ਜੰਮੂ-ਕਸ਼ਮੀਰ: ਕੰਟਰੋਲ ਰੇਖਾ ਨੇੜੇ ਚਾਰ ਬਾਰੂਦੀ ਸੁਰੰਗਾਂ, ਇੱਕ ਮੋਰਟਾਰ ਸ਼ੈੱਲ ਫਟਿਆ

ਜੰਮੂ-ਕਸ਼ਮੀਰ: ਕੰਟਰੋਲ ਰੇਖਾ ਨੇੜੇ ਚਾਰ ਬਾਰੂਦੀ ਸੁਰੰਗਾਂ, ਇੱਕ ਮੋਰਟਾਰ ਸ਼ੈੱਲ ਫਟਿਆ

ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ਨੇੜੇ ਚਾਰ ਬਾਰੂਦੀ ਸੁਰੰਗਾਂ ਅਤੇ ਇੱਕ ਮੋਰਟਾਰ ਸ਼ੈੱਲ ਫਟ ਗਏ।ਅਧਿਕਾਰੀਆਂ ਨੇ ਕਿਹਾ ਕਿ ਵੀਰਵਾਰ ਸਵੇਰੇ ਮਾਨਕੋਟ ਖੇਤਰ ਦੇ ਸਾਗਰਾ ਪਿੰਡ ਵਿੱਚ ਇੱਕ ਧਰਤੀ-ਮੂਵਰ ਜ਼ਮੀਨ ਦੀ ਖੁਦਾਈ ਕਰ ਰਿਹਾ ਸੀ ਤਾਂ ਜ਼ਮੀਨ ਹੇਠ ਦੱਬਿਆ ਮੋਰਟਾਰ ਸ਼ੈੱਲ ਫਟ ਗਿਆ। ਇਸ ਧਮਾਕੇ ਵਿੱਚ ਖੁਦਾਈ ਕਰਨ ਵਾਲਾ ਡਰਾਈਵਰ ਵਾਲ ਵਾਲ ਬਚ […]

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਅਕਤੂਬਰ ਨੂੰ ਸੱਦੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਅਕਤੂਬਰ ਨੂੰ ਸੱਦੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।

ਸਿਆਸੀ ਰੈਲੀਆਂ ਲਈ ਬੱਸਾਂ ਨਹੀਂ ਦੇਵਾਂਗੇ: ਠੇਕਾ ਮੁਲਾਜ਼ਮ

ਸਿਆਸੀ ਰੈਲੀਆਂ ਲਈ ਬੱਸਾਂ ਨਹੀਂ ਦੇਵਾਂਗੇ: ਠੇਕਾ ਮੁਲਾਜ਼ਮ

ਪੰਜਾਬ ਰੋਡਵੇਜ਼/ਪੀ ਆਰ ਟੀ ਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਇੱਕ ਵੱਡੇ ਨੀਤੀਗਤ ਬਦਲਾਅ ਦਾ ਐਲਾਨ ਕਰਦਿਆਂ ਪੀ ਆਰ ਟੀ ਸੀ ਦੇ ਜਨਰਲ ਮੈਨੇਜਰ ਨੂੰ ਰਸਮੀ ਤੌਰ ’ਤੇ ਸੂਚਿਤ ਕੀਤਾ ਹੈ ਕਿ ਇਸ ਦੇ ਮੈਂਬਰ ਹੁਣ ਸਿਆਸੀ ਰੈਲੀਆਂ ਲਈ ਬੱਸਾਂ ਨਹੀਂ ਦੇਣਗੇ। ਠੇਕਾ ਕਰਮਚਾਰੀ ਆਪਣਾ ਕੰਮ ਸਿਰਫ਼ ਰੋਜ਼ਾਨਾ ਦੇ ਰੂਟ ਡਿਊਟੀਆਂ ਤੱਕ ਹੀ ਸੀਮਤ ਰੱਖਣਗੇ।ਯੂਨੀਅਨ ਦਾ […]

ਪ੍ਰਧਾਨ ਮੰਤਰੀ ਮੋਦੀ ਵੱਲੋਂ ਬਰਤਾਨਵੀ ਹਮਰੁਤਬਾ ਸਟਾਰਮਰ ਨਾਲ ਗੱਲਬਾਤ

ਪ੍ਰਧਾਨ ਮੰਤਰੀ ਮੋਦੀ ਵੱਲੋਂ ਬਰਤਾਨਵੀ ਹਮਰੁਤਬਾ ਸਟਾਰਮਰ ਨਾਲ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੇ ਬਰਤਾਨਵੀ ਹਮਰੁਤਬਾ ਕੀਰ ਸਟਾਰਮਰ (Keir Starmer) ਨਾਲ ਵਿਆਪਕ ਗੱਲਬਾਤ ਕੀਤੀ, ਜੋ ਮੁੱਖ ਤੌਰ ’ਤੇ ਵਪਾਰ, ਰੱਖਿਆ, ਸੁਰੱਖਿਆ ਅਤੇ ਨਾਜ਼ੁਕ ਤਕਨਾਲੋਜੀ ਦੇ ਖੇਤਰਾਂ ਵਿੱਚ ਭਾਰਤ-ਯੂਕੇ ਸਬੰਧਾਂ ਨੂੰ ਹੁਲਾਰਾ ਦੇਣ ‘ਤੇ ਕੇਂਦਰਿਤ ਸੀ।ਬ੍ਰਿਟਿਸ਼ ਨੇਤਾ ਯੂਕੇ ਦੇ 125 ਪ੍ਰਮੁੱਖ ਕਾਰੋਬਾਰੀ ਨੇਤਾਵਾਂ, ਉੱਦਮੀਆਂ ਅਤੇ ਸਿੱਖਿਆ ਸ਼ਾਸਤਰੀਆਂ ਦੇ ਇੱਕ ਵਫ਼ਦ ਦੇ ਨਾਲ […]

ਪੰਜ ਤੱਤਾਂ ਵਿੱਚ ਵਿਲੀਨ ਹੋਇਆ ਰਾਜਵੀਰ ਜਵੰਦਾ

ਪੰਜ ਤੱਤਾਂ ਵਿੱਚ ਵਿਲੀਨ ਹੋਇਆ ਰਾਜਵੀਰ ਜਵੰਦਾ

ਗਾਇਕ ਰਾਜਵੀਰ ਜਵੰਦਾ ਦਾ ਅੱਜ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ ਬਿਲਕੁਲ ਨਾਲ ਲੱਗਦੀ ਉਹੀ ਥਾਂ ਹੈ ਜਿੱਥੇ ਬਣੀ ਸਟੇਜ ’ਤੇ ਉਸ ਨੇ ਪਹਿਲੀ ਵਾਰ ਗਾਇਆ ਸੀ। ਆਪਣੀ ਗਾਇਕੀ ਰਾਹੀਂ ਦੁਨੀਆਂ ਭਰ ਵਿੱਚ ਧੁੰਮਾਂ ਪਾਉਣ ਵਾਲੇ ਰਾਜਵੀਰ ਜਵੰਦਾ ਦੀ ਅੰਤਿਮ ਯਾਤਰਾ ਸਮੇਂ […]

1 2 3 1,735