By G-Kamboj on
INDIAN NEWS, News

ਨਵੀਂ ਦਿੱਲੀ, 23 ਜਨਵਰੀ : ਕੇਂਦਰ ਸਰਕਾਰ ਨੇ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੀ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਦੌਰਾਨ ਪੁੱਛੇ ਜਾਣ ਵਾਲੇ 33 ਸਵਾਲਾਂ ਦਾ ਇੱਕ ਸੈੱਟ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਇੱਕ ਗਜ਼ਟ ਨੋਟੀਫਿਕੇਸ਼ਨ ਵਿੱਚ ਸਵਾਲਾਂ ਦਾ ਇੱਕ ਸੈੱਟ ਜਾਰੀ ਕੀਤਾ ਹੈ, ਜੋ ਜਨਗਣਨਾ ਅਧਿਕਾਰੀਆਂ ਵੱਲੋਂ ਘਰ ਸੂਚੀਕਰਨ ਅਤੇ ਰਿਹਾਇਸ਼ ਜਨਗਣਨਾ ਸ਼ਡਿਊਲ ਦੇ […]
By G-Kamboj on
INDIAN NEWS, News

ਚੰਡੀਗੜ੍ਹ, 23 ਜਨਵਰੀ : ਬਸੰਤ ਪੰਚਮੀ ਵਾਲੇ ਦਿਨ ਮੌਸਮ ਦਾ ਮਿਜ਼ਾਜ ਮੁੜ ਬਦਲ ਗਿਆ ਹੈ। ਪੰਜਾਬ ਤੇ ਹਰਿਆਣਾ ਵਿਚ ਅੱਧੀ ਰਾਤ ਤੋਂ ਤੇਜ਼ ਹਵਾਵਾਂ ਦੇ ਨਾਲ ਹਲਕਾ ਹਲਕਾ ਮੀਂਹ ਪੈ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਵਿਚ ਕਈ ਥਾਈਂ ਰੁੱਖ ਜੜ੍ਹੋਂ ਉੱਖੜ ਗਏ ਜਿਸ ਨਾਲ ਕਈ ਵਾਹਨਾਂ ਨੂੰ ਨੁਕਸਾਨ ਪੁੱਜਾ ਤੇ ਆਵਾਜਾਈ ਵਿਚ ਵੀ ਅੜਿੱਕਾ ਪਿਆ। […]
By G-Kamboj on
INDIAN NEWS, News

ਨਵੀਂ ਦਿੱਲੀ, , 23 ਜਨਵਰੀ :ਐੱਨਫੋਰਸਮੈਂਟ ਡਾਇਰੈਕਟੋਰੇਟ ਨੇ ਗੋਆ ਨਾਈਟ ਕਲੱਬ ਦੇ ਪ੍ਰਮੋਟਰਾਂ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਨ ਮਗਰੋਂ ਸ਼ੁੱਕਰਵਾਰ ਨੂੰ ਗੋਆ ਤੇ ਦਿੱਲੀ ਵਿੱਚ ਛਾਪੇ ਮਾਰੇੇ। ਇਸ ਕਲੱਬ ਵਿਚ ਪਿਛਲੇ ਸਾਲ ਦਸੰਬਰ ’ਚ ਭਿਆਨਕ ਅੱਗ ਲੱਗਣ ਕਾਰਨ 25 ਲੋਕ ਮਾਰੇ ਗਏ ਸਨ।ਅਧਿਕਾਰੀਆਂ ਨੇ ਦੱਸਿਆ ਕਿ ਕਲੱਬ ਦੇ ਮਾਲਕ ਲੂਥਰਾ ਭਰਾਵਾਂ (ਸੌਰਭ ਤੇ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 22 ਜਨਵਰੀ : ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਪਿਛਲੇ ਸਾਲ ਦਸੰਬਰ ਵਿੱਚ ਮਾਮਲੇ ਵਿੱਚ ਅੰਤਿਮ ਬਹਿਸ ਪੂਰੀ ਹੋਣ ਤੋਂ ਬਾਅਦ […]
By G-Kamboj on
INDIAN NEWS, News, SPORTS NEWS

ਨਾਗਪੁਰ, 22 ਜਨਵਰੀ : ਇੱਥੇ ਖੇਡੇ ਜਾ ਰਹੇ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾ ਦਿੱਤਾ ਹੈ।ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ’ਤੇ 238 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 239 ਦੌੜਾਂ ਦਾ ਟੀਚਾ ਦਿੱਤਾ। ਇਸ ਤੋਂ ਪਹਿਲਾਂ […]