By G-Kamboj on
INDIAN NEWS, News

ਨਵੀਂ ਦਿੱਲੀ, 6 ਅਕਤੂਬਰ : ਸੁਪਰੀਮ ਕੋਰਟ ਵਿਚ ਅੱਜ ਕੇਸ ਦੀ ਸੁਣਵਾਈ ਦੌਰਾਨ ਵਕੀਲ ਦੀ ਪੁਸ਼ਾਕ ਪਾਈ ਇਕ ਵਿਅਕਤੀ ਨੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀਆਰ ਗਵਈ ਵੱਲ ਜੁੱਤੀ ਸੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਕੋਰਟ ਵਿਚ ਮੌਜੂਦ ਅਮਲੇ ਨੇ ਇਸ ਵਿਅਕਤੀ ਨੂੰ ਸਮੇਂ ਰਹਿੰਦਿਆਂ ਕਾਬੂ ਕਰ ਲਿਆ। ਅਦਾਲਤੀ ਕਮਰੇ ਵਿੱਚੋਂ ਬਾਹਰ ਕੱਢੇ ਜਾਣ ਮੌਕੇ ਸਮੇਂ […]
By G-Kamboj on
INDIAN NEWS, News

ਚੰਡੀਗਡ਼੍ਹ/ਨੰਗਲ,5 ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਭਾਰੀ ਮੀਂਹ ਪੈਣ ਸਬੰਧੀ ਦਿੱਤੀ ਚਿਤਾਵਨੀ ਦੇ ਮੱਦੇਨਜ਼ਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਨੇ ਅੱਜ ਭਾਖੜਾ ਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ। ਫਲੱਡ ਗੇਟ ਖੋਲ੍ਹਣ ਦੇ ਨਾਲ ਹੀ ਦੋਵਾਂ ਡੈਮਾਂ ਵਿੱਚੋਂ ਸਤਲੁਜ ਤੇ ਬਿਆਸ ਦਰਿਆ ਵਿੱਚ ਪਹਿਲਾਂ ਦੇ ਮੁਕਾਬਲੇ ਵਾਧੂ ਪਾਣੀ ਛੱਡਿਆ ਜਾ […]
By G-Kamboj on
INDIAN NEWS, News, World News

ਇਸਲਾਮਾਬਾਦ, 5 ਅਕਤੂਬਰ :ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਐਤਵਾਰ ਨੂੰ ਭਾਰਤ ਨੂੰ ਪਾਕਿਸਤਾਨ ਨਾਲ ਕਿਸੇ ਵੀ ਭਵਿੱਖੀ ਫੌਜੀ ਟਕਰਾਅ ਵਿਰੁੱਧ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੀ ਕਿਸੇ ਵੀ ਦੁਸ਼ਮਣੀ ਦੀ ਸੂਰਤ ਵਿੱਚ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਆਸਿਫ਼ ਦਾ ਇਹ ਜਵਾਬ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਵੱਲੋਂ […]
By G-Kamboj on
INDIAN NEWS, News

ਮੁੰਬਈ, 5 ਅਕਤੂਬਰ : ਏਅਰ ਇੰਡੀਆ ਦੀ ਅੰਮ੍ਰਿਤਸਰ ਤੋਂ ਬਰਮਿੰਘਮ ਜਾ ਰਹੀ ਉਡਾਣ ਦੇ ਅਮਲੇ ਨੇ ਦਾਅਵਾ ਕੀਤਾ ਹੈ ਕਿ 4 ਅਕਤੂਬਰ ਨੂੰ ਬਰਮਿੰਘਮ ਹਵਾਈ ਅੱਡੇ ’ਤੇ ਲੈਂਡ ਕਰਨ ਤੋਂ ਪਹਿਲਾਂ ਜਹਾਜ਼ ਬੋਇੰਗ 787 ਵਿਚ ਰੈਮ ਏਅਰ ਟਰਬਾਈਨ (RAT) ਨੂੰ ਅਚਾਨਕ ਅਮਲ ਵਿਚ ਲਿਆਉਣਾ ਪਿਆ। ਹਾਲਾਂਕਿ ਜਹਾਜ਼ ਸੁਰੱਖਿਅਤ ਉੱਤਰ ਗਿਆ।ਦੱਸਣਾ ਬਣਦਾ ਹੈ ਕਿ RAT ਨੂੰ […]
By G-Kamboj on
INDIAN NEWS, News

ਹੈਕਰਾਂ ਨੇ ਰੌਇਲ ਬੈਂਕ ਆਫ ਕੈਨੇਡਾ ਦੇ ਇਕ ਮੁਲਾਜ਼ਮ ਦੀ ਮਿਲੀਭੁਗਤ ਨਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਹੋਰਨਾਂ ਨਾਲ 68 ਹਜ਼ਾਰ ਡਾਲਰ ਤੋਂ ਵੱਧ ਦੀ ਠੱਗੀ ਮਾਰੀ ਹੈ। ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਡੇ ਸੰਜੋਗ ਕਰਕੇ ਠੱਗੀ ਤੋਂ ਬਚ ਗਏ। ਪੁਲੀਸ ਨੇ ਹੈਕਰਾਂ ਦਾ ਹੱਥਠੋਕਾ ਬਣੇ ਬੈਂਕ ਮੁਲਾਜ਼ਮ ਨੂੰ ਕਾਬੂ ਕਰ ਲਿਆ ਹੈ। ਬੈਂਕ […]