By G-Kamboj on
INDIAN NEWS, News, SPORTS NEWS

ਮੁੰਬਈ, 4 ਅਕਤੂਬਰ : ਬੀਸੀਸੀਆਈ ( BCCI) ਨੇ ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੈਸਟ ਅਤੇ ਟੀ-20 ਇੰਟਰਨੈਸ਼ਨਲ ਦਾ ਹਿੱਸਾ ਰਹਿ ਚੁੱਕੇ ਦਿੱਗਜ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵਨਡੇ ਟੀਮ ਦਾ ਹਿੱਸਾ ਹਨ। ਹਾਲਾਂਕਿ ਰੋਹਿਤ ਸ਼ਰਮਾ ਹੁਣ ਕਪਤਾਨੀ ਕਰਦੇ ਹੋਏ ਨਜ਼ਰ ਨਹੀਂ ਆਉਣਗੇ। ਹੁਣ ਉਨ੍ਹਾਂ ਦੀ ਥਾਂ ਸ਼ੁਭਮਨ ਗਿੱਲ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 4 ਅਕਤੂਬਰ : ਨਵੀਂ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡਿਅਮ ’ਚ ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਆਵਾਰਾ ਕੁੱਤਿਆਂ ਨੇ ਦੋ ਵਿਦੇਸ਼ੀ ਕੋਚਾਂ ( ਇੱਕ ਕੀਨੀਆ ਅਤੇ ਇੱਕ ਜਪਾਨੀ ) ਨੂੰ ਕੱਟ ਲਿਆ। ਦਿੱਲੀ ਦੀ ਮਿਉਂਸਿਪਲ ਕਾਰਪੋਰੇਸ਼ਨ (MCD) ਨੇ ਘਟਨਾ ਤੋਂ ਬਾਅਦ ਸਟੇਡੀਅਮ ’ਚ ਕੁੱਤੇ ਫੜਨ ਲਈ ਚਾਰ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। MCD ਦੇ […]
By G-Kamboj on
ENTERTAINMENT, INDIAN NEWS, News

ਗੁਹਾਟੀ, 4 ਅਕਤੂਬਰ : ਮਰਹੂਮ ਗਾਇਕ ਜ਼ੂਬਿਨ ਗਰਗ ਦੀ ਪਤਨੀ ਗਰਿਮਾ ਨੇ ਸ਼ਨਿਚਰਵਾਰ ਨੂੰ ਆਪਣੇ ਪਤੀ ਦੀ ਪੋਸਟਮਾਰਟਮ ਰਿਪੋਰਟ ਪੁਲੀਸ ਨੂੰ ਵਾਪਸ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ‘ਨਿੱਜੀ ਦਸਤਾਵੇਜ਼’ ਨਹੀਂ ਹੈ ਅਤੇ ਜਾਂਚਕਰਤਾ ਹੀ ਇਸ ਸਬੰਧੀ ਫ਼ੈਸਲਾ ਕਰ ਸਕਦੇ ਹਨ ਕਿ ਇਹ ਦਸਤਾਵੇਜ਼ ਜਨਤਕ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਆਪਣੀ […]
By G-Kamboj on
INDIAN NEWS, News

ਪਟਿਆਲਾ, 4 ਅਕਤੂਬਰ : ਮੌਸਮ ਵਿਭਾਗ ਵੱਲੋਂ ਕੀਤੀ ਗਈ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਨੇ ਪੰਜਾਬ ਦੇ ਕਿਸਾਨਾਂ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ। ਇਸ ਦੌਰਾਨ ਜਿੱਥੇ ਕੁਝ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਆਪਣੀ ਝੋਨੇ ਦੀ ਫ਼ਸਲ ਦੀ ਕਟਾਈ ਲਈ ਕਾਹਲੀ ਕੀਤੀ, ਉੱਥੇ ਹੀ ਕਈਆਂ ਨੇ ਮੌਸਮ ਦੇ ਸਥਿਰ ਹੋਣ ਦੀ ਉਮੀਦ ਵਿੱਚ […]
By G-Kamboj on
INDIAN NEWS, News, SPORTS NEWS

ਅਹਿਮਦਾਬਾਦ, 4 ਅਕਤੂਬਰ :ਭਾਰਤ ਨੇ ਅੱਜ ਵੈਸਟ ਇੰਡੀਜ਼ ਨੂੰ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਹੀ ਪਾਰੀ ਤੇ 140 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ ਵਿਚ ਵੈਸਟ ਇੰਡੀਜ਼ ਦੀ ਟੀਮ ਪਹਿਲੀ ਪਾਰੀ ਵਿਚ 162 ਦੌੜਾਂ ਬਣਾ ਕੇ ਹੀ ਆਊਟ ਹੋ ਗਈ ਸੀ ਜਦਕਿ ਭਾਰਤ ਨੇ ਪਹਿਲੀ ਪਾਰੀ ਪੰਜ ਵਿਕਟਾਂ ਦੇ ਨੁਕਸਾਨ ਨਾਲ 448 ਦੌੜਾਂ […]