By G-Kamboj on
AUSTRALIAN NEWS, News

ਬ੍ਰਿਸਬੇਨ : ਆਸਟ੍ਰੇਲੀਅਨ ਸਰਕਾਰ ਵੱਲੋਂ ਕੋਵਿਡ-19 ਦੇ ਨਵੇਂ ਵੈਰੀਐਂਟ ਓਮੀਕਰੋਨ ਨੂੰ ਲੈ ਕੇ ਚਿੰਤਾਵਾਂ ਤੋਂ ਪ੍ਰੇਰਿਤ ਹੋ ਕੇ ਯਾਤਰਾ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਓਮੀਕਰੋਨ ਕੋਵਿਡ-19 ਵੈਰੀਐਂਟ ਦੇ ਵੱਧ ਰਹੇ ਵਿਸ਼ਵ-ਵਿਆਪੀ ਖਤਰੇ ਦੇ ਚੱਲਦਿਆਂ ਆਸਟ੍ਰੇਲੀਆਈ ਸੰਘੀ ਸਰਕਾਰ ਨੇ ਭਾਰਤੀ ਸਿਹਤ ਮੰਤਰਾਲੇ ਵੱਲੋਂ ਦਿੱਤੇ ਨਵੇਂ ਯਾਤਰਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ, 1 ਦਸੰਬਰ ਤੋਂ ਭਾਰਤ ਦੀ […]
By G-Kamboj on
AUSTRALIAN NEWS, News

ਕੈਨਬਰਾ (P E) ਆਸਟ੍ਰੇਲੀਆ ਵਿਚ ਵੀ ਕੋਰੋਨਾ ਦੇ ਨਵੇਂ ਵੈਰੀਐਂਟ ਉਮੀਕਰੋਨ ਦੇ ਮਾਮਲੇ ਪਾਏ ਗਏ ਹਨ।ਹਾਲ ਹੀ ਵਿੱਚ ਵਾਪਸ ਆਏ ਇੱਕ ਅੰਤਰਰਾਸ਼ਟਰੀ ਯਾਤਰੀ ਦੇ ਐੱਨ.ਐੱਸ.ਡਬਲਊ. ਵਿੱਚ ਸਕਾਰਾਤਮਕ ਟੈਸਟ ਕੀਤੇ ਜਾਣ ਤੋਂ ਬਾਅਦ ਦੇਸ਼ ਵਿੱਚ ਪੁਸ਼ਟੀ ਕੀਤੇ ਓਮੀਕਰੋਨ ਕੇਸਾਂ ਦੀ ਗਿਣਤੀ ਅੱਠ ਹੋ ਗਈ ਹੈ। ਉੱਧਰ ਦੱਖਣੀ ਆਸਟ੍ਰੇਲੀਆ (SA) ਦੀ ਰਾਜ ਸਰਕਾਰ ਨੇ ਕੋਰੋਨਾ ਵਾਇਰਸ ਦੇ […]
By G-Kamboj on
AUSTRALIAN NEWS, News

ਮੈਲਬੌਰਨ 30 ਨਵੰਬਰ (PE)- ਫੈਡਰਲ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਹੋਰ ਯੋਗ ਵੀਜ਼ਾ ਧਾਰਕਾਂ ਲਈ ਸਰਹੱਦੀ ਪਾਬੰਦੀਆਂ ਨੂੰ ਸੌਖਾ ਕਰਨ ਦੀ ਯੋਜਨਾ ਨੂੰ 15 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਯਾਨੀ ਕਿ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਅਤੇ ਹੋਰ ਯੋਗ ਵੀਜ਼ਾ ਧਾਰਕ ਜੋ 1 ਦਸੰਬਰ ਤੋਂ ਆਸਟ੍ਰੇਲੀਆ ਆ ਸਕਦੇ ਸੀ ਉਨ੍ਹਾਂ ਨੂੰ ਹੁਣਥੋੜਾ ਹੋਰ ਇੰਤਜ਼ਾਰ ਕਰਨਾ ਪਏਗਾ। […]
By G-Kamboj on
AUSTRALIAN NEWS, News

ਮੈਲਬੌਰਨ 29 ਨਵੰਬਰ (PE)- ਓਮਿਕਰੋਨ ਵੈਰੀਐਂਟ ਕਾਰਨ ਆਸਟ੍ਰੇਲੀਆ ਵਿੱਚ ਹੁਣ ਮੁੜ ਤੋਂ ਯਾਤਰਾ ਪਾਬੰਦੀਆਂ ਲਾਗੂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਕੋਵਿਡ-19 ਦਾ ਨਵਾਂ ਓਮਿਕਰੋਨ B.1.1.529 ਰੂਪ, ਦੱਖਣੀ ਅਫ਼ਰੀਕਾ ਵਿੱਚ ਪਹਿਲਾਂ ਪਛਾਣਿਆ ਗਿਆ ਸੀ ਤੇ ਹੁਣ ਦੇਸ਼ ਵਿੱਚ ਪਹੁੰਚ ਗਿਆ ਹੈ। ਵੱਖ-ਵੱਖ ਰਾਜਾਂ ਨੇ ਕੋਵਿਡ-19 ਦੇ ਨਵੇਂ ਓਮਿਕਰੋਨ ਬੀ.1.1.529 ਰੂਪ ਦੇ ਫੈਲਣ ਨੂੰ ਰੋਕਣ ਲਈ […]
By G-Kamboj on
AUSTRALIAN NEWS, News

ਮੈਲਬੌਰਨ, 28 ਨਵੰਬਰ (P. E.) :- ਆਸਟ੍ਰੇਲੀਆ ਸਰਕਾਰ ਵਲੋਂ ਨਵੀਆਂ ਯਾਤਰੀ ਪਾਬੰਦੀਆਂ ਦਾ ਐਲਾਨ ਕੀਤਾ ਹੈ, ਜਿਸ ਤਹਿਤ ਆਸਟ੍ਰੇਲੀਆ ਨੇ 7 ਦੱਖਣੀ ਅਫ਼ਰੀਕੀ ਦੇਸ਼ਾਂ ਦੀਆਂ ਸਾਰੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਗ੍ਰਹਿ ਮਾਮਲਿਆਂ ਦੇ ਵਿਭਾਗ ਦਾ ਕਹਿਣਾ ਹੈ ਕਿ ਯਾਤਰਾ ਪਾਬੰਦੀਆਂ ਹੁਣ ਉਨ੍ਹਾਂ ਲੋਕਾਂ ਲਈ ਲਾਗੂ ਹਨ ਜੋ ਪਿਛਲੇ 14 ਦਿਨਾਂ ਵਿੱਚ ਦੱਖਣੀ ਅਫਰੀਕਾ, […]