By G-Kamboj on
AUSTRALIAN NEWS, News

ਕੈਨਬਰਾ – ਆਸਟ੍ਰੇਲੀਆ ਦੀ ਰਾਸ਼ਟਰੀ ਵਿਗਿਆਨ ਏਜੰਸੀ ਦੀ ਇਕ ਟੀਮ ਨੇ ਦੇਸ਼ ਦੇ ਸਭ ਤੋਂ ਵੱਡੇ ਸਮੁੰਦਰੀ ਰਹੱਸਾਂ ਵਿਚੋਂ ਇਕ ਨੂੰ ਸੁਲਝਾਉਂਦੇ ਹੋਏ ਇਕ ਮਾਲਵਾਹਕ ਜਹਾਜ਼ ਡੁੱਬਣ ਦੇ 50 ਸਾਲ ਬਾਅਦ ਉਸ ਦਾ ਮਲਬਾ ਲੱਭ ਲਿਆ ਹੈ। ਰਾਸ਼ਟਰਮੰਡਲ ਵਿਗਿਆਨਕ ਅਤੇ ਉਦਯੋਗਿਕ ਖੋਜ ਸੰਗਠਨ (CSIRO) ਨੇ ਸੋਮਵਾਰ ਨੂੰ ਇਸ ਸਬੰਧੀ ਐਲਾਨ ਕੀਤਾ। ਸਮਚਾਾਰ ਏਜੰਸੀ ਸ਼ਿਨਹੂਆ ਦੀ […]
By G-Kamboj on
AUSTRALIAN NEWS, News

ਸਿਡਨੀ : ਆਸਟ੍ਰੇਲੀਆ ਵਿਖੇ ਸਿਡਨੀ ਦੇ ਕੇਂਦਰੀ ਵਪਾਰਕ ਜ਼ਿਲ੍ਹੇ ਦੇ ਹੇਮਾਰਕੇਟ ਵਿਖੇ ਵੀਰਵਾਰ ਨੂੰ ਇੱਕ ਟਰਾਮ ਹਾਦਸੇ ਵਿੱਚ ਇੱਕ ਨਾਬਾਲਗ ਕੁੜੀ ਦੀ ਮੌਤ ਹੋ ਗਈ| ਨਿਊ ਸਾਊਥ ਵੇਲਜ਼ (NSW) ਪੁਲਸ ਫੋਰਸ ਦੇ ਅਨੁਸਾਰ 12 ਵਜੇ ਦੇ ਕਰੀਬ ਇੱਕ ਲਾਈਟ ਰੇਲ ਟਰਾਮ ਹੇਠਾਂ ਇੱਕ ਪੈਦਲ ਯਾਤਰੀ ਦੇ ਫਸੇ ਹੋਣ ਦੀ ਰਿਪੋਰਟ ਤੋਂ ਬਾਅਦ ਲਗਭਗ 12 ਵਜੇ […]
By G-Kamboj on
AUSTRALIAN NEWS, News

ਆਕਲੈਂਡ: ਨਿਊਜ਼ੀਲੈਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਹੜ੍ਹ ਦਾ ਕਹਿਰ ਜਾਰੀ ਹੈ। ਇਸ ਦੌਰਾਨ ਨਿਊਜ਼ੀਲੈਂਡ ਦੀਆਂ ਗੁਫਾਵਾਂ ਵਿੱਚ ਇੱਕ ਲਾਸ਼ ਮਿਲੀ ਹੈ। ਜਿੱਥੇ ਇੱਕ ਹਾਈ ਸਕੂਲ ਦਾ ਵਿਦਿਆਰਥੀ ਅਚਾਨਕ ਹੜ੍ਹ ਕਾਰਨ ਵਹਿ ਕੇ ਲਾਪਤਾ ਹੋ ਗਿਆ ਸੀ। ਨਿਊਜ਼ੀਲੈਂਡ ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਮੰਗਲਵਾਰ ਸ਼ਾਮ ਨੂੰ ਇੱਕ ਲਾਸ਼ ਬਰਾਮਦ ਕੀਤੀ, ਪਰ ਰਸਮੀ […]
By G-Kamboj on
AUSTRALIAN NEWS, INDIAN NEWS, News

ਸਿਡਨੀ :- ਸਿਡਨੀ ਵਿੱਚ ਬੀਤੇ ਦਿਨ ਹੋਏ ਵਿਸਾਖੀ ਮੇਲੇ ਦੀਆਂ ਧੁੰਮਾਂ ਦੇਖਣ ਨੂੰ ਮਿਲੀਆਂ। 10 ਮਈ ਨੂੰ ਬਲੈਕਟਾਊਨ ਦੇ ਸ਼ੋਅ ਗਰਾਊਂਡ ਵਿੱਚ ਹੋਏ ਇਸ ਮੇਲੇ ਦੌਰਾਨ ਪੰਜਾਬੀ ਭਾਈਚਾਰੇ ਅਤੇ ਹੋਰ ਭਾਈਚਾਰੇ ਦੇ ਲੋਕਾਂ ਨੇ ਆ ਕੇ ਮੇਲੇ ਦਾ ਆਨੰਦ ਮਾਣਿਆ। ਇਸ ਮੌਕੇ ਨੌਜਵਾਨ ਮੁੰਡੇ ਕੁੜੀਆਂ ਵੱਲੋਂ ਭੰਗੜਾ ਗਿੱਧਾ ਦੀਆਂ ਪੇਸ਼ਕਾਰੀਆਂ ਦੇਖਣਯੋਗ ਸਨ। ਮੁੰਡਿਆਂ ਅਤੇ ਕੁੜੀਆਂ […]
By G-Kamboj on
AUSTRALIAN NEWS, News

ਵੈਲਿੰਗਟਨ – ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਵਿਚ ਹੜ੍ਹ ਆਉਣ ਕਾਰਨ ਮੰਗਲਵਾਰ ਨੂੰ ਆਕਲੈਂਡ ਵਿਚ ਅਧਿਕਾਰੀਆਂ ਨੇ ਐਮਰਜੈਂਸੀ ਦੀ ਘੋਸ਼ਣਾ ਕੀਤੀ। ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਇਹ ਖੇਤਰ ਲਈ ਮੁਸ਼ਕਲ ਸਮਾਂ ਸੀ। ਹਿਪਕਿਨਜ਼ ਨੇ ਪੱਤਰਕਾਰਾਂ ਨੂੰ ਕਿਹਾ ਕਿ “ਅਸੀਂ ਇਸ ਸਥਿਤੀ ਦਾ ਸਾਹਮਣਾ ਕਰਾਂਗੇ। ਅਸੀਂ ਆਕਲੈਂਡ ਦਾ ਸਮਰਥਨ ਕਰਾਂਗੇ”। ਪ੍ਰਧਾਨ ਮੰਤਰੀ ਨੇ ਲੋਕਾਂ […]