By G-Kamboj on
AUSTRALIAN NEWS, FEATURED NEWS, News

ਮੈਲਬੌਰਨ- ਅਮਰੀਕਾ ਦੇ ਡਾਊਨਟਾਊਨ ਵਿਚ ਕੱਢੀ ਗਈ ਥੈਂਕਸ ਗਿਵਿੰਗ ਪਰੇਡ ਮੌਕੇ ਇਕ ਵਾਰ ਲੱਖਾਂ ਲੋਕਾਂ ਨੇ ਅਮਰੀਕਾ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਨੂੰ ਯਾਦ ਕੀਤਾ। ਉਨ੍ਹਾਂ ਦੀ ਯਾਦ ਨੂੰ ਦਰਸਾਉਂਦੀ ਝਾਕੀ ਇਸ ਪਰੇਡ ਮੌਕੇ ਕੱਢੀ ਗਈ, ਜਿਸ ਵਿਚ ਕੁੱਝ ਸਿੱਖਾਂ ਦੇ ਹੱਥਾਂ ਵਿਚ ਉਨ੍ਹਾਂ ਦੀ ਤਸਵੀਰ ਵਾਲਾ ਵੱਡਾ ਗੁਬਾਰਾ ਫੜਿਆ ਹੋਇਆ ਸੀ।ਇਸ […]
By G-Kamboj on
AUSTRALIAN NEWS, SPORTS NEWS

ਸਿਡਨੀ- ਆਸਟ੍ਰੇਲੀਆ ਦੌਰੇ ਉੱਤੇ ਗਈ ਪਾਕਿਸਤਾਨ ਕ੍ਰਿਕਟ ਟੀਮ ਭਾਵੇਂ ਪਹਿਲੇ ਹੀ ਮੈਚ ਵਿਚ ਮੇਜ਼ਬਾਨ ਟੀਮ ਤੋਂ ਹਾਰ ਕਾਰਨ ਦਰਸ਼ਕਾਂ ਦੇ ਦਿਲ ਨਹੀਂ ਜਿੱਤ ਸਕੀ ਪਰ ਪਾਕਿਸਤਾਨੀ ਟੀਮ ਦੇ ਪੰਜ ਖਿਡਾਰੀਆਂ ਵਲੋਂ ਭਾਰਤੀ ਮੂਲ ਦੇ ਇੱਕ ਸਿੱਖ ਟੈਕਸੀ ਡਰਾਇਵਰ ਨੂੰ ਕਰਵਾਏ ਡਿਨਰ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਉੱਤੇ ਆਉਣ ਕਾਰਨ ਇਨ੍ਹਾਂ ਨੂੰ ਕਾਫ਼ੀ ਤਰਜ਼ੀਹ ਮਿਲ ਰਹੀ ਹੈ। […]
By G-Kamboj on
AUSTRALIAN NEWS, FEATURED NEWS, News

ਨਵੀਂ ਦਿੱਲੀ : ਆਸਟ੍ਰੇਲੀਆ ਸਰਕਾਰ ਨੇ ਆਪਣੇ ਆਵਾਸ ਮਾਮਲੇ ’ਚ ਸੋਧ ਕੀਤੀ ਹੈ। ਜਿਸ ਤਹਿਤ ਹੁਣ ਦੋ ਹੋਰ ਨਵੀਆਂ ਵੀਜ਼ਾ ਸ਼੍ਰੇਣੀਆਂ ਖੋਲ੍ਹੀਆਂ ਹਨ। ਜਿਹੜੇ ਕਿ ਆਸਟ੍ਰੇਲੀਆ ਵਿੱਚ ਰਹਿ ਰਹੇ ਤੇ ਕੌਮਾਂਤਰੀ ਵਿਦਿਆਰਥੀਆਂ ਲਈ ਗ੍ਰੈਜੂਏਟ ਵੀਜ਼ੇ ਲਈ ਮਹੱਤਪੂਰਨ ਹਨ। ਕੌਮਾਂਤਰੀ ਵਿਦਿਆਰਥੀਆਂ ਦੀ ਗੱਲ ਕਰੀਏ ਤਾਂ ਲਈ ਗ੍ਰੈਜੂਏਟ ਵੀਜ਼ਾ (ਸਬ-ਕਲਾਸ 485) ਖੇਤਰੀ ਕੈਂਪਸ ਲਈ ਖੋਲ੍ਹੀ ਹੈ। ਜਿੱਥੇ […]
By G-Kamboj on
AUSTRALIAN NEWS

ਮੈਲਬੌਰਨ – ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਚ ਖ਼ਾਲਸਾ ਫਾਊਂਡੇਸ਼ਨ ਆਸਟ੍ਰੇਲੀਆ ਨਾਂ ਦੀ ਸਿੱਖ ਸੰਸਥਾ ਬੇਘਰੇ ਲੋਕਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਿੱਖ ਸੰਸਥਾ ਵੱਲੋਂ ਹਰ ਐਤਵਾਰ ਨੂੰ ਵੱਡੇ ਪੱਧਰ ‘ਤੇ ਅਜਿਹੇ ਲੋਕਾਂ ਨੂੰ ਭੋਜਨ ਛਕਾਇਆ ਜਾਂਦਾ ਹੈ। ਸੰਸਥਾ ਦੇ ਵਾਲੰਟੀਅਰ ਟਰੱਕ ਰਾਹੀਂ ਸਟਾਲ ਲਗਾ ਕੇ ਅਤੇ ਸ਼ਹਿਰ ਦੀਆਂ ਗਲੀਆਂ ਵਿਚ ਵੀ […]
By G-Kamboj on
AUSTRALIAN NEWS, FEATURED NEWS, News

ਮੈਲਬੌਰਨ – ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਵਿਚ ਅੱਗ ਦਾ ਕਹਿਰ ਅਜੇ ਵੀ ਜਾਰੀ ਹੈ ਇਸ ਦੌਰਾਨ ਗਰਮੀ ਨੇ ਵੀ ਸਾਰੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਆਸਟ੍ਰੇਲੀਆ ਵਿਚ ਜੰਗਲ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਨੂੰ ਦੇਖਦਿਆਂ ਕਈ ਸਮਾਜ ਸੇਵੀ ਸੰਸਥਾਵਾਂ ਪੀੜਤ ਲੋਕਾਂ ਦੀ ਮਦਦ ਲਈ ਅੱਗੇ […]