By G-Kamboj on
FEATURED NEWS, News, Punjabi Movies

ਵਾਸ਼ਿੰਗਟਨ: ਲਗਦਾ ਸਿੱਧੂ ਮੁਸੇਵਾਲ ਕੋਲ ਪੈਸਾ ਜ਼ਿਆਦਾ ਆ ਗਿਆ ਹੈ, ਇਸ ਲਈ ਤਾਂ ਪ੍ਰਸ਼ੰਸਕ ਦੀ ਹੀ ਨਹੀਂ ਸਗੋਂ ਉਹ ਪੈਸੇ ਦੀ ਕਦਰ ਕਰਨੀ ਵੀ ਭੁੱਲ ਗਿਆ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਿੱਤ ਦਿਨ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿਚ ਰਹਿੰਦਾ ਹੈ। ਹੁਣ ਫਿਰ ਵਿਦੇਸ਼ ਵਿਚਲੇ ਇਕ ਸ਼ੋਅ ਦੌਰਾਨ ਅਪਣੇ ਵੱਲੋਂ ਕੀਤੀ ਹਰਕਤ ਨੂੰ […]
By G-Kamboj on
FEATURED NEWS, News

ਮੁਜ਼ੱਫ਼ਰਨਗਰ : ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਜ਼ਿਲ੍ਹੇ ਵਿਚ ਧਾਰਮਕ ਸਾਂਝ ਦੀ ਮਿਸਾਲ ਪੇਸ਼ ਕਰਦੇ ਹੋਏ ਇਕ ਸਿੱਖ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮਹੀਨੇ ਦੌਰਾਨ ਇਕ ਮਸਜਿਦ ਦੀ ਉਸਾਰੀ ਲਈ ਅਪਣੀ ਜ਼ਮੀਨ ਦਾਨ ਵਜੋਂ ਦੇ ਦਿਤੀ। ਸਮਾਜਕ ਵਰਕਰ ਸੁਖਪਾਲ ਸਿੰਘ ਬੇਦੀ ਨੇ ਬੀਤੇ ਦਿਨੀਂ ਜ਼ਿਲ੍ਹੇ ਪੁਰਕਾਜੀ ਸ਼ਹਿਰ ਵਿਚ ਇਕ ਸਮਾਗਮ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੇ ਗਏ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖ਼ਾਲਸਾ ਨੇ ਰੋਜ਼ਾਨਾ ਸੱਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ ‘ਵਰਲਡ ਬੁੱਕ ਆਫ਼ ਰਿਕਾਰਡਜ’ ਵਿਚ ਸੂਚੀਬੱਧ ਹੋ ਕੇ ਇਕ ਹੋਰ ਨਵਾਂ ਰਿਕਾਰਡ ਬਣਾ ਲਿਆ ਹੈ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ : ਪਰਾਲੀ ਸਾੜਨ ‘ਤੇ ਰੋਕ ਲਾਉਣ ਦੇ ਹੁਕਮਾਂ ਦੇ ਬਾਵਜੂਦ ਇਸ ਨੂੰ ਸਾੜਨ ਦਾ ਸਿਲਸਿਲਾ ਜਾਰੀ ਰਹਿਣ ‘ਤੇ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੀ ਝਾੜਝੰਭ ਕੀਤੀ। ਅਦਾਲਤ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਦੇ ਲੋਕਾਂ ਨੂੰ ਮਰਨ ਲਈ ਨਹੀਂ ਛਡਿਆ ਜਾ ਸਕਦਾ। ਜੱਜ ਅਰੁਣ ਮਿਸ਼ਰਾ ਅਤੇ ਜੱਜ ਦੀਪਕ ਗੁਪਤਾ ਦੇ ਬੈਂਚ […]
By G-Kamboj on
COMMUNITY, FEATURED NEWS, News

ਟੋਰਾਂਟੋ – ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਇਕ ਰੋਡ ਦਾ ਨਾਂ ਬਦਲ ਕੇ ‘ਗੁਰੂ ਨਾਨਕ ਸਟਰੀਟ’ ਰੱਖਿਆ ਗਿਆ ਹੈ। ਬੀਤੇ ਦਿਨ ਇਸ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿੱਖ ਭਾਈਚਾਰੇ ਦੀਆਂ ਉੱਚ ਸ਼ਖਸੀਅਤਾਂ ਸਣੇ ਬਰੈਂਪਟਨ ਦੇ ਰੀਜਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਤੇ ਸਿਟੀ ਕੌਂਸਲਰ ਹਰਕੀਰਤ ਸਿੰਘ ਪੁੱਜੇ। ਉਨ੍ਹਾਂ ਬਰੈਂਪਟਨ ਦੇ ਪੀਟਰ-ਰੌਬਰਟਸਨ ਤੇ ਡਿਕਸੀ ਰੋਡ […]