By G-Kamboj on
AUSTRALIAN NEWS, News

ਸਿਡਨੀ- ਪੱਛਮੀ ਆਸਟ੍ਰੇਲੀਆ ਵਿੱਚ ਇੱਕ ਬੀਚ ‘ਤੇ ਰੁੜ ਕੇ ਆਈ ਇੱਕ ਰਹੱਸਮਈ ਵਸਤੂ ਮਿਲੀ ਹੈ। ਅਧਿਕਾਰੀ ਇਸ ਨੂੰ ਖ਼ਤਰਨਾਕ ਮੰਨ ਰਹੇ ਹਨ ਅਤੇ ਇਹ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਅਸਲ ਵਿਚ ਕੀ ਹੈ। ਪੱਛਮੀ ਆਸਟ੍ਰੇਲੀਆ ਵਿੱਚ ਗ੍ਰੀਨ ਹੈੱਡ ਨੇੜੇ ਬੀਚ ‘ਤੇ ਰਹੱਸਮਈ ਵਸਤੂ ਮਿਲਣ ‘ਤੇ ਸਥਾਨਕ ਲੋਕ ਹੈਰਾਨ ਹਨ। ਸੋਮਵਾਰ (17 ਜੁਲਾਈ) […]
By G-Kamboj on
AUSTRALIAN NEWS, News
ਸਿਡਨੀ- ਆਸਟ੍ਰੇਲੀਆਈ ਸੂਬੇ ਨਿਊ ਸਾਊਥ ਵੇਲਜ਼ ਵਿੱਚ ਘਰੇਲੂ ਹਿੰਸਾ ‘ਤੇ ਨੱਥ ਪਾਉਣ ਲਈ ਚਾਰ ਦਿਨਾਂ ਦੀ ਕਾਰਵਾਈ ਦੌਰਾਨ ਲਗਭਗ 600 ਲੋਕਾਂ ਨੂੰ ਚਾਰਜ ਕੀਤਾ ਗਿਆ। ਪੁਲਸ ਨੇ ਦਾਅਵਾ ਕੀਤਾ ਕਿ ਆਪਰੇਸ਼ਨ ਵਿੱਚ ਫੜੇ ਗਏ ਕੁਝ ਲੋਕ ਸੂਬੇ ਦੇ ਸਭ ਤੋਂ ਖਤਰਨਾਕ ਘਰੇਲੂ ਹਿੰਸਾ ਦੇ ਅਪਰਾਧੀਆਂ ਵਿੱਚੋਂ ਸਨ। ਬੁੱਧਵਾਰ (12 ਜੁਲਾਈ) ਤੋਂ ਸ਼ਨੀਵਾਰ (15 ਜੁਲਾਈ) ਤੱਕ […]
By G-Kamboj on
AUSTRALIAN NEWS, News

ਸਿਡਨੀ : ਆਸਟ੍ਰੇਲੀਆ ਵਿਖੇ ਸਿਡਨੀ ਸ਼ਹਿਰ ਵਿਚ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੇ ਵੋਟਰ ਦਫਤਰ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਜਨਤਕ ਗੋਲੀਬਾਰੀ ਤੋਂ ਬਾਅਦ ਦੋ ਵਿਅਕਤੀ ਜ਼ਖਮੀ ਹੋ ਗਏ। ਨਿਊ ਸਾਊਥ ਵੇਲਜ਼ (ਐਨ.ਐਸ.ਡਬਲਯੂ.) ਸੂਬੇ ਦੀ ਪੁਲਸ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ NSW ਪੁਲਸ ਬਲ ਦੇ ਇੱਕ ਬਿਆਨ […]
By G-Kamboj on
AUSTRALIAN NEWS, News

ਮੈਲਬੌਰਨ – ਆਸਟ੍ਰੇਲੀਆ ‘ਚ 21 ਸਾਲਾ ਭਾਰਤੀ ਵਿਦਿਆਰਥਣ ਦਾ 2021 ‘ਚ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਉਸ ਦੇ ਸਾਬਕਾ ਬੁਆਏਫ੍ਰੈਂਡ ਨੇ ‘ਬਦਲੇ ਦੀ ਕਾਰਵਾਈ’ ਤਹਿਤ ਜ਼ਿੰਦਾ ਦਫ਼ਨਾ ਦਿੱਤਾ ਸੀ। ਇਸ ਮਾਮਲੇ ‘ਚ ਸਾਹਮਣੇ ਆਏ ਨਵੇਂ ਵੇਰਵਿਆਂ ਅਨੁਸਾਰ ਇਹ ਖੁਲਾਸਾ ਹੋਇਆ। ਹੁਣ ਅਦਾਲਤ ਨੇ ਦੋਸ਼ੀ ਨੂੰ ਸਜ਼ਾ ਸੁਣਾਈ ਹੈ।ਜੈਸਮੀਨ ਕੌਰ ਦਾ 23 ਸਾਲ ਦੇ […]
By G-Kamboj on
AUSTRALIAN NEWS, News

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਵਿੱਚ ਰਹਿ ਰਹੇ ਦੋ ਲੋਕਤੰਤਰ ਪੱਖੀ ਕਾਰਕੁਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਲਈ ਬੁੱਧਵਾਰ ਨੂੰ ਹਾਂਗਕਾਂਗ ਦੇ ਅਧਿਕਾਰੀਆਂ ਦੀ ਆਲੋਚਨਾ ਕੀਤੀ। ਹਾਂਗਕਾਂਗ ਦੇ ਨੇਤਾ ਜੌਹਨ ਲੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ 8 ਲੋਕਤੰਤਰ ਸਮਰਥਕ ਕਾਰਕੁੰਨ ਜੋ ਹੁਣ ਅਮਰੀਕਾ, ਬ੍ਰਿਟੇਨ, ਕੈਨੇਡਾ ਅਤੇ ਆਸਟ੍ਰੇਲੀਆ ਵਿਚ ਰਹਿੰਦੇ […]