By G-Kamboj on
FEATURED NEWS, News

ਮੁੰਬਈ : ਪੰਜ ਹਫ਼ਤਿਆਂ ਤੋਂ ਚੱਲ ਰਹੇ ਸਿਆਸੀ ਉਥਲ-ਪੁਥਲ ਵਾਲੇ ਰੇੜਕੇ ਦੇ ਖ਼ਤਮ ਹੋ ਜਾਣ ਮਗਰੋਂ ਆਖ਼ਰਕਾਰ, ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਉਹ ਬਾਲਾ ਸਾਹਿਬ ਠਾਕਰੇ ਪਰਵਾਰ ਦੇ ਪਹਿਲੇ ਜੀਅ ਹਨ ਜਿਸ ਨੇ ਮੁੱਖ ਮੰਤਰੀ ਵਜੋਂ ਸੂਬੇ ਦੀ ਕਮਾਨ ਸੰਭਾਲੀ ਹੈ। ਮੁੰਬਈ ਦੇ ਸ਼ਿਵਾ ਜੀ ਪਾਰਕ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਬੇਮੌਸਮੇ ਮੀਂਹ ਨੇ ਕਿਸਾਨਾਂ ਲਈ ਮੁਸੀਬਤਾਂ ਖੜੀਆਂ ਕਰ ਦਿਤੀਆਂ ਹਨ। ਖੇਤਾਂ ਵਿਚ ਮੀਂਹ ਦਾ ਪਾਣੀ ਖੜਾ ਹੋਣ ਨਾਲ ਅਗੇਤੀ ਕਣਕ ਪੀਲੀ ਪੈ ਗਈ ਹੈ ਜਦੋਂ ਕਿ ਨਵੀਂ ਬਿਜਾਈ ਦਾ ਕਰੰਡ ਹੋ ਗਿਆ ਹੈ। ਬਾਰਸ਼ ਕਾਰਨ 30 ਫ਼ੀ ਸਦੀ ਦੇ ਕਰੀਬ ਕਣਕ ਦੀ ਬਿਜਾਈ ਪਛੜ ਗਈ ਹੈ। ਪਿਛਲੇ ਦੋ ਦਿਨਾਂ ਤੋਂ ਰਾਜ ਭਰ ਵਿਚ […]
By G-Kamboj on
AUSTRALIAN NEWS, FEATURED NEWS, News

ਮੈਲਬੌਰਨ- ਅਮਰੀਕਾ ਦੇ ਡਾਊਨਟਾਊਨ ਵਿਚ ਕੱਢੀ ਗਈ ਥੈਂਕਸ ਗਿਵਿੰਗ ਪਰੇਡ ਮੌਕੇ ਇਕ ਵਾਰ ਲੱਖਾਂ ਲੋਕਾਂ ਨੇ ਅਮਰੀਕਾ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਨੂੰ ਯਾਦ ਕੀਤਾ। ਉਨ੍ਹਾਂ ਦੀ ਯਾਦ ਨੂੰ ਦਰਸਾਉਂਦੀ ਝਾਕੀ ਇਸ ਪਰੇਡ ਮੌਕੇ ਕੱਢੀ ਗਈ, ਜਿਸ ਵਿਚ ਕੁੱਝ ਸਿੱਖਾਂ ਦੇ ਹੱਥਾਂ ਵਿਚ ਉਨ੍ਹਾਂ ਦੀ ਤਸਵੀਰ ਵਾਲਾ ਵੱਡਾ ਗੁਬਾਰਾ ਫੜਿਆ ਹੋਇਆ ਸੀ।ਇਸ […]
By G-Kamboj on
FEATURED NEWS, News

ਨਵੀਂ ਦਿੱਲੀ : ਏਅਰ ਇੰਡੀਆ ਦੇ ਸਿੱਖ ਪਾਇਲਟ ਨੂੰ ਸਪੇਨ ਦੇ ਸ਼ਹਿਰ ਮੈਡਰਿਡ ਦੇ ਹਵਾਈ ਅੱਡੇ ’ਤੇ ਚੈਕਿੰਗ ਦੌਰਾਨ ਦਸਤਾਰ ਉਤਾਰਨ ਲਈ ਕਥਿਤ ਤੌਰ ’ਤੇ ਮਜਬੂਰ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸ਼ਿਕਾਇਤ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਕੋਲ ਕੀਤੀ ਹੈ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਬਤ ਜੈਸ਼ੰਕਰ ਨੂੰ […]
By G-Kamboj on
FEATURED NEWS, News

ਲਾਹੌਰ: ਬੀਤੇ ਦਿਨੀਂ ਭਾਈ ਮਰਦਾਨਾ ਜੀ ਦੇ ਪਰਵਾਰ ਦੀ 18ਵੀਂ ਅੰਸ਼ ਭਾਈ ਮੁਹੰਮਦ ਹੁਸੈਨ ਦੇ ਜਵਾਈ ਮੁਹੰਮਦ ਹੁਸੈਨ ਵਿਕੀ ਦਾ ਭਰ ਜਵਾਨੀ ਵਿਚ ਦਿਹਾਂਤ ਹੋ ਗਿਆ ਸੀ। ਉਹ ਅਪਣੇ ਪਿੱਛੇ ਵਿਧਵਾ ਅਤੇ 2 ਮਾਸੂਮ ਬੱਚੇ ਛੱਡ ਗਏ ਹਨ। ਇਸ ਦੁਖ ਭਰੀ ਘੜੀ ਵਿਚ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ […]