By G-Kamboj on
AUSTRALIAN NEWS, News
ਸਿਡਨੀ – ਪਿਛਲੇ ਹਫ਼ਤੇ ਦੇ ਅਖੀਰ ਵਿਚ ਹੈਲੀਕਾਪਟਰ ਹਾਦਸੇ ਤੋਂ ਬਾਅਦ ਲਾਪਤਾ ਹੋਏ ਚਾਰ ਆਸਟ੍ਰੇਲੀਆਈ ਫੌਜੀਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਆਸਟ੍ਰੇਲੀਆ ਦੇ ਰੱਖਿਆ ਮੰਤਰੀ ਰਿਚਰਡ ਮਾਰਲਸ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਹ ਹਾਦਸਾ ਸ਼ੁੱਕਰਵਾਰ ਨੂੰ ਸੰਯੁਕਤ ਯੂ.ਐੱਸ-ਆਸਟ੍ਰੇਲੀਆ ਫੌਜੀ ਅਭਿਆਸ ਟੈਲੀਸਮੈਨ ਸਾਬਰ ਦੌਰਾਨ ਵਾਪਰਿਆ, ਜਿਸ ਵਿਚ 30,000 ਤੋਂ ਵੱਧ ਸੈਨਿਕ ਸ਼ਾਮਲ ਸਨ। […]
By G-Kamboj on
AUSTRALIAN NEWS, News

ਮੈਲਬੌਰਨ : ਆਸਟ੍ਰੇਲੀਆ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੈਲਬੌਰਨ ਸ਼ਹਿਰ ਦੇ ਡਰੌਇਨ ਉਪਨਗਰ ਵਿੱਚ ਇੱਕ 12 ਸਾਲ ਦੀ ਕੁੜੀ ਨੂੰ ਉਸਦੇ ਪਾਲਤੂ ਕੁੱਤੇ ਨੇ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਵੇਲੇ ਕੁੜੀ ਉਸਨੂੰ ਕਿੱਸ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।ਵੀਰਵਾਰ ਦੁਪਹਿਰ ਨੂੰ ਜਦੋਂ ਨਿਕੀ ਕ੍ਰਿਸੈਂਥੋਪੋਲੋਸ ਨਾਂ ਦੀ […]
By G-Kamboj on
AUSTRALIAN NEWS, News

ਆਕਲੈਂਡ – ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ ਨਿਊਜ਼ੀਲੈਂਡ ਦੇ ਦੌਰੇ ’ਤੇ ਆਏ ਹੋਏ ਹਨ। ਜਿੱਥੇ ਉਨ੍ਹਾਂ ਨੇ ਦੇਸ਼ ਦੀ ਰਾਜਧਾਨੀ ਵੈਲਿੰਗਟਨ ਵਿਚ ਪ੍ਰਧਾਨ ਮੰਤਰੀ ਕ੍ਰਿਸ ਹਿਪਕਿੰਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਕਈ ਸੰਵੇਦਨਸ਼ੀਲ ਮੁੱਦਿਆਂ ’ਤੇ ਦੋਹਾਂ ਦੇਸ਼ਾਂ ਵਿਚਾਲੇ ਸਮਝੌਤਾ ਹੋਇਆ। ਇਸ ਤੋਂ ਬਾਅਦ ਦੋਹਾਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਨੇ ਸੰਯੁਕਤ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ […]
By G-Kamboj on
AUSTRALIAN NEWS, INDIAN NEWS, News
ਮੈਲਬੌਰਨ – ਆਸਟ੍ਰੇਲੀਆ ਤੋਂ ਦਿਲ ਦਹਿਲਾ ਦੇਣ ਵਾਲੀ ਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਮੈਲਬੌਰਨ ਵਿੱਚ ਆਪਣਾ 16ਵਾਂ ਜਨਮ ਦਿਨ ਮਨਾ ਰਹੇ ਭਾਰਤੀ ਮੂਲ ਦੇ ਇੱਕ ਮੁੰਡੇ ਨੂੰ ਬਿਨਾਂ ਕਿਸੇ ਕਾਰਨ ਚਾਕੂ ਮਾਰ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਸ ਨੇ ਇੱਕ 20 ਸਾਲਾ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਟੀਵੀ ਚੈਨਲ 7 ਨਿਊਜ਼ ਨੇ ਦੱਸਿਆ […]
By G-Kamboj on
AUSTRALIAN NEWS, News

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)-ਸੁਰਤਾਲ ਭੰਗੜਾ ਅਕੈਡਮੀ ਵੱਲੋਂ ਇਕ ਦਿਨਾਂ ਭੰਗੜਾ ਟਰੇਨਿੰਗ ਵਰਕਸ਼ਾਪ ਬ੍ਰਿਸਬੇਨ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਲੋਕ ਕਲਾ ਰਤਨ ਅਵਾਰਡੀ ਤੇ ਲੋਕ ਨਾਚ ਸਕਾਲਰਸ਼ਿਪ ਭੰਗੜਾ ਕੋਚ ਨੀਤੀਰਾਜ ਸ਼ੇਰਗਿੱਲ ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਇਥੇ ਸਿੱਖਿਆਰਥੀਆਂ ਨੂੰ ਲੋਕ ਨਾਚਾਂ ਦੀਆ ਬਾਰੀਕੀਆਂ ਦੇ ਗੁਰ ਦੱਸਣ ਲਈ ਪਹੁੰਚੇ ਸਨ। ਇਹ […]