By G-Kamboj on
FEATURED NEWS, News, SPORTS NEWS

ਨਵੀਂ ਦਿੱਲੀ : ਗੂਗਲ ਇੰਡੀਆ ਨੇ ਇਸ ਸਾਲ ਦੇਸ਼ ‘ਚ ਸਭ ਤੋਂ ਜ਼ਿਆਦਾ ਸਰਚ ਕੀਤੇ ਜਾਣ ਵਾਲੇ ਇੰਵੈਂਟਸ ਅਤੇ ਮਸ਼ਹੂਰ ਹਸਤੀਆਂ ਦੀ ਲਿਸਟ ਜਾਰੀ ਕੀਤੀ ਹੈ। ਇਸ ਸੂਚੀ ‘ਚ ਭਾਰਤ ਦੇ ਸਾਬਕਾ ਦਿੱਗਜ ਖਿਡਾਰੀ ਯੁਵਰਾਜ ਸਿੰਘ ਨੇ ਬਾਜੀ ਮਾਰੀ ਹੈ। ਇਸ ਗੱਲ ਦਾ ਪ੍ਰਗਟਾਵਾ ਹਾਲ ਹੀ ‘ਚ ਗੂਗਲ ਦੀ ਰਿਪੋਰਟ ‘ਚ ਕੀਤਾ ਗਿਆ ਹੈ।ਯੁਵਰਾਜ ਸਿੰਘ […]
By G-Kamboj on
FEATURED NEWS, News

ਨਵੀਂ ਦਿੱਲੀ : ਸੰਯੁਕਤ ਰਾਸ਼ਟਰ ਨੇ ਮੋਦੀ ਸਰਕਾਰ ਦੇ ਨਾਗਰਿਕਤਾ ਸੋਧ ਬਿੱਲ ਨੂੰ ਮੁਸਲਿਮਾਂ ਖਿਲਾਫ ‘ਪੱਖਪਾਤੀ’ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਯੂਐਨ ਨੇ ਇਹ ਵੀ ਕਿਹਾ ਹੈ ਕਿ ਹੁਣ ਇਸ ਮੁੱਦੇ ‘ਤੇ ਉਹਨਾਂ ਦੀਆਂ ਨਜ਼ਰਾਂ ਸੁਪਰੀਮ ਕੋਰਟ ਦੇ ਫੈਸਲੇ ‘ਤੇ ਹਨ। ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਇਹ […]
By G-Kamboj on
FEATURED NEWS, News

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਿਚ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ‘ਭਾਰਤ ਬਚਾਓ’ ਰੈਲੀ ਦਾ ਅਯੋਜਨ ਕੀਤਾ ਜਾ ਰਿਹਾ ਹੈ। ਪਾਰਟੀ ਦੇ ਸਾਰੇ ਸੀਨੀਅਰ ਆਗੂ ਸਟੇਜ ‘ਤੇ ਮੌਜੂਦ ਹਨ। ਰੈਲੀ ਦਾ ਮੁੱਖ ਉਦੇਸ਼ ਭਾਜਪਾ ਸਰਕਾਰ ਦੀਆਂ ‘ਵੰਡਣ ਵਾਲੀਆਂ’ ਨੀਤੀਆ ਨੂੰ ਉਜਾਗਰ ਕਰਨਾ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਇਕ ਵਾਰ ਫਿਰ ਤੋਂ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਬੁਲਾਏ ਗਏ ਅਕਾਲੀ ਦਲ ਦੇ ਇਜਲਾਸ ਵਿਚ ਰਸਮੀ ਤੌਰ ‘ਤੇ ਇਸ ਦਾ ਐਲਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਹੈ। ਜਾਣਕਾਰੀ ਮੁਤਾਬਕ ਅੱਜ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੋਮਣੀ ਅਕਾਲੀ ਦਰ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੇ ਬਾਲਦਾਂ ਵਿਰੁੱਧ ਭੜਾਸ ਕੱਢੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਜਿਸ ਕਿਸੇ ਨੇ ਵੀ ਅਨੁਸਾਸ਼ਨ ਦੀ ਗੱਲ ਕੀਤੀ ਹੈ, ਬਾਦਲਾਂ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ। […]