By G-Kamboj on
FEATURED NEWS, News

ਨਵੀਂ ਦਿੱਲੀ : ਮਹਿੰਗਾਈ ਦੀ ਮਾਰ ਦੇ ਚਲਦੇ ਪਿਆਜ਼ ਹਾਲੇ ਆਮ ਲੋਕਾਂ ਨੂੰ ਹੋਰ ਰੁਆਵੇਗਾ। ਹਾਲਾਂਕਿ ਸਰਕਾਰ ਪਿਆਜ਼ ਦੀਆਂ ਵਧੀਆਂ ਕੀਮਤਾਂ ਤੋਂ ਰਾਹਤ ਦੇਣ ਲਈ ਪਿਆਜ਼ ਦਾ ਦਰਾਮਦ ਕਰ ਰਹੀ ਹੈ। ਸਰਕਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦੇਸ਼ ਵਿਚ ਪਿਆਜ਼ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਲਈ ਸਰਕਾਰੀ ਵਪਾਰਕ ਕਾਰੋਬਾਰ ਐਮਐਮਟੀਸੀ ਪਿਆਜ਼ ਦਾ ਦਰਾਮਦ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਬਿਜਲੀ ਦਾ ਬਿੱਲ ਜਮ੍ਹਾ ਕਰਵਾਉਣ ‘ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਲਈ ਬੁਰੀ ਖ਼ਬਰ ਹੈ। ਹੁਣ ਸਮੇਂ ‘ਤੇ ਬਿੱਲ ਦਾ ਭੁਗਤਾਨ ਕਰਨਾ ਜ਼ਰੂਰੀ ਹੋਵੇਗਾ। ਅਜਿਹਾ ਨਾ ਕਰਨ ‘ਤੇ ਉਨ੍ਹਾਂ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਦੇ ਨਾਲ ਹੀ ਪਾਵਰਕਾਮ ਨੇ ਹੁਣ ਬਿਜਲੀ ਦੇ ਬਿੱਲਾਂ […]
By G-Kamboj on
FEATURED NEWS, INDIAN NEWS, News

ਅਰਧ ਸੈਨਿਕ ਬਲਾਂ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਪਟਿਆਲਾ, 7 ਦਸੰਬਰ (ਗੁਰਪ੍ਰੀਤ ਕੌਰ ਕੰਬੋਜ) -ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ ਕਰ ਰਹੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਚ ਅਰਧ ਸੈਨਿਕ ਬਲਾਂ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ […]
By G-Kamboj on
FEATURED NEWS, News

ਹੈਦਰਾਬਾਦ – ਹੈਦਰਾਬਾਦ ਗੈਂਗਰੇਪ ਦੇ ਚਾਰੇ ਦੋਸ਼ੀ ਅੱਜ ਯਾਨੀ ਸ਼ੁੱਕਰਵਾਰ ਨੂੰ ਪੁਲਸ ਐਨਕਾਊਂਟਰ ‘ਚ ਮਾਰੇ ਗਏ। ਪੁਲਸ ਵਿਭਾਗ ਵਲੋਂ ਸਾਇਬਰਾਬਾਦ ਦੇ ਕਮਿਸ਼ਨਰ ਵੀ.ਸੀ. ਸੱਜਨਾਰ ਨੇ ਐਨਕਾਊਂਟਰ ਵਾਲੀ ਜਗ੍ਹਾ ਤੋਂ ਹੀ ਪ੍ਰੈੱਸ ਕਾਨਫਰੰਸ ਕਰ ਕੇ ਡਿਟੇਲ ਸਾਂਝੀ ਕੀਤੀ। ਸੱਜਨਾਰ ਨੇ ਕਿਹਾ ਕਿ 27-28 ਨਵੰਬਰ ਦੀ ਰਾਤ ਨੂੰ ਮਹਿਲਾ ਡਾਕਟਰ ਦਾ ਗੈਂਗਰੇਪ ਕੀਤਾ ਗਿਆ ਅਤੇ ਫਿਰ ਕਤਲ […]
By G-Kamboj on
FEATURED NEWS, News

ਓਨਾਵ – ਓਨਾਵ ਰੇਪ ਪੀੜਤਾ ਦੀ ਹਾਲਤ ਬੇਹੱਦ ਗੰਭੀਰ ਹੈ। ਦਿੱਲੀ ਦੇ ਸਫ਼ਦਰਗੰਜ ਹਸਪਤਾਲ ‘ਚ ਉਹ ਵੈਂਟੀਲੇਟਰ ‘ਤੇ ਜ਼ਿੰਦਗੀ ਅਤੇ ਮੌਤ ਨਾਲ ਜੰਗ ਲੜ ਰਹੀ ਹੈ ਪਰ ਭਿਆਨਕ ਦਰਦ ‘ਚ ਵੀ ਉਹ ਆਪਣੇ ਦੋਸ਼ੀਆਂ ਲਈ ਸਖਤ ਸਜ਼ਾ ਮੰਗ ਰਹੀ ਹੈ। ਉਸ ਨੇ ਆਪਣੇ ਭਰਾ ਨੂੰ ਵੀ ਕਿਹਾ ਕਿ ਉਸ ਦੇ ਦੋਸ਼ੀਆਂ ਨੂੰ ਛੱਡਣਾ ਨਹੀਂ। ਹਸਪਤਾਲ ‘ਚ […]