By G-Kamboj on
AUSTRALIAN NEWS, COMMUNITY
ਮੈਲਬੌਰਨ – ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਕਿ ਵਿਕਟੋਰੀਆ ਦੀ ਸੂਬਾ ਸਰਕਾਰ ਨੇ ਆਗਾਮੀ ਸਿੱਖ ਖੇਡਾਂ ਲਈ 1 ਲੱਖ ਡਾਲਰ ਦੀ ਵਿੱਤੀ ਮਦਦ ਦੇਣ ਦਾ ਫੈਸਲਾ ਕੀਤਾ ਹੈ। ਆਸਟ੍ਰੇਲੀਆਈ ਸ਼ਹਿਰ ਮੈਲਬੌਰਨ ਵਿਖੇ ਅਗਲੇ ਵਰ੍ਹੇ ਅਪ੍ਰੈਲ ‘ਚ ਹੋਣ ਜਾ ਰਹੀਆਂ 32 ਵੀਆਂ ‘ਸਿੱਖ ਖੇਡਾਂ’ ਦੇ ਸਬੰਧ ‘ਚ ਮੈਲਬੌਰਨ ਦੇ ਕੇਸੀ ਸਟੇਡੀਅਮ ਵਿਚ […]
By G-Kamboj on
AUSTRALIAN NEWS
ਐਡੀਲੇਡ – ਕਹਿੰਦੇ ਨੇ ਜੇਕਰ ਇਨਸਾਨ ਅੰਦਰ ਕੁਝ ਕਰਨ ਦਾ ਜਨੂੰਨ ਹੋਵੇ ਤਾਂ ਵੱਡੀ ਤੋਂ ਵੱਡੀ ਮੁਸ਼ਕਲ ਵੀ ਉਸ ਦੇ ਅੱਗੇ ਗੋਡੇ ਟੇਕ ਦਿੰਦੀ ਹੈ। ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ‘ਚ ਰਹਿਣ ਵਾਲੀ ਪੰਜਾਬਣ ਗੁਰਵਿੰਦਰ ਕੌਰ ਨੇ ਆਪਣੇ ਸੁਪਨਿਆਂ ਨੂੰ ਆਪਣੇ ਹੌਸਲੇ ਅਤੇ ਜਜ਼ਬੇ ਨਾਲ ਉਡਾਣ ਦਿੱਤੀ। ਗੁਰਵਿੰਦਰ ਕੌਰ ਏਅਰ ਫੋਰਸ ‘ਚ ਸ਼ਾਮਲ ਹੋਣਾ ਚਾਹੁੰਦੀ ਸੀ […]
By G-Kamboj on
AUSTRALIAN NEWS
ਪਰਥ – ਆਸਟ੍ਰੇਲੀਆ ‘ਚ ਵੱਡੀ ਗਿਣਤੀ ਵਿਚ ਭਾਰਤੀ ਭਾਈਚਾਰਾ ਰਹਿੰਦਾ ਹੈ। ਇੱਥੇ ਰਹਿੰਦੇ ਭਾਰਤੀ ਕਈ ਅਜਿਹੇ ਕੰਮ ਕਰਦੇ ਹਨ, ਜੋ ਸ਼ਲਾਘਾਯੋਗ ਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਦੀ ਸਿਫਤ ਵੀ ਕੀਤੀ ਜਾਂਦੀ ਹੈ। ਦੱਖਣੀ ਆਸਟ੍ਰੇਲੀਆ ਦੇ ਸ਼ਹਿਰ ਪਰਥ ‘ਚ ਇਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ, ਜਿੱਥੇ ਪੰਜਾਬੀ ਟੈਕਸੀ ਡਰਾਈਵਰ ਦੀ ਈਮਾਨਦਾਰੀ ਕਾਰਨ ਸਿਫਤਾਂ ਦੇ ਪੁਲ […]
By G-Kamboj on
AUSTRALIAN NEWS
ਸਿਡਨੀ – ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਹੇਠਲੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਟਰਨਬੁੱਲ ਦੇ ਅਸਤੀਫੇ ਕਾਰਨ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਲਈ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ, ਉਹ ਇਹ ਕਿ ਸਰਕਾਰ ਘੱਟ ਗਿਣਤੀ ਵਿਚ ਆ ਗਈ ਹੈ। ਦੱਸਣਯੋਗ ਹੈ ਕਿ ਪਾਰਟੀ ਦੇ […]
By G-Kamboj on
AUSTRALIAN NEWS
ਬ੍ਰਿਸਬੇਨ- ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ‘ਚ ਇਕ ਇਤਿਹਾਸਕ ਹੋਟਲ ‘ਚ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਕਾਰਨ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਪੁਲਸ ਇਸ ਘਟਨਾ ਦੀ ਜਾਂਚ ‘ਚ ਜੁੱਟੀ ਹੋਈ ਹੈ। ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਬ੍ਰਿਸਬੇਨ ਦੇ ਵੂਲੂਨਗਾਬਾ ਸਥਿਤ ਬਰੌਡਵੇਅ ਹੋਟਲ ‘ਚ ਵਾਪਰੀ। ਉਨ੍ਹਾਂ ਨੂੰ ਅੱਧੀ ਰਾਤ ਤਕਰੀਬਨ […]