ਼ਾਨਾ 6 ਘੰਟੇ ਵਿਚ ਦੋ ਅੰਗ (ਪੰਨੇ) ਲਿੱਖਦੇ ਹਨ। ਇਸ ਲਈ ਮਨਕਿਰਤ ਸਿੰਘ ਨੇ […]
By G-Kamboj on
FEATURED NEWS, News

ਮੁੰਬਈ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਨਾਲ ਸਬੰਧਤ ਇਕ ਟਵੀਟ ਨੂੰ ਲਾਈਕ ਕਰਨ ਦੇ ਮੁੱਦੇ ‘ਤੇ ਅਕਸ਼ੈ ਕੁਮਾਰ ਨੇ ਆਪਣੀ ਸਫ਼ਾਈ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਪੇਜ ਅੱਗੇ ਕਰਨਾ ਸੀ ਅਤੇ ਗਲਤੀ ਨਾਲ ਟਵੀਟ ਲਾਈਕ ਹੋ ਗਿਆ।ਦਰਅਸਲ ਨਾਗਰਿਕਤਾ ਸੋਧ ਬਿੱਲ ਦੇ ਮੁੱਦੇ ‘ਤੇ ਜਾਮੀਆ ‘ਚ ਚੱਲ ਰਹੇ ਹੰਗਾਮੇ ਨਾਲਜੁੜਿਆ ਵੀਡੀਓ ਸਾਂਝਾ ਕਰਦੇ […]
By G-Kamboj on
FEATURED NEWS, News

ਮੁੰਬਈ : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਜਾਮਿਆ ਇਸਲਾਮਿਆ ਯੂਨੀਵਰਸਿਟੀ ‘ਤੇ ਪੁਲਿਸ ਦੀ ਕਾਰਵਾਈ ਦੀ ਤੁਲਨਾ ਜਲਿਆਂਵਾਲਾ ਬਾਗ ਨਾਲ ਕੀਤੀ ਹੈ। ਊਧਵ ਠਾਕਰੇ ਨੇ ਕਿਹਾ ਕਿ ਨੌਜਵਾਨਾਂ ਵਿਚ ਬੰਬ ਵਰਗੀ ਤਾਕਤ ਹੁੰਦੀ ਹੈ, ਉਹਨਾਂ ਨੂੰ ਭੜਕਾਓ ਨਾ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿਚ ਸੂਬਾ ਸਰਕਾਰ 16 ਦਸੰਬਰ ਤੋਂ 30 ਦਸੰਬਰ ਤੱਕ ‘ਸ਼ਹੀਦੀ ਪੰਦਰਵਾੜਾ’ ਮਨਾਵੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ‘ਸ਼ਹੀਦੀ ਪੰਦਰਵਾੜਾ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜਲੀ […]
By G-Kamboj on
FEATURED NEWS, News

ਨਿਊਯਾਰਕ : ਵਰਲਡ ਸਿੱਖ ਪਾਰਲੀਮੈਂਟ ਨੇ ਸਮੂਹ ਸਿੱਖਾਂ ਨੂੰ ਨਾਗਰਿਕਤਾ ਸੋਧ ਐਕਟ ਦਾ ਪੁਰਜ਼ੋਰ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਤੇ ਹਰਦਿਆਲ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਭਾਰਤ ਦੀ ਹਿੰਦੂਵਾਦੀ ਸਰਕਾਰ ਵੱਲੋਂ ਪਿਛਲੇ ਦਿਨੀਂ ਪਾਸ ਕੀਤਾ ਗਿਆ ਨਾਗਰਿਕਤਾ ਸੋਧ ਬਿੱਲ ਵਿਤਕਰੇ ਭਰਪੂਰ ਅਤੇ ਘੱਟ ਗਿਣਤੀ ਵਿਰੋਧੀ ਹੈ […]