By G-Kamboj on
INDIAN NEWS, News

ਮੁੰਬਈ, 9 ਮਈ- ਡਾਲਰ ਦੇ ਮੁਕਾਬਲੇ ਰੁਪਿਆ ਰਿਕਾਰਡ ਹੇਠਲੇ ਪੱਧਰ ’ਤੇ ਹੇਠਾਂ ਖਿਸਕ ਗਿਆ ਹੈ। ਪਹਿਲੀ ਵਾਰ ਇਕ ਡਾਲਰ ਦੀ ਕੀਮਤ 77 ਰੁਪਏ ਪਾਰ ਪੁੱਜ ਗਈ ਹੈ। ਗਲੋਬਲ ਸ਼ੇਅਰ ਬਾਜ਼ਾਰ ’ਚ ਗਿਰਾਵਟ ਅਤੇ ਮਹਿੰਗਾਈ ਦਾ ਅਸਰ ਰੁਪਏ ’ਤੇ ਦਿਖਾਈ ਦੇ ਰਿਹਾ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 21 ਪੈਸੇ ਕਮਜ਼ੋਰ ਹੋ ਕੇ 76.92 ਦੇ ਮੁਕਾਬਲੇ […]
By G-Kamboj on
INDIAN NEWS, News, World News

ਕੋਲੰਬੋ, 9 ਮਈ- ਦੇਸ਼ ਵਿਚ ਵਿਗੜਦੇ ਹਾਲਾਤ ਕਾਰਨ ਪੂਰੇ ਸ੍ਰੀਲੰਕਾ ਵਿਚ ਹੰਗਾਮੀ ਹਾਲਤ ਵਿਚ ਕਰਫਿਊ ਲਾ ਦਿੱਤਾ ਗਿਆ ਹੈ। ਇਸ ਮੌਕੇ ਲੋਕਾਂ ਵਲੋਂ ਪ੍ਰਦਰਸ਼ਨ ਜਾਰੀ ਹਨ। ਇਹ ਜਾਣਕਾਰੀ ਪੁਲੀਸ ਅਧਿਕਾਰੀਆਂ ਨੇ ਦਿੱਤੀ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
By G-Kamboj on
INDIAN NEWS, News

ਚੰਡੀਗੜ੍ਹ, 7 ਮਈ- ਪੰਜਾਬ ਪੁਲੀਸ ਵੱਲੋਂ ਬਾਹਰੀ ਸੂਬਿਆਂ ਨਾਲ ਸਬੰਧਤ ਵਿਅਕਤੀਆਂ ’ਤੇ ਦਰਜ ਕੀਤੇ ਜਾਣ ਵਾਲੇ ਕੇਸਾਂ ’ਚ ਹਾਲ ਦੀ ਘੜੀ ਕਾਰਵਾਈ ਰੁਕ ਗਈ ਹੈ। ਤੇਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਮਗਰੋਂ ਬਣੇ ਮਾਹੌਲ ਦਾ ਪਰਛਾਵਾਂ ਪੁਲੀਸ ਅਤੇ ਸਰਕਾਰ ਦੋਹਾਂ ’ਤੇ ਦਿਖਾਈ ਦੇ ਰਿਹਾ ਹੈ। ਪੁਲੀਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ‘ਆਪ’ ਸਰਕਾਰ ਦੇ ਗਠਨ ਤੋਂ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ 8 ਮਈ : ਪੰਜਾਬ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਸੁਆਗਤ ਕਰਦੇ ਹੋਇ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ ਵੀ ਨਜਾਇਜ ਕਬਜਿਆਂ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ ਹੈ। […]
By G-Kamboj on
INDIAN NEWS, News

ਨਿਊ ਯਾਰਕ, 6 ਮਈ-ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਹ ਸਾਰੇ ਲੋਕ ਕਿਸ਼ਤੀ ਵਿੱਚ ਸਵਾਰ ਸਨ। ਇਸ ਮਾਮਲੇ ਨੂੰ ਮਨੁੱਖੀ ਤਸਕਰੀ ਨਾਲ ਜੋੜਿਆ ਜਾ […]