By G-Kamboj on
AUSTRALIAN NEWS, News
ਸਿਡਨੀ – ਆਸਟ੍ਰੇਲੀਆ ਵਿਖੇ ਸਿਡਨੀ ਦੇ ਪੂਰਬ ਵਿੱਚ ਸਥਿਤ ਇੱਕ ਉਪਨਗਰ ਬੋਂਡੀ ਜੰਕਸ਼ਨ ਵਿੱਚ ਇੱਕ ਵਿਅਕਤੀ ਦੀ ਗੋਲੀ ਲੱਗਣ ਤੋਂ ਬਾਅਦ ਮੌਤ ਹੋ ਗਈ। ਆਸਟ੍ਰੇਲੀਆਈ ਰਾਜ ਨਿਊ ਸਾਊਥ ਵੇਲਜ਼ (NSW) ਵਿੱਚ ਪੁਲਸ ਨੇ ਮੰਗਲਵਾਰ ਨੂੰ ਇਸ ਘਟਨਾ ਸਬੰਧੀ ਪੁਸ਼ਟੀ ਕੀਤੀ। NSW ਪੁਲਸ ਬਲ ਦੁਆਰਾ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ ਮੰਗਲਵਾਰ ਸਵੇਰੇ ਬੌਂਡੀ ਜੰਕਸ਼ਨ ਵਿੱਚ […]
By G-Kamboj on
AUSTRALIAN NEWS, News

ਸਿਡਨੀ- ਆਸਟ੍ਰੇਲੀਆ ਯੁੱਧ ਪ੍ਰਭਾਵਿਤ ਯੂਕ੍ਰੇਨ ਦੀ ਮਦਦ ਲਈ ਇਕ ਵਾਰ ਫਿਰ ਅੱਗੇ ਆਇਆ ਹੈ। ਇਸ ਦੇ ਤਹਿਤ ਆਸਟ੍ਰੇਲੀਆ ਯੂਕ੍ਰੇਨ ਨੂੰ ਹਮਲਾਵਰ ਰੂਸੀ ਫੌਜਾਂ ਖ਼ਿਲਾਫ਼ ਲੜਾਈ ਵਿੱਚ ਮਦਦ ਲਈ ਹੋਰ ਆਰਥਿਕ ਅਤੇ ਫੌਜੀ ਸਹਾਇਤਾ ਭੇਜੇਗਾ। ਕੈਬਨਿਟ ਨੇ ਯੂਕ੍ਰੇਨ ਲਈ 110 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ ਅਤੇ ਫੰਡ ਕਈ ਖੇਤਰਾਂ ਨੂੰ ਕਵਰ ਕਰਨਗੇ, […]
By G-Kamboj on
AUSTRALIAN NEWS, News

ਮੈਲਬੌਰਨ – ਪੰਜਾਬੀ ਲੋਕ ਨਾਚਾਂ ਨੂੰ ਸਮਰਪਿਤ ਅਕਾਦਮੀ ‘ਰੂਹ ਪੰਜਾਬ ਦੀ’ ਮੈਲਬੋਰਨ ਵੱਲੋਂ 2 ਜੁਲਾਈ ਨੂੰ ਵਿਲੀਅਮਜ਼ਟਾਊਨ ਟਾਊਨ ਹਾਲ ਵਿੱਚ ਇੱਕ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਮਨਜਿੰਦਰ ਸੈਣੀ, ਤਰਵਿੰਦਰ ਢਿੱਲੋ ਅਤੇ ਹਰਜੀਤ ਸਿੰਘ ਨੇ ਦੱਸਿਆਂ ਕਿ ‘ਰੂਹ ਪੰਜਾਬ ਦੀ’ ਅਕਾਦਮੀ ਮੈਲਬੌਰਨ ਵਿਦੇਸ਼ਾਂ ਵਿੱਚ ਜੰਮ ਪਲ ਬੱਚਿਆਂ ਨੂੰ ਵਿਰਸੇ ਅਤੇ […]
By G-Kamboj on
AUSTRALIAN NEWS, News

ਸਿਡਨੀ- ਆਸਟ੍ਰੇਲੀਆ ਵਿਖੇ ਸਿਡਨੀ ਸ਼ਹਿਰ ਵਿਚ ਇਕ ਯਾਤਰੀ ਬੱਸ ਹਾਦਸੇ ਦੀ ਸ਼ਿਕਾਰ ਹੋ ਗਈ। ਪੁਲਸ ਦਾ ਮੰਨਣਾ ਹੈ ਕਿ ਸਿਡਨੀ ਦੇ ਇਨਰ ਵੈਸਟ ਵਿੱਚ ਇੱਕ ਵਿਅਸਤ ਸੜਕ ‘ਤੇ ਇੱਕ ਕੰਕਰੀਟ ਦੀ ਮੱਧਮ ਪੱਟੀ ‘ਤੇ ਵਾਹਨ ਫਸ ਗਿਆ ਸੀ। ਮੌਕੇ ‘ਤੇ ਪਹੁੰਚੀ ਐਨਐਸਡਬਲਯੂ ਐਂਬੂਲੈਂਸ ਦੇ ਕਰਮਚਾਰੀ ਨੇ ਦੱਸਿਆ ਕਿ ਬੱਸ ਡਰਾਈਵਰ ਅਤੇ ਇੱਕ ਯਾਤਰੀ ਨੂੰ ਮਾਮੂਲੀ […]
By G-Kamboj on
AUSTRALIAN NEWS

ਸਿਡਨੀ : ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਿਊ.) ਸੂਬੇ ਦੀ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਪ੍ਰਚੂਨ ਕਰਮਚਾਰੀਆਂ ‘ਤੇ ਹਮਲਾ ਕਰਨ ਵਾਲਿਆਂ ‘ਤੇ ਸਖ਼ਤ ਜੁਰਮਾਨਾ ਲਗਾਉਣ ਲਈ ਸੰਸਦ ‘ਚ ਨਵਾਂ ਬਿੱਲ ਪੇਸ਼ ਕਰੇਗੀ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਅਨੁਸਾਰ NSW ਸਰਕਾਰ ਮੁਤਾਬਕ ਬਿੱਲ ਸੂਬੇ ਦੇ ਅਪਰਾਧ ਕਾਨੂੰਨ ਵਿੱਚ ਤਿੰਨ ਅਪਰਾਧਾਂ ਨੂੰ ਸ਼ਾਮਲ ਕਰੇਗਾ। […]