ਪੱਛਮੀ ਆਸਟ੍ਰੇਲੀਆ ‘ਚ ਤੂਫ਼ਾਨ ਨੇ ਮਚਾਈ ਤਬਾਹੀ

ਪਰਥ- ਪੱਛਮੀ ਆਸਟਰੇਲੀਆ ਵਿਚ ਬੁੱਧਵਾਰ ਨੂੰ ਆਏ ਤੂਫ਼ਾਨ ਅਤੇ ਮੌਸਮ ਦੀਆਂ ਸਥਿਤੀਆਂ ਨੇ ਪਾਵਰ ਗਰਿੱਡ ਨੂੰ ਪਰੇਸ਼ਾਨੀ ਵਿੱਚ ਪਾਇਆ ਹੋਇਆ ਹੈ। ਸ਼ਨੀਵਾਰ ਨੂੰ ਵੀ ਕਈ ਹਜ਼ਾਰ ਘਰਾਂ ਵਿੱਚ ਬਿਜਲੀ ਸਪਲਾਈ ਠੱਪ ਰਹੀ। ਬਿਜਲੀ ਡਿੱਗਣ, ਮੋਹਲੇਧਾਰ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਬਿਜਲੀ ਸਪਲਾਈ ਵਿਚ ਵਿਘਨ ਪਿਆ ਹੈ। ਵੈਸਟਰਨ ਪਾਵਰ ਅਨੁਸਾਰ, ਤੂਫ਼ਾਨ ਕਾਰਨ ਲੱਗਭਗ 33,000 ਲੋਕਾਂ ਦੇ […]

ਆਸਟ੍ਰੇਲੀਆ ‘ਚ ਭਾਰਤੀ ਪਰਿਵਾਰ ਦੇ 11 ਮਹੀਨੇ ਦੇ ਮਾਸੂਮ ਦੀ ਦਰਦਨਾਕ ਮੌਤ

ਸਿਡਨੀ-  ਆਸਟ੍ਰੇਲੀਆ ਗਏ ਭਾਰਤੀ ਮੂਲ ਦੇ ਇਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੇ 11 ਮਹੀਨੇ ਦੇ ਬੱਚੇ ਦੀ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਮਾਸੂਮ ਇੱਕ ‘ਛੋਟੇ’ ਮੱਛੀ ਟੈਂਕ ਵਿੱਚ ਡਿੱਗ ਪਿਆ ਸੀ। ਮਾਸੂਮ ਦੇ ਦਿਮਾਗ ਨੂੰ ਗੰਭੀਰ ਨੁਕਸਾਨ ਪਹੁੰਚਿਆ, ਕਿਉਂਕਿ ਉਹ ਕਾਫ਼ੀ ਦੇਰ ਤੱਕ ਪਾਣੀ ਵਿੱਚ ਡੁੱਬਿਆ ਰਿਹਾ। ਜੁਗਾੜ ਸਿੰਘ ਬਾਠ […]

ਆਸਟ੍ਰੇਲੀਆ ‘ਚ 1 ਜੁਲਾਈ ਤੋਂ ਤਿੰਨ ਟੈਕਸ ਕਟੌਤੀਆਂ

ਆਸਟ੍ਰੇਲੀਆ ‘ਚ 1 ਜੁਲਾਈ ਤੋਂ ਤਿੰਨ ਟੈਕਸ ਕਟੌਤੀਆਂ

ਸਿਡਨੀ-  ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਇਸ ਸਾਲ 1 ਜੁਲਾਈ ਤੋਂ ਪੜਾਅ ਤਿੰਨ ਟੈਕਸ ਕਟੌਤੀਆਂ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ, ਜੋ ਟੈਕਸ ਬਰੈਕਟ ਪ੍ਰਣਾਲੀ ਨੂੰ ਪ੍ਰਭਾਵਿਤ ਕਰੇਗਾ। ਆਸ ਹੈ ਕਿ ਉੱਚ-ਆਮਦਨੀ ਵਾਲੇ ਲੋਕ ਪੜਾਅ ਤਿੰਨ ਟੈਕਸ ਕਟੌਤੀਆਂ ਦੇ ਸਭ ਤੋਂ ਵੱਡੇ ਲਾਭਪਾਤਰੀ ਹੋਣਗੇ, ਜਿਸ ਦੇ ਤਹਿਤ 120,001 ਡਾਲਰ-180,000 ਡਾਲਰ ਬਰੈਕਟ, ਜਿਸ ‘ਤੇ […]

ਪੰਜਾਬੀਆਂ ਨੇ ਵਿਦੇਸ਼ ਜਾਣ ਲਈ ਚੁੱਕਿਆ 14 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ

ਪੰਜਾਬੀਆਂ ਨੇ ਵਿਦੇਸ਼ ਜਾਣ ਲਈ ਚੁੱਕਿਆ 14 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ

ਜਲੰਧਰ : ਪੰਜਾਬ ਦੇ ਲੋਕਾਂ ਵਿਚ ਵਿਦੇਸ਼ ਜਾਣ ਦਾ ਜਨੂੰਨ ਅਜਿਹਾ ਹੈ ਕਿ ਮੌਜੂਦਾ ਸਮੇਂ ਸੂਬੇ ਦੇ 13.34 ਫੀਸਦੀ ਦਿਹਾਤੀ ਪਰਿਵਾਰਾਂ ’ਚੋਂ ਘੱਟੋ-ਘੱਟ ਇਕ ਮੈਂਬਰ ਵਿਦੇਸ਼ ਵਿਚ ਜਾ ਕੇ ਵੱਸਿਆ ਹੋਇਆ ਹੈ। ਇਕ ਅਧਿਐਨ ਮੁਤਾਬਕ ਲਗਭਗ 56 ਫੀਸਦੀ ਪਰਿਵਾਰਾਂ ਨੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਰਕਮ ਉਧਾਰ ਲਈ […]

1 41 42 43 44 45 365