By G-Kamboj on
FEATURED NEWS, News

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਦੋਸ਼ ਲਾਇਆ ਹੈ। ਮੰਨਾ ਨੇ ‘ਜਗਬਾਣੀ’ ਨਾਲ ਗੱਲਬਾਤ ਕਰਦਿਆਂ ਸਿੱਧੂ ‘ਤੇ ਦੋਸ਼ ਲਗਾਇਆ ਕਿ ਉਸ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਕਿਸੇ ਕੰਮ ਲਈ 1 ਕਰੋੜ ਰੁਪਏ ਦਿੱਤੇ ਗਏ ਸਨ ਪਰ ਅਤੇ ਤੱਕ […]
By G-Kamboj on
FEATURED NEWS, News

ਨਵੀਂ ਦਿੱਲੀ : ਸੰਸਦ ਵਿਚ ਮਹਾਤਮਾ ਗਾਂਧੀ ਦੀ ਹੱਤਿਆ ਕਰਨ ਵਾਲੇ ਨੱਥੂਰਾਮ ਗੌਡਸੇ ਨੂੰ ਦੇਸ਼ ਭਗਤ ਕਹਿਣ ‘ਤੇ ਭਾਜਪਾ ਆਗੂ ਅਤੇ ਸੰਸਦ ਪ੍ਰਗਿਆ ਠਾਕੁਰ ਵਿਰੁੱਧ ਮੱਧ ਪ੍ਰਦੇਸ਼ ਤੋਂ ਕਾਂਗਰਸ ਵਿਧਾਇਕ ਨੇ ਸਖ਼ਤ ਬਿਆਨ ਜਾਰੀ ਕੀਤਾ ਹੈ। ਉਹਨਾਂ ਨੇ ਧਮਕੀ ਦਿੱਤੀ ‘ਪ੍ਰਗਿਆ ਠਾਕੁਰ ਕਦੀ ਐਮਪੀ ਆਈ ਤਾਂ ਉਹਨਾਂ ਦਾ ਪੁਤਲਾ ਨਹੀਂ ਬਲਕਿ ਉਹਨਾਂ ਨੂੰ ਹੀ ਸਾੜ […]
By G-Kamboj on
FEATURED NEWS, News

ਮੁੰਬਈ : ਪੰਜ ਹਫ਼ਤਿਆਂ ਤੋਂ ਚੱਲ ਰਹੇ ਸਿਆਸੀ ਉਥਲ-ਪੁਥਲ ਵਾਲੇ ਰੇੜਕੇ ਦੇ ਖ਼ਤਮ ਹੋ ਜਾਣ ਮਗਰੋਂ ਆਖ਼ਰਕਾਰ, ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਉਹ ਬਾਲਾ ਸਾਹਿਬ ਠਾਕਰੇ ਪਰਵਾਰ ਦੇ ਪਹਿਲੇ ਜੀਅ ਹਨ ਜਿਸ ਨੇ ਮੁੱਖ ਮੰਤਰੀ ਵਜੋਂ ਸੂਬੇ ਦੀ ਕਮਾਨ ਸੰਭਾਲੀ ਹੈ। ਮੁੰਬਈ ਦੇ ਸ਼ਿਵਾ ਜੀ ਪਾਰਕ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਬੇਮੌਸਮੇ ਮੀਂਹ ਨੇ ਕਿਸਾਨਾਂ ਲਈ ਮੁਸੀਬਤਾਂ ਖੜੀਆਂ ਕਰ ਦਿਤੀਆਂ ਹਨ। ਖੇਤਾਂ ਵਿਚ ਮੀਂਹ ਦਾ ਪਾਣੀ ਖੜਾ ਹੋਣ ਨਾਲ ਅਗੇਤੀ ਕਣਕ ਪੀਲੀ ਪੈ ਗਈ ਹੈ ਜਦੋਂ ਕਿ ਨਵੀਂ ਬਿਜਾਈ ਦਾ ਕਰੰਡ ਹੋ ਗਿਆ ਹੈ। ਬਾਰਸ਼ ਕਾਰਨ 30 ਫ਼ੀ ਸਦੀ ਦੇ ਕਰੀਬ ਕਣਕ ਦੀ ਬਿਜਾਈ ਪਛੜ ਗਈ ਹੈ। ਪਿਛਲੇ ਦੋ ਦਿਨਾਂ ਤੋਂ ਰਾਜ ਭਰ ਵਿਚ […]
By G-Kamboj on
AUSTRALIAN NEWS, FEATURED NEWS, News

ਮੈਲਬੌਰਨ- ਅਮਰੀਕਾ ਦੇ ਡਾਊਨਟਾਊਨ ਵਿਚ ਕੱਢੀ ਗਈ ਥੈਂਕਸ ਗਿਵਿੰਗ ਪਰੇਡ ਮੌਕੇ ਇਕ ਵਾਰ ਲੱਖਾਂ ਲੋਕਾਂ ਨੇ ਅਮਰੀਕਾ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਨੂੰ ਯਾਦ ਕੀਤਾ। ਉਨ੍ਹਾਂ ਦੀ ਯਾਦ ਨੂੰ ਦਰਸਾਉਂਦੀ ਝਾਕੀ ਇਸ ਪਰੇਡ ਮੌਕੇ ਕੱਢੀ ਗਈ, ਜਿਸ ਵਿਚ ਕੁੱਝ ਸਿੱਖਾਂ ਦੇ ਹੱਥਾਂ ਵਿਚ ਉਨ੍ਹਾਂ ਦੀ ਤਸਵੀਰ ਵਾਲਾ ਵੱਡਾ ਗੁਬਾਰਾ ਫੜਿਆ ਹੋਇਆ ਸੀ।ਇਸ […]