ਸਿਡਨੀ ‘ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

ਸਿਡਨੀ ‘ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

ਸਿਡਨੀ – ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿੱਚ ਖਸਰੇ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਚੇਤਾਵਨੀ ਜਾਰੀ ਕੀਤੀ ਗਈ ਹੈ। ਨਿਊ ਸਾਊਥ ਵੇਲਜ਼ (NSW) ਰਾਜ ਦੇ ਸਿਹਤ ਵਿਭਾਗ ਨੇ ਕਿਹਾ ਕਿ ਸੰਕਰਮਿਤ ਵਿਅਕਤੀ ਦੀ ਇੱਥੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਂਚ ਕੀਤੀ ਗਈ। ਉਹ ਸੋਮਵਾਰ ਨੂੰ ਦੱਖਣ-ਪੂਰਬੀ ਏਸ਼ੀਆ ਤੋਂ ਸਿਡਨੀ ਪਹੁੰਚਿਆ, ਜਿੱਥੇ ਕਈ ਦੇਸ਼ਾਂ […]

ਆਸਟ੍ਰੇਲੀਆ ਨੇ ਈਰਾਨ ‘ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ ਹੁਕਮ

ਆਸਟ੍ਰੇਲੀਆ ਨੇ ਈਰਾਨ ‘ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ ਹੁਕਮ

ਤਹਿਰਾਨ – ਈਰਾਨ ਅਤੇ ਇਜ਼ਰਾਈਲ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ ਆਸਟ੍ਰੇਲੀਆਈ ਸਰਕਾਰ ਨੇ ਈਰਾਨ ਦੀ ਰਾਜਧਾਨੀ ਵਿੱਚ ਆਪਣੇ ਦੂਤਘਰ ਦੇ ਕੰਮਕਾਜ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਖੇਤਰ ਵਿੱਚ ਵਧਦੇ ਫੌਜੀ ਟਕਰਾਅ ਵਿਚਕਾਰ ਅਧਿਕਾਰੀਆਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਵਿਦੇਸ਼ ਮਾਮਲਿਆਂ ਦੀ ਮੰਤਰੀ ਪੈਨੀ ਵੋਂਗ ਨੇ ਕਿਹਾ ਹੈ ਕਿ ਸਰਕਾਰ […]

ਆਸਟ੍ਰੇਲੀਆ ਦੇ ਤਿੰਨ ਸ਼ਹਿਰ ਦੁਨੀਆ ਦੇ ਪਹਿਲੇ 10 ਰਹਿਣਯੋਗ ਸ਼ਹਿਰਾਂ ‘ਚ ਸ਼ੁਮਾਰ : ਸਰਵੇਖਣ

ਆਸਟ੍ਰੇਲੀਆ ਦੇ ਤਿੰਨ ਸ਼ਹਿਰ ਦੁਨੀਆ ਦੇ ਪਹਿਲੇ 10 ਰਹਿਣਯੋਗ ਸ਼ਹਿਰਾਂ ‘ਚ ਸ਼ੁਮਾਰ : ਸਰਵੇਖਣ

ਮੈਲਬੌਰਨ, 18 ਜੂਨ – ਇੰਗਲੈਂਡ ਦੀ ਸੰਸਥਾ ‘ਦੀ ਇਕਾਨਮਿਸਟ ਇੰਟੈਲ਼ੀਜੈਂਸ ਯੂਨਿਟ’ ਵਲੋਂ ਕਰਵਾਏ ਗਏ ਤਾਜ਼ੇ ਸਰਵੇਖਣ ਵਿੱਚ ਯੂਰਪੀ ਦੇਸ਼ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਦੁਨੀਆ ਦਾ ਸਭ ਤੋਂ ਵਧੀਆ ਰਹਿਣ ਯੋਗ ਸ਼ਹਿਰ ਐਲਾਨਿਆ ਗਿਆ ਹੈ। ਯੂਰਪੀ ਦੇਸ਼ ਆਸਟਰੀਆ ਦੇ ਸ਼ਹਿਰ ਵਿਆਨਾ ਅਤੇ ਖੂਬਸੂਰਤ ਦੇਸ਼ ਸਵਿਟਜ਼ਰਲੈਂਡ ਦੇ ਸ਼ਹਿਰ ਜਿਉਰਿਚ ਨੂੰ ਸਾਂਝੇ ਤੌਰ ‘ਤੇ ਦੂਜਾ ਦਰਜਾ ਪ੍ਰਾਪਤ ਹੋਇਆ […]

ਆਸਟਰੇਲੀਅਨ ਪੱਤਰਕਾਰ ਨੂੰ US ਪੁਲਸ ਨੇ ਮਾਰੀ ਗੋਲੀ!

ਆਸਟਰੇਲੀਅਨ ਪੱਤਰਕਾਰ ਨੂੰ US ਪੁਲਸ ਨੇ ਮਾਰੀ ਗੋਲੀ!

ਲਾਸ ਏਂਜਲਸ, 9 ਜੂਨ : ਮਸ਼ਹੂਰ ਅਮਰੀਕੀ ਸ਼ਹਿਰ ਲਾਸ ਏਂਜਲਸ ‘ਚ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ। ਅਮਰੀਕੀ ਲੋਕ ਸੜਕਾਂ ‘ਤੇ ਹਨ ਅਤੇ ਟਰੰਪ ਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ, ਲਾਸ ਏਂਜਲਸ ਵਿਰੋਧ ਨਾਲ ਸਬੰਧਤ ਇੱਕ ਵਾਇਰਲ ਵੀਡੀਓ ਸੋਸ਼ਲ ਮੀਡੀਆ ‘ਤੇ ਸੁਰਖੀਆਂ ਵਿੱਚ ਹੈ। ਵਾਇਰਲ ਵੀਡੀਓ ਵਿੱਚ, ਅਮਰੀਕੀ ਪੁਲਸ ਇੱਕ ਆਸਟਰੇਲੀਅਨ ਪੱਤਰਕਾਰ […]

ਮੈਕਸਵੈੱਲ ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ

ਮੈਕਸਵੈੱਲ ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ

ਮੈਲਬਰਨ, 2 ਜੂਨ : ਆਸਟਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਸੋਮਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿੱਚ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ’ਤੇ ਧਿਆਨ ਕੇਂਦਰਿਤ ਕਰਨ ਲਈ ਇਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਸ ਦੌਰਾਨ ਉਸ ਨੇ ਕਿਹਾ ਉਹ ਨਿੱਜੀ ਕਾਰਨਾਂ ਕਰਕੇ ਨਹੀਂ ਖੇਡਣਾ ਚਾਹੁੰਦਾ, ਉਸ ਦਾ ਸਰੀਰ ਤੰਦਰੁਸਤ ਰਹਿਣ ਲਈ ਸੰਘਰਸ਼ ਕਰ […]

1 7 8 9 10 11 370