By G-Kamboj on
FEATURED NEWS, News

ਅੰਮ੍ਰਿਤਸਰ : ਇਜ਼ਰਾਈਲ ਦੀ ਇਕ ਮੁਟਿਆਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਰਿਸਰਚ ਕਰਨ ਲਈ ਪੰਜਾਬ ਪਹੁੰਚੀ ਹੈ। ਇਸ ਸਬੰਧੀ ਹਗਿਤ ਗੇਲ ਨੇ ਗੱਲਬਾਤ ਕਰਦਿਆਂ ਦਸਿਆ ਕਿ ਉਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਏ ਸਮਾਗਮਾਂ ਬਾਰੇ ਕਾਫੀ ਸੁਣਿਆ ਸੀ, ਜੋ ਪੂਰੀ ਦੁਨੀਆ ਖ਼ਾਸ ਕਰ ਕੇ ਭਾਰਤ ਤੇ […]
By G-Kamboj on
FEATURED NEWS, INDIAN NEWS, News

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲ੍ਹੇ ਪਟਿਆਲਾ ਦੇ ਚਾਰ ਕਾਂਗਰਸੀ ਵਿਧਾਇਕਾਂ ਵੱਲੋਂ ਨਾਰਾਜ਼ ਹੋਣ ਦੀਆਂ ਖਬਰਾਂ ਗਰਮ ਹੋਣ ਦੇ ਵਿਚਾਲੇ ਹੀ ਇਕ ਵਿਧਾਇਕ ਦੇ ਪੁੱਤਰ ਦੀਆਂ ਨਵਜੋਤ ਕੌਰ ਸਿੱਧੂ ਨਾਲ ਤਸਵੀਰਾਂ ਵਾਇਰਲ ਹੋ ਗਈਆਂ ਹਨ।ਇਹ ਤਸਵੀਰਾਂ ਵਾਇਰਲ ਹੋਣ ਨਾਲ ਅਟਕਲਾਂ ਦਾ ਬਾਜ਼ਾਰ ਗਰਮ ਹੈ ਅਤੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ […]
By G-Kamboj on
FEATURED NEWS, News

ਨਵੀਂ ਦਿੱਲੀ : ਇੱਕ ਪਾਸੇ ਜਿੱਥੇ ਮੋਦੀ ਸਰਕਾਰ ਦੇਸ਼ ‘ਚ ਬੁਲਟ ਟਰੇਨ ਚਲਾਉਣ ਦੀ ਤਿਆਰੀ ‘ਚ ਜੁਟੀ ਹੋਈ ਹੈ, ਉੱਥੇ ਦੂਜੇ ਪਾਜੇ ਭਾਰਤੀ ਰੇਲਵੇ ਬੀਤੇ 10 ਸਾਲਾਂ ‘ਚ ਸੱਭ ਤੋਂ ਤੰਗੀ ਦੀ ਹਾਲਤ ‘ਚ ਪਹੁੰਚ ਗਈ ਹੈ।ਇਸ ਗੱਲ ਦੀ ਪੁਸ਼ਟੀ ਕੰਟਰੋਲਰ ਤੇ ਆਡੀਟਰ ਜਨਰਲ (ਕੈਗ) ਨੇ ਕੀਤੀ ਹੈ। ਕੈਗ ਦੀ ਰਿਪੋਰਟ ਮੁਤਾਬਿਕ ਭਾਰਤੀ ਰੇਲਵੇ ਦੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂ ਸਾਲ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਜਾਵੇਗਾ ਕਿਉਂਕਿ ਕੈਪਟਨ ਵਲੋਂ 26 ਜਨਵਰੀ ਮਤਲਬ ਕਿ ਗਣਤੰਤਰ ਦਿਵਸ ‘ਤੇ 1 ਲੱਖ, 60 ਹਜ਼ਾਰ ਸਮਾਰਟਫੋਨ ਨੌਜਵਾਨਾਂ ਨੂੰ ਵੰਡਣ ਦਾ ਐਲਾਨ ਕੀਤਾ ਗਿਆ ਹੈ।ਇਸ ਬਾਰੇ ਕੈਪਟਨ ਨੇ ਟਵੀਟ ਕਰਦਿਆਂ ਲਿਖਿਆ ਕਿ 26 ਜਨਵਰੀ, 2020 ਨੂੰ ਜਦੋਂ ਅਸੀਂ […]
By G-Kamboj on
FEATURED NEWS, News

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਨਹੀਂ ਕੀਤਾ ਗਿਆ ਹੈ। ਦਰਅਸਲ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ […]