By G-Kamboj on
FEATURED NEWS, INDIAN NEWS, News

ਚੰਡੀਗੜ੍ਹ, 26 ਮਈ-ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਪਿਛਲੀ ਸਰਕਾਰ ਦੌਰਾਨ ਆਪਣੀ ਕੈਬਨਿਟ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲੀਸ ਨੂੰ ਸੌਂਪਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਜੈ ਸਿੰਗਲਾ ਦੇ ਭਵਿੱਖ ਬਾਰੇ ਫੈਸਲਾ ਪਾਰਟੀ ਲੀਡਰਸ਼ਿਪ ਕਰੇਗੀ। ਸਾਬਕਾ ਸਿਹਤ ਮੰਤਰੀ ਨੂੰ ਦੋ ਦਿਨ ਪਹਿਲਾਂ […]
By G-Kamboj on
FEATURED NEWS, INDIAN NEWS, News, World News

ਵਾਸ਼ਿੰਗਟਨ, 26 ਮਈ- ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਪਿਛਲੇ ਛੇ ਸਾਲਾਂ ਦੌਰਾਨ ਉਪਭੋਗਤਾਵਾਂ ਦੇ ਡੇਟਾ ਨੂੰ ਗੁਪਤ ਰੱਖਣ ਵਿੱਚ ਅਸਫ਼ਲ ਰਹਿਣ ਲਈ 15 ਕਰੋੜ ਦਾ ਜੁਰਮਾਨਾ ਅਦਾ ਕਰੇਗਾ। ਇਸ ਦੇ ਨਾਲ ਹੀ ਟਵਿੱਟਰ ਯੂਜ਼ਰਸ ਦੇ ਡੇਟਾ ਦੀ ਸੁਰੱਖਿਆ ਲਈ ਨਵੇਂ ਨਿਯਮ ਬਣਾਏਗਾ। ਨਿਆਂ ਵਿਭਾਗ ਅਤੇ ਸੰਘੀ ਵਪਾਰ ਕਮਿਸ਼ਨ ਨੇ ਬੁੱਧਵਾਰ ਨੂੰ ਟਵਿੱਟਰ ਨਾਲ ਝਗੜਾ ਨਿਬੇੜਨ ਦਾ […]
By G-Kamboj on
INDIAN NEWS, News

ਪ੍ਰਯਾਗਰਾਜ, 26 ਮਈ- ਅਲਾਹਾਬਾਦ ਹਾਈ ਕੋਰਟ ਨੇ ਮਹੱਤਵਪੂਰਨ ਫ਼ੈਸਲੇ ਵਿੱਚ ਪੀਏਸੀ ਦੇ ਉਨ੍ਹਾਂ 34 ਕਾਂਸਟੇਬਲਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਨ੍ਹਾਂ ‘ਤੇ 1991 ਵਿਚ ਕਥਿਤ ਝੂਠੇ ਮੁਕਾਬਲੇ ਵਿਚ 10 ਸਿੱਖ ਨੌਜਵਾਨਾਂ ਨੂੰ ਅਤਿਵਾਦੀ ਮੰਨਦੇ ਹੋਏ ਮਾਰਨ ਦੇ ਦੋਸ਼ ਹਨ। ਜਸਟਿਸ ਰਮੇਸ਼ ਸਿਨਹਾ ਅਤੇ ਜਸਟਿਸ ਬ੍ਰਿਜ ਰਾਜ ਸਿੰਘ ਦੇ ਬੈਂਚ ਨੇ ਕਿਹਾ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 25 ਮਈ- ਐਨਫੋਰਮੈਂਟ ਡਾਇਰੈਕਟੋਰੇਟ ਨੇ ਕਥਿਤ ਚੀਨੀ ਵੀਜ਼ਾ ਘਪਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੇ ਪੁੱਤ ਤੇ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿੰਦਬਰਮ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 25 ਮਈ- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਵੀ ਜਾਂਚ ਏਜੰਸੀ ਦੀ ਪਹੁੰਚ ਤੋਂ ਬਾਹਰ ‘ਭਗੌੜਾ’ ਐਲਾਨੇ ਵਿਅਕਤੀ ਨੂੰ ਅਦਾਲਤ ਤੋਂ ਕੋਈ ਰਿਆਇਤ ਜਾਂ ਮੁਆਫ਼ੀ ਨਹੀਂ ਮਿਲਣੀ ਚਾਹੀਦੀ। ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਅਨਿਰੁਧ ਬੋਸ ਦੇ ਬੈਂਚ ਨੇ ਕਿਹਾ ਕਿ ਜਦੋਂ ਕੋਈ ਮੁਲਜ਼ਮ ਭਗੌੜਾ ਹੁੰਦਾ ਹੈ ਅਤੇ ਉਸ ਨੂੰ ਭਗੌੜਾ ਕਰਾਰ ਦਿੱਤਾ […]