By G-Kamboj on
FEATURED NEWS, News

ਸ਼ਿਰਡੀ, 17 ਨਵੰਬਰ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਦੇ ਰਾਖਵਾਂਕਰਨ ਵਿਰੋਧੀ ਹੋਣ ਬਾਰੇ ਝੂਠ ਫੈਲਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਰਾਹੁਲ ਗਾਂਧੀ ਤੋਂ ਡਰਦੇ ਹਨ ਕਿਉਂਕਿ ਉਹ ਚਾਹੁੰਦੇ ਹਨ ਕਿ ਦੇਸ਼ ’ਚ ਜਾਤੀ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 5 ਨਵੰਬਰ : ਉੱਤਰ ਪ੍ਰਦੇਸ਼ ਦੇ ਮਦਰਸਿਆਂ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2004 ਦੇ ਉੱਤਰ ਪ੍ਰਦੇਸ਼ ਬੋਰਡ ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਚੀਫ਼ ਜਸਟਿਸ ਆਫ਼ ਇੰਡੀਆ (CJI) ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਨੇ ਇਹ ਮੰਨਣ […]
By G-Kamboj on
FEATURED NEWS, INDIAN NEWS, News, World News

ਇਸਲਾਮਾਬਾਦ, 3 ਨਵੰਬਰ- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੌਹਸਿਨ ਨਕਵੀ ਨੇ ਕਿਹਾ ਕਿ ਯੂਕੇ, ਅਮਰੀਕਾ ਤੇ ਕੈਨੇਡਾ ਤੋਂ ਪਾਕਿਸਤਾਨ ’ਚ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖ ਯਾਤਰੀਆਂ ਨੂੰ ਮੁਲਕ ’ਚ ਪਹੁੰਚਣ ’ਤੇ ਅੱਧੇ ਘੰਟੇ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਮਿਲੇਗਾ। ਨਕਵੀ ਨੇ ਇਹ ਟਿੱਪਣੀ ਲਾਹੌਰ ’ਚ ਸਿੱਖ ਯਾਤਰੀਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ […]
By akash upadhyay on
FEATURED NEWS

ਅੰਮ੍ਰਿਤਸਰ 4 ਅਕਤੂਬਰ 2024 :- ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਕੀ ਨਗਰੀ ਸਮੇਤ ਪੰਜਾਬ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ¬ਨੂੰ ਗੰਦਗੀ ਮੁਕਤ ਕਰਨ ਲਈ ਪੰਜਾਬ ਮਿਉਂਸਿਪਲ (ਸੈਨੀਟੇਸ਼ਨ ਐਂਡ ਪਬਲਿਕ ਹੈਲਥ) ਬਾਈਲਾਸ 2003 ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ । ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਨੂੰ ਲਿਖੇ ਇੱਕ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ, ਪਿੰ੍ਰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ […]
By G-Kamboj on
FEATURED NEWS, INDIAN NEWS

ਨਿਊੁਯਾਰਕ, 26 ਸਤੰਬਰ : ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਸੰਯੁਕਤ ਰਾਸ਼ਟਰ (ਯੂਐਨ) ਦੀ ਆਮ ਸਭਾ ਨੂੰ ਸੰਬੋਧਨ ਕਰਦਿਆਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿਚ ਭਾਰਤ ਦੀ ਪੱਕੀ ਮੈਂਬਰੀ ਦੀ ਹਮਾਇਤ ਕੀਤੀ ਹੈ ਅਤੇ ਨਾਲ ਹੀ ਯੂਐਨ ਦੀ ਇਸ ਤਾਕਤਵਰ ਸੰਸਥਾ ਦੇ ਮੈਂਬਰਾਂ ਦੀ ਗਿਣਤੀ ਵਧਾਏ ਜਾਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਇਥੇ ਸੰਯੁਕਤ ਰਾਸ਼ਟਰ […]