ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਸੜਕ ਹਾਦਸੇ ’ਚ ਮੌਤ

ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਸੜਕ ਹਾਦਸੇ ’ਚ ਮੌਤ

ਸਿਡਨੀ, 15 ਮਈ- ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਉੱਤਰੀ ਆਸਟਰੇਲੀਆਈ ਸ਼ਹਿਰ ਟਾਊਨਸਵਿਲੇ ’ਚ ਸੜਕ ਹਾਦਸੇ ਕਾਰਨ ਮੌਤ ਹੋ ਗਈ ਹੈ। ਸਾਇਮੰਡਸ 46 ਸਾਲ ਦੇ ਸਨ। ਕ੍ਰਿਕਟ ਆਸਟਰੇਲੀਆ ਨੇ ਐਤਵਾਰ ਨੂੰ ਆਪਣੀ ਵੈੱਬਸਾਈਟ ਰਾਹੀਂ ਸਾਇਮੰਡਸ ਦੀ ਮੌਤ ਦੀ ਜਾਣਕਾਰੀ ਦਿੱਤੀ, ਜਿਸ ਵਿੱਚ ਪੁਲੀਸ ਦੇ ਬਿਆਨ ਤੋਂ ਇਲਾਵਾ ਸ਼ਨਿਚਰਵਾਰ ਦੇਰ ਰਾਤ ਹੋਏ ਹਾਦਸੇ ਦਾ […]

ਆਸਟ੍ਰੇਲੀਆ ‘ਚ 6 ਮਹੀਨਿਆਂ ‘ਚ ਚਾਰ ਪ੍ਰੀਮੀਅਰਾਂ ਨੇ ਦਿੱਤੇ ਅਸਤੀਫ਼ੇ

ਆਸਟ੍ਰੇਲੀਆ ‘ਚ 6 ਮਹੀਨਿਆਂ ‘ਚ ਚਾਰ ਪ੍ਰੀਮੀਅਰਾਂ ਨੇ ਦਿੱਤੇ ਅਸਤੀਫ਼ੇ

ਪਰਥ (PE): ਕੈਨਬਰਾ-ਆਸਟ੍ਰੇਲੀਆ ਦੇ 8 ਰਾਜਾਂ ਤੇ ਟੈਰੀਟਰੀ ਨੇਤਾਵਾਂ ਵਿੱਚੋਂ 4 ਪਿਛਲੇ ਛੇ ਮਹੀਨਿਆਂ ਵਿਚ ਪਰਿਵਾਰਿਕ ਕਾਰਨਾਂ ਜਾਂ ਘੁਟਾਲਿਆਂ ਕਾਰਨ ਪਾਸੇ ਹੋ ਗਏ ਹਨ। ਗਲੇਡਿਸ ਬੇਰੇਜਿਕਲੀਅਨ ਨੇ ਸਭ ਤੋਂ ਪਹਿਲਾਂ ਅਸਤੀਫ਼ਾ ਦਿੱਤਾ ਸੀ। 30 ਨਵੰਬਰ ਨੂੰ ਉਸ ਨੂੰ ਐਨ.ਐਸ.ਡਬਲਯੂ. ਦੇ ਇੰਡੀਪੈਂਡੈਂਟ ਕਮਿਸ਼ਨ ਅਗੇਂਸਟ ਕੁਰੱਪਸ਼ਨ ਤੋਂ ਸੁਨੇਹਾ ਮਿਲਿਆ।ਉਸ ਨੂੰ ਚੌਕਸ ਕੀਤਾ ਗਿਆ ਕਿ ਬਦਨਾਮ ਸਾਬਕਾ ਐੱਮਪੀ […]

ਕੁਈਨਜ਼ਲੈਂਡ ‘ਚ ਹੜ੍ਹਾਂ ਦੀ ਚਿਤਾਵਨੀ ਜਾਰੀ

ਕੁਈਨਜ਼ਲੈਂਡ ‘ਚ ਹੜ੍ਹਾਂ ਦੀ ਚਿਤਾਵਨੀ ਜਾਰੀ

ਪਰਥ  – ਕੁਈਨਜ਼ਲੈਂਡ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੋਹਲੇਧਾਰ ਮੀਂਹ ਦੇ ਚਲਦਿਆਂ ਹੜ੍ਹਾਂ ਦੇ ਹਾਲਾਤਾਂ ਦਾ ਮੁੜ ਤੋਂ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਸ ਦੀ ਚਿਤਾਵਨੀ ਜਾਰੀ ਕੀਤੀ ਹੈ। ਬੀਤੀ ਰਾਤ ਹੀ ਰਾਜ ਦੇ ਉੱਤਰ-ਪੱਛਮੀ ਖੇਤਰ ਵਿਚਲੇ ਮਾਊਂਟ ਈਸਾ ਵਿੱਚੋਂ ਇੱਕ 20 ਸਾਲ ਦੇ ਵਿਅਕਤੀ ਨੂੰ ਹੜ੍ਹ ਦੇ ਪਾਣੀ ਵਿਚੋਂ ਬਚਾਇਆ ਗਿਆ ਹੈ। […]