By G-Kamboj on
FEATURED NEWS, News

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੀ ਦੇਵੇਂਦਰ ਫੜਨਵੀਸ ਸਰਕਾਰ ਨੂੰ 27 ਨਵੰਬਰ ਨੂੰ ਫਲੋਰ ਟੈਸਟ ਦਾ ਆਦੇਸ਼ ਦਿੱਤਾ ਹੈ। ਕੋਰਟ ਨੇ ਨਾਲ ਹੀ ਆਦੇਸ਼ ਦਿੱਤਾ ਕਿ ਪ੍ਰੋਟੇਮ ਸਪੀਕਰ ਵੀ ਨਿਯੁਕਤ ਹੋਵੇ। ਕੋਰਟ ਨੇ ਕਿਹਾ ਕਿ ਸ਼ਾਮ 5 ਵਜੇ ਤੱਕ ਵਿਧਾਇਕ ਦੀ ਸਹੁੰ ਪੂਰੀ ਹੋ ਜਾਵੇ। ਕੋਰਟ ਨੇ ਸਾਫ਼ ਕੀਤਾ ਕਿ ਗੁਪਤ ਵੋਟਿੰਗ ਨਾ ਹੋਵੇ […]
By G-Kamboj on
FEATURED NEWS, INDIAN NEWS, News

ਪਾਤੜਾਂ 25 ਨਵੰਬਰ – ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਗ਼ਾਵਤ ਦੇ ‘ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਗਏ ਹਨ ਪਾਤੜਾਂ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਸਰਕਾਰ ਦੇ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਉਨ੍ਹਾਂ ਦੀ ਗੱਲ ਨਹੀਂ ਸੁਣਦਾ। ਉਨ੍ਹਾਂ ਕਿਹਾ ਕਿ […]
By G-Kamboj on
FEATURED NEWS, INDIAN NEWS, News

ਗੁਰਦਾਸਪੁਰ : ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਐਤਵਾਰ ਨੂੰ ਵਧ ਕੇ 1467 ਹੋ ਗਈ, ਜਿਹੜੀ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਤੱਕ ਸਭ ਤੋਂ ਜ਼ਿਆਦਾ ਰਹੀ ਹੈ।ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਇਸ ਤੋਂ ਪਹਿਲਾਂ ਕਦੇ 700 ਤੋਂ ਜ਼ਿਆਦਾ […]
By G-Kamboj on
FEATURED NEWS, News

ਨਵੀਂ ਦਿੱਲੀ : ਵਾਤਾਵਰਣ, ਵਣ ਅਤੇ ਜਲਵਾਯੂ ਮੰਤਰਾਲੇ ਨੇ ਮੰਨਿਆ ਹੈ ਕਿ ਭਾਰਤ ਵਿਚ ਪਿਛਲੇ ਚਾਰ ਦਹਾਕਿਆਂ ਦੌਰਾਨ ਨਾ ਸਿਰਫ਼ ਮੌਸਮੀ ਮੀਂਹ ਦੀ ਔਸਤ ਮਿਕਦਾਰ ਕੌਮੀ ਪੱਧਰ ‘ਤੇ ਘਟੀ ਹੈ ਸਗੋਂ ਪਿਛਲੇ ਇਕ ਦਹਾਕੇ ਵਿਚ ਮਾਨਸੂਨ ਦੀ ਖੇਤਰੀ ਵੰਡ ਦਾ ਅਸੰਤੁਲਨ ਵੀ ਵਧਿਆ ਹੈ। ਮੌਸਮ ਵਿਭਾਗ ਦੀ ਵਿਸ਼ਲੇਸ਼ਣ ਰੀਪੋਰਟ ਕਹਿੰਦੀ ਹੈ ਕਿ ਸਾਲ ਚੱਕਰ ਵਿਚ […]
By G-Kamboj on
AUSTRALIAN NEWS, FEATURED NEWS, News

ਨਵੀਂ ਦਿੱਲੀ : ਆਸਟ੍ਰੇਲੀਆ ਸਰਕਾਰ ਨੇ ਆਪਣੇ ਆਵਾਸ ਮਾਮਲੇ ’ਚ ਸੋਧ ਕੀਤੀ ਹੈ। ਜਿਸ ਤਹਿਤ ਹੁਣ ਦੋ ਹੋਰ ਨਵੀਆਂ ਵੀਜ਼ਾ ਸ਼੍ਰੇਣੀਆਂ ਖੋਲ੍ਹੀਆਂ ਹਨ। ਜਿਹੜੇ ਕਿ ਆਸਟ੍ਰੇਲੀਆ ਵਿੱਚ ਰਹਿ ਰਹੇ ਤੇ ਕੌਮਾਂਤਰੀ ਵਿਦਿਆਰਥੀਆਂ ਲਈ ਗ੍ਰੈਜੂਏਟ ਵੀਜ਼ੇ ਲਈ ਮਹੱਤਪੂਰਨ ਹਨ। ਕੌਮਾਂਤਰੀ ਵਿਦਿਆਰਥੀਆਂ ਦੀ ਗੱਲ ਕਰੀਏ ਤਾਂ ਲਈ ਗ੍ਰੈਜੂਏਟ ਵੀਜ਼ਾ (ਸਬ-ਕਲਾਸ 485) ਖੇਤਰੀ ਕੈਂਪਸ ਲਈ ਖੋਲ੍ਹੀ ਹੈ। ਜਿੱਥੇ […]