By G-Kamboj on
FEATURED NEWS, INDIAN NEWS, News

ਫਤਿਹਗੜ੍ਹ ਸਾਹਿਬ- ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੰਤ ਬਾਬਾ ਦਲਵਾਰਾ ਸਿੰਘ ਜੀ ਰੋਹੀਸਰ ਵਾਲੇ ਤੇ ਮੰਡੀ ਗੋਬਿੰਦਗੜ੍ਹ ਦੇ ਰਣਧੀਰ ਸਿੰਘ ਪੱਪੀ ਨੂੰ ਅਣਪਛਾਤੇ ਫੋਨ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਉਕਤ ਤਿੰਨੇ ਵਿਅਕਤੀ ਆਪਣੇ ਸਾਥੀਆਂ ਸਮੇਤ ਐੱਸ. ਪੀ. ਜਾਂਚ ਹਰਪਾਲ ਸਿੰਘ ਨੂੰ ਮਿਲੇ ਤੇ […]
By G-Kamboj on
FEATURED NEWS, INDIAN NEWS, News

ਐਸ.ਏ.ਐਸ. ਨਗਰ : ਸ਼੍ਰੋਮਣੀ ਅਕਾਲੀ ਦਲ (ਬ) ਤੋਂ ਹਾਲ ਹੀ ਵਿੱਚ ਬਾਗੀ ਹੋਏ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਬਾਰੇ ਸਪੱਸ਼ਟ ਕੀਤਾ ਹੈ ਕਿ ਉਹ (ਪਰਮਿੰਦਰ) ਆਪਣੇ ਬਾਪ ਤੋਂ ਕਿਵੇਂ ਬਾਹਰ ਜਾ ਸਕਦਾ ਹੈ। ਉਂਜ ਉਨ੍ਹਾਂ ਇਹ ਵੀ ਕਿਹਾ ਕਿ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ- ਉਡੀਸ਼ਾ ਦੇ ਜਗਨਨਥ ਪੁਰੀ ਵਿਚ ਬਾਬਾ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦ ਸਥਿਤੀ ਜਾਣਨ ਲਈ ਸ਼੍ਰੋਮਣੀ ਕਮੇਟੀ ਨੇ ਇਕ ਵਫਦ ਓਡੀਸ਼ਾ ਭੇਜਣ ਦਾ ਫੈਸਲਾ ਕੀਤਾ ਹੈ।SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ […]
By G-Kamboj on
FEATURED NEWS, News

ਲੰਡਨ : ਬ੍ਰਿਟੇਨ ਵਿਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਯੂਕੇ ਦੀਆਂ ਚੋਣਾਂ ਜਿੱਤ ਲਈਆਂ ਹਨ। ਪਾਰਟੀ ਨੂੰ ਸਪੱਸ਼ਟ ਬਹੁਮਤ ਹਾਸਲ ਹੋ ਗਿਆ ਹੈ। ਪਾਰਟੀ ਨੇ 326 ਸੀਟਾਂ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਬੋਰਿਸ ਜੌਨਸਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਬਹੁਮਤ ਜਨਾਦੇਸ਼ ਬਰਤਾਨੀਆ ਨੂੰ ਯੂਰਪੀ ਯੂਨੀਅਨ ਤੋਂ ਬਾਹਰ ਕੱਢਣ ਲਈ ਮਿਲੀ ਹੈ।ਹਾਲਾਂਕਿ ਇਹਨਾਂ […]
By G-Kamboj on
FEATURED NEWS, News

ਟੋਰਾਂਟੋ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ। ਉਹਨਾਂ ਦੀ ਟੀਮ ਵਿਚ ਬਰੈਮਪਟਨ ਪੱਛਮੀ ਤੋਂ ਦੂਜੀ ਵਾਰ ਐੱਮ.ਪੀ. ਬਣਨ ਵਾਲੀ ਪੰਜਾਬੀ ਮੂਲ ਦੀ ਕਮਲ ਖਹਿਰਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਟਰੂਡੋ ਨੇ ਉਹਨਾਂ ਨੂੰ ਅੰਤਰਰਾਸ਼ਟਰੀ ਵਿਕਾਸ ਮੰਤਰੀ ਦੀ ਸੰਸਦੀ ਸਕੱਤਰ ਨਿਯੁਕਤ ਕੀਤਾ ਹੈ। ਇਸ ਸਬੰਧੀ ਕਮਲ […]