By G-Kamboj on
AUSTRALIAN NEWS
ਸਿਡਨੀ- ਗੋਲਡਨ ਗਲੋਬ ਰੇਸ 2018 ‘ਚ ਸ਼ਾਮਲ ਹੋਣ ਵਾਲੇ ਲਾਪਤਾ ਭਾਰਤੀ ਮੂਲ ਦੇ ਨੇਵੀ ਅਧਿਕਾਰੀ ਅਭਿਲਾਸ਼ ਟੋਮੀ ਨੂੰ ਲੱਭਣ ਲਈ ਚੱਲੀ ਮੁਹਿੰਮ ਸਫਲ ਹੁੰਦੀ ਨਜ਼ਰ ਆ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਕੁੱਝ ਸਾਥੀਆਂ ਦਾ ਸੰਪਰਕ ਅਭਿਲਾਸ਼ ਨਾਲ ਹੋ ਗਿਆ ਹੈ। ਉਸ ਨੇ ਆਪਣੇ ਕੁੱਝ ਸਾਥੀਆਂ ਨੂੰ ਸੰਦੇਸ਼ ਭੇਜਿਆ ਹੈ ਕਿ ਉਹ ਇੰਨਾ […]
By G-Kamboj on
AUSTRALIAN NEWS, FEATURED NEWS, News
ਸਿਡਨੀ – ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਦੇ ਸੋਕਾ ਪੀੜਤ ਕਿਸਾਨਾਂ ਦੀ ਮਦਦ ਲਈ ਭਾਰਤੀ-ਆਸਟ੍ਰੇਲੀਅਨ ਭਾਈਚਾਰੇ ਦੇ ਲੋਕਾਂ ਨੇ ਇਕ ਖਾਸ ਉਪਰਾਲਾ ਕੀਤਾ ਹੈ। ਲੋਕ ਸੋਕਾ ਪੀੜਤ ਕਿਸਾਨਾਂ ਦੀ ਮਦਦ ਲਈ ਫੰਡ ਇਕੱਠਾ ਕਰਨ ਲਈ ਸਿਡਨੀ ਤੋਂ ਕੈਨਬਰਾ ਤਕ ਦਾ ਲੱਗਭਗ 350 ਕਿਲੋਮੀਟਰ ਦਾ ਪੈਦਲ ਮਾਰਚ ਕਰ ਰਹੇ ਹਨ। ਸ਼ਨੀਵਾਰ ਭਾਵ 22 ਸਤੰਬਰ ਨੂੰ […]
By G-Kamboj on
AUSTRALIAN NEWS
ਮੈਲਬੌਰਨ- ਇਕ ਨਵੇਂ ਸ਼ੋਧ ਵਿਚ ਪਤਾ ਚੱਲਿਆ ਹੈ ਕਿ ਰੋਜ਼ਾਨਾ ਐਸਪ੍ਰੀਨ ਦੀ ਖੁਰਾਕ ਲੈਣ ਨਾਲ ਦਿਲ ਦਾ ਦੌਰਾ ਪੈਣ ਦਾ ਖਤਰਾ ਘੱਟ ਨਹੀਂ ਹੁੰਦਾ। ਗੌਰਤਲਬ ਹੈ ਕਿ 16ਵੀਂ ਸਦੀ ਤੋਂ ਐਸਪ੍ਰੀਨ ਦੀ ਵਰਤੋਂ ਦਰਦ ਦੂਰ ਕਰਨ ਵਾਲੀ ਦਵਾਈ ਦੇ ਰੂਪ ਵਿਚ ਕੀਤੀ ਜਾ ਰਹੀ ਹੈ। ਸਾਲ 1960 ਤੋਂ ਇਸ ਦੀ ਪਛਾਣ ਇਕ ਅਜਿਹੀ ਦਵਾਈ ਦੇ […]
By G-Kamboj on
AUSTRALIAN NEWS
ਸਿਡਨੀ- ਪ੍ਰਸ਼ਾਂਤ ਮਹਾਸਾਗਰ ਵਿਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਆਸਟ੍ਰੇਲੀਆ ਪਾਪੂਆ ਨਿਊ ਗਿਨੀ ਵਿਚ ਜਲ ਸੈਨਾ ਦਾ ਅੱਡਾ ਬਣਾਉਣ ‘ਤੇ ਵਿਚਾਰ ਕਰ ਰਿਹਾ ਹੈ। ਇਸ ਟਾਪੂ ਦੇਸ਼ ਦੀ ਰਾਜਧਾਨੀ ਪੋਰਟ ਮੋਰੇਸਬੀ ਵਿਚ ਨਵੰਬਰ ਵਿਚ ਏਸ਼ੀਆ ਪ੍ਰਸ਼ਾਂਤ ਆਰਥਿਕ ਸਹਿਯੋਗ ਸਿਖਰ ਸੰਮੇਲਨ ਹੋਣਾ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਸਮਝੌਤੇ ਨੂੰ ਆਖਰੀ ਰੂਪ ਦੇਣਾ ਚਾਹੁੰਦਾ ਹੈ। […]
By G-Kamboj on
AUSTRALIAN NEWS
ਸਿਡਨੀ – ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿਡਨੀ ਸਥਿਤ ਗੁਰਦੁਆਰਾ ਗਲੇਨਵੁੱਡ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਗਲੇਨਵੁੱਡ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ […]