ਨਿਊ ਸਾਊਥ ਵੇਲਸ ਵਿੱਚ ਗੋਲੀਬਾਰੀ; ਤਿੰਨ ਦੀ ਮੌਤ, ਇੱਕ ਜ਼ਖਮੀ

ਨਿਊ ਸਾਊਥ ਵੇਲਸ ਵਿੱਚ ਗੋਲੀਬਾਰੀ; ਤਿੰਨ ਦੀ ਮੌਤ, ਇੱਕ ਜ਼ਖਮੀ

ਮੈਲਬਰਨ, 23 ਜਨਵਰੀ :  ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਇੱਕ ਕਸਬੇ ਵਿੱਚ ਵੀਰਵਾਰ ਨੂੰ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਗੋਲੀਬਾਰੀ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਲੇਕ ਕਾਰਜੇਲੀਗੋ ਵਿੱਚ ਬੁਲਾਇਆ ਗਿਆ। ਇਸ ਸ਼ਹਿਰ ਦੀ ਆਬਾਦੀ ਲਗਪਗ 1,500 ਹੈ। ਪੁਲੀਸ ਨੇ ਕਿਹਾ ਕਿ ਮ੍ਰਿਤਕਾਂ ਵਿੱਚ […]

ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ’ਚ ਪੁੱਛੇ ਜਾਣ ਵਾਲੇ 33 ਸਵਾਲ ਨੋਟੀਫਾਈ

ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ’ਚ ਪੁੱਛੇ ਜਾਣ ਵਾਲੇ 33 ਸਵਾਲ ਨੋਟੀਫਾਈ

ਨਵੀਂ ਦਿੱਲੀ, 23 ਜਨਵਰੀ : ਕੇਂਦਰ ਸਰਕਾਰ ਨੇ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੀ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਦੌਰਾਨ ਪੁੱਛੇ ਜਾਣ ਵਾਲੇ 33 ਸਵਾਲਾਂ ਦਾ ਇੱਕ ਸੈੱਟ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਇੱਕ ਗਜ਼ਟ ਨੋਟੀਫਿਕੇਸ਼ਨ ਵਿੱਚ ਸਵਾਲਾਂ ਦਾ ਇੱਕ ਸੈੱਟ ਜਾਰੀ ਕੀਤਾ ਹੈ, ਜੋ ਜਨਗਣਨਾ ਅਧਿਕਾਰੀਆਂ ਵੱਲੋਂ ਘਰ ਸੂਚੀਕਰਨ ਅਤੇ ਰਿਹਾਇਸ਼ ਜਨਗਣਨਾ ਸ਼ਡਿਊਲ ਦੇ […]

ਪੰਜਾਬ ਤੇ ਹਰਿਆਣਾ ਵਿਚ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ

ਪੰਜਾਬ ਤੇ ਹਰਿਆਣਾ ਵਿਚ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ

ਚੰਡੀਗੜ੍ਹ, 23 ਜਨਵਰੀ : ਬਸੰਤ ਪੰਚਮੀ ਵਾਲੇ ਦਿਨ ਮੌਸਮ ਦਾ ਮਿਜ਼ਾਜ ਮੁੜ ਬਦਲ ਗਿਆ ਹੈ। ਪੰਜਾਬ ਤੇ ਹਰਿਆਣਾ ਵਿਚ ਅੱਧੀ ਰਾਤ ਤੋਂ ਤੇਜ਼ ਹਵਾਵਾਂ ਦੇ ਨਾਲ ਹਲਕਾ ਹਲਕਾ ਮੀਂਹ ਪੈ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਵਿਚ ਕਈ ਥਾਈਂ ਰੁੱਖ ਜੜ੍ਹੋਂ ਉੱਖੜ ਗਏ ਜਿਸ ਨਾਲ ਕਈ ਵਾਹਨਾਂ ਨੂੰ ਨੁਕਸਾਨ ਪੁੱਜਾ ਤੇ ਆਵਾਜਾਈ ਵਿਚ ਵੀ ਅੜਿੱਕਾ ਪਿਆ। […]

ਈਡੀ ਵੱਲੋਂ ਗੋਆ ਤੇ ਦਿੱਲੀ ’ਚ ਲੂਥਰਾ ਭਰਾਵਾਂ ਦੇ ਟਿਕਾਣਿਆਂ ’ਤੇ ਛਾਪੇ

ਈਡੀ ਵੱਲੋਂ ਗੋਆ ਤੇ ਦਿੱਲੀ ’ਚ ਲੂਥਰਾ ਭਰਾਵਾਂ ਦੇ ਟਿਕਾਣਿਆਂ ’ਤੇ ਛਾਪੇ

ਨਵੀਂ ਦਿੱਲੀ, ,  23 ਜਨਵਰੀ :ਐੱਨਫੋਰਸਮੈਂਟ ਡਾਇਰੈਕਟੋਰੇਟ ਨੇ ਗੋਆ ਨਾਈਟ ਕਲੱਬ ਦੇ ਪ੍ਰਮੋਟਰਾਂ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਨ ਮਗਰੋਂ ਸ਼ੁੱਕਰਵਾਰ ਨੂੰ ਗੋਆ ਤੇ ਦਿੱਲੀ ਵਿੱਚ ਛਾਪੇ ਮਾਰੇੇ। ਇਸ ਕਲੱਬ ਵਿਚ ਪਿਛਲੇ ਸਾਲ ਦਸੰਬਰ ’ਚ ਭਿਆਨਕ ਅੱਗ ਲੱਗਣ ਕਾਰਨ 25 ਲੋਕ ਮਾਰੇ ਗਏ ਸਨ।ਅਧਿਕਾਰੀਆਂ ਨੇ ਦੱਸਿਆ ਕਿ ਕਲੱਬ ਦੇ ਮਾਲਕ ਲੂਥਰਾ ਭਰਾਵਾਂ (ਸੌਰਭ ਤੇ […]

’84 ਦੇ ਦੰਗੇ : ਦਿੱਲੀ ਕੋਰਟ ਵੱਲੋਂ ਸੱਜਣ ਕੁਮਾਰ ਬਰੀ

’84 ਦੇ ਦੰਗੇ : ਦਿੱਲੀ ਕੋਰਟ ਵੱਲੋਂ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ : ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਪਿਛਲੇ ਸਾਲ ਦਸੰਬਰ ਵਿੱਚ ਮਾਮਲੇ ਵਿੱਚ ਅੰਤਿਮ ਬਹਿਸ ਪੂਰੀ ਹੋਣ ਤੋਂ ਬਾਅਦ […]

1 2 3 3,490