ਭਾਰਤ ਵਿੱਚ ਸੋਨੇ ਦੀ ਦਰਾਮਦ 33.34 ਫੀਸਦ ਵਧੀ

ਭਾਰਤ ਵਿੱਚ ਸੋਨੇ ਦੀ ਦਰਾਮਦ 33.34 ਫੀਸਦ ਵਧੀ

ਨਵੀਂ ਦਿੱਲੀ:ਦੇਸ਼ ਵਿੱਚ ਸੋਨੇ ਦੀ ਦਰਾਮਦ ਪਿਛਲੇ ਵਿੱਤੀ ਵਰ੍ਹੇ 2021-22 ’ਚ 33.34 ਫੀਸਦ ਵਧ ਕੇ 46.14 ਅਰਬ ਡਾਲਰ ਤੱਕ ਪਹੁੰਚ ਗਈ ਹੈ ਜਿਸ ਨਾਲ ਦੇਸ਼ ਦੇ ਚਾਲੂ ਖਾਤੇ ਦੇ ਘਾਟੇ (ਕੈਡ) ’ਤੇ ਅਸਰ ਪੈਣ ਦਾ ਖਦਸ਼ਾ ਹੈ। ਅਧਿਕਾਰਤ ਅੰਕੜਿਆਂ ਅਨੁਸਾਰ ਵਿੱਤੀ ਵਰ੍ਹੇ 2020-21 ’ਚ ਭਾਰਤ ਦੀ ਸੋਨੇ ਦੀ ਦਰਾਮਦ 34.62 ਅਰਬ ਡਾਲਰ ਸੀ ਪਰ ਵਿੱਤੀ […]

ਪੰਜਾਬ ਵਿੱਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ

ਪੰਜਾਬ ਵਿੱਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ

ਚੰਡੀਗੜ੍ਹ, 7 ਨਵੰਬਰ : ਪੰਜਾਬ ਸਰਕਾਰ ਨੇ ਤੇਲ ਕੀਮਤਾਂ ਤੋਂ ਵੈਟ ਦਰ ਘਟਾ ਦਿੱਤੀ ਹੈ। ਇਸ ਕਾਰਨ ਸੂਬੇ ਵਿੱਚ ਪੈਟਰੋਲ 10 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 5 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਤੇਲ ਦੀਆਂ ਘਟੀਆਂ ਕੀਮਤਾਂ […]

ਫੇਸਬੁੱਕ ਨੂੰ ਝਟਕਾ, ਅਦਾ ਕਰਨੇ ਪੈਣਗੇ 14 ਮਿਲੀਅਨ ਡਾਲਰ

ਫੇਸਬੁੱਕ ਨੂੰ ਝਟਕਾ, ਅਦਾ ਕਰਨੇ ਪੈਣਗੇ 14 ਮਿਲੀਅਨ ਡਾਲਰ

ਨਵੀਂ ਦਿੱਲੀ – ਅਮਰੀਕੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਅਮਰੀਕੀ ਕਰਮਚਾਰੀਆਂ ਨਾਲ ਭੇਦਭਾਵ ਕੀਤਾ ਅਤੇ ਸੰਘੀ ਭਰਤੀ ਨਿਯਮਾਂ ਦੀ ਉਲੰਘਣਾ ਕੀਤੀ। ਹੁਣ ਫੇਸਬੁੱਕ ਨਾਗਰਿਕ ਦਾਅਵਿਆਂ ਦੇ ਨਿਪਟਾਰੇ ਲਈ ਅਮਰੀਕੀ ਸਰਕਾਰ ਨੂੰ 14.25 ਮਿਲੀਅਨ ਡਾਲਰ ਤੱਕ ਦੇ ਭੁਗਤਾਨ ਕਰਨ ਲਈ ਰਾਜ਼ੀ ਹੋ ਗਈ ਹੈ। ਨਿਆਂ ਵਿਭਾਗ ਨੇ ਪਿਛਲੇ ਸਾਲ ਦਸੰਬਰ […]

ਭਾਰਤ ਵਿਚ ਸਤੰਬਰ ’ਚ ਕਾਰਾਂ ਦੀ ਵਿਕਰੀ 46 ਫੀਸਦੀ ਘਟੀ’

ਭਾਰਤ ਵਿਚ ਸਤੰਬਰ ’ਚ ਕਾਰਾਂ ਦੀ ਵਿਕਰੀ 46 ਫੀਸਦੀ ਘਟੀ’

ਮੁੰਬਈ – ਸੈਮੀ ਕੰਡਕਟਰ ਅਤੇ ਚਿੱਪ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਦੇਸ਼ ’ਚ ਇਸ ਸਾਲ ਸਤੰਬਰ ’ਚ ਕਾਰਾਂ ਦੀ ਵਿਕਰੀ 46 ਫੀਸਦੀ ਤੱਕ ਡਿੱਗ ਗਈ। ਦੇਸ਼ ਦੀ ਸਭ ਤੋਂ ਵੱਡੀ ਯਾਤਰੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਦੇ ਵਿਕਰੀ ਅੰਕੜਿਆਂ ਮੁਤਾਬਕ ਕੰਪਨੀ ਨੇ ਸਤੰਬਰ 2021 ’ਚ ਕੁੱਲ 86380 ਕਾਰਾਂ ਦੀ ਵਿਕਰੀ ਕੀਤੀ ਜੋ ਪਿਛਲੇ ਸਾਲ […]

ਏਅਰਟੈੱਲ ਤੇ ਵੋਡਾਫੋਨ ਨੂੰ 3,050 ਕਰੋੜ ਰੁਪਏ ਦਾ ਜੁਰਮਾਨਾ

ਏਅਰਟੈੱਲ ਤੇ ਵੋਡਾਫੋਨ ਨੂੰ 3,050 ਕਰੋੜ ਰੁਪਏ ਦਾ ਜੁਰਮਾਨਾ

ਨਵੀਂ ਦਿੱਲੀ: ਟੈਲੀਕਾਮ ਵਿਭਾਗ ਨੇ ਟਰਾਈ ਦੀਆਂ ਪੰਜ ਸਾਲ ਪਹਿਲਾਂ ਜਾਰੀ ਸਿਫ਼ਾਰਿਸ਼ਾਂ ’ਤੇ ਵੋਡਾਫੋਨ ਆਇਡੀਆ ਨੂੰ 2 ਹਜ਼ਾਰ ਕਰੋੜ ਅਤੇ ਭਾਰਤੀ ਏਅਰਟੈੱਲ ਨੂੰ 1,050 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਸੂਤਰਾਂ ਮੁਤਾਬਕ ਟੈਲੀਕਾਮ ਵਿਭਾਗ ਨੇ ਦੋਵੇਂ ਕੰਪਨੀਆਂ ਨੂੰ ਜੁਰਮਾਨਾ ਅਦਾ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਭਾਰਤੀ ਏਅਰਟੈੱਲ ਦੇ ਤਰਜਮਾਨ ਨੇ ਇਸ ਫ਼ੈਸਲੇ ਨੂੰ […]